28.9 C
Patiāla
Thursday, June 19, 2025
- Advertisement -spot_img

TAG

ਗਰਫਤਰ

ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼ ’ਚ ਬਠਿੰਡਾ ਕੈਂਟ ਤੋਂ ਮੋਚੀ ਗ੍ਰਿਫ਼ਤਾਰ

ਮਨੋਜ ਸ਼ਰਮਾ ਬਠਿੰਡਾ, 29 ਅਪਰੈਲਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਪੁਲੀਸ ਵੱਲੋਂ ਸ਼ੱਕੀ ਕਿਸਮ ਦੇ ਲੋਕਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਇਸ...

Punjab News: ਮੈਰਿਜ ਪੈਲੇਸ ‘ਚ ਚੱਲ ਰਹੇ ਗੈਰਕਾਨੂੰਨੀ ਕੈਸੀਨੋ ‘ਤੇ ਪੁਲੀਸ ਦਾ ਛਾਪਾ, ਦੋ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਹੁੱਕਾ, ਤੰਬਾਕੂ ਦੇ ਡੱਬੇ, ਵੱਖ-ਵੱਖ ਕਿਸਮਾਂ ਦੇ ਸਟਰਾਈਕਰ, ਸ਼ਰਾਬ ਦੀਆਂ ਬੋਤਲਾਂ, ਸਿਗਰਟ ਦੇ ਡੱਬੇ ਤੇ ਕਰੰਸੀ ਗਿਣਨ ਵਾਲੀ ਮਸ਼ੀਨ ਸਮੇਤ ਹੋਰ...

punjab news: ਸਰਹੱਦ ਪਾਰੋਂ ਤਸਕਰ ਮਾਮਲੇ ’ਚ ਵਿਅਕਤੀ ਗ੍ਰਿਫ਼ਤਾਰ; ਤਿੰਨ ਕਿੱਲੋ ਹੈਰਇਨ ਬਰਾਮਦ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 28 ਅਪਰੈਲਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਤਿੰਨ ਕਿਲੋ ਹੈਰੋਇਨ...

ਨੌਜਵਾਨ ਨਸ਼ਾ ਕਰਦਾ ਗ੍ਰਿਫ਼ਤਾਰ

ਪੱਤਰ ਪ੍ਰੇਰਕਲਹਿਰਾਗਾਗਾ, 22 ਅਪਰੈਲ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਨਸ਼ੇ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਥਾਣਾ ਛਾਜਲੀ...

War Against Drugs: BSF ਵੱਲੋਂ ਡੇਢ ਕਿਲੋ ਹੈਰੋਇਨ ਤੇ ਤਿੰਨ ਡਰੋਨ ਬਰਾਮਦ, ਇਕ ਨਸਾ ਤਸਕਰ ਗ੍ਰਿਫ਼ਤਾਰ

ਬੀਐਸਐਫ ਨੇ ਤਿੰਨ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ ਵਿੱਚ ਕੀਤੀ ਕਾਰਵਾਈਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 21 ਅਪਰੈਲ ਪਿਛਲੇ 24 ਘੰਟਿਆਂ ਦੌਰਾਨ ਬੀਐਸਐਫ ਨੇ ਸਰਹੱਦੀ...

ਲੱਖਾਂ ਰੁਪਏ ਦੀ ਹੈਰੋਇਨ ਸਣੇ ਛੇ ਗ੍ਰਿਫ਼ਤਾਰ – Punjabi Tribune

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 18 ਅਪਰੈਲ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਇੱਕ ਔਰਤ ਸਣੇ ਛੇ ਵਿਅਕਤੀਆਂ ਨੂੰ...

Happy Passia ਸਿੱਧੂ ਮੂਸੇਵਾਲਾ ਕਤਲ ਕੇਸ ਤੇ ਪੰਜਾਬ ’ਚ ਗ੍ਰਨੇਡ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਅਮਰੀਕਾ ’ਚ ਗ੍ਰਿਫ਼ਤਾਰ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 18 ਅਪਰੈਲ ਅਮਰੀਕੀ ਸੁਰੱਖਿਆ ਏਜੰਸੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਹਾਲੀਆ ਮਹੀਨਿਆਂ ਵਿਚ ਪੰਜਾਬ ਪੁਲੀਸ ਲਈ ਵੱਡੀ ਸਿਰਦਰਦੀ ਰਿਹਾ...

ਨੇਪਾਲ: ਗ਼ੈਰ-ਕਾਨੂੰਨੀ ਸੋਨਾ ਰੱਖਣ ਦੇ ਦੋਸ਼ ਹੇਠ ਨੌਂ ਭਾਰਤੀ ਗ੍ਰਿਫ਼ਤਾਰ

ਕਾਠਮੰਡੂ, 16 ਅਪਰੈਲ ਨੇਪਾਲ ਪੁਲੀਸ ਨੇ ਬੁੱਧਵਾਰ ਨੂੰ ਕਾਠਮੰਡੂ ਮਹਾਂਨਗਰ ਦੇ ਵੱਖ-ਵੱਖ ਹਿੱਸਿਆਂ ਤੋਂ ਗੈਰ-ਕਾਨੂੰਨੀ ਸੋਨੇ ਅਤੇ ਚਾਂਦੀ ਦੇ ਵਪਾਰ ਵਿੱਚ ਸ਼ਾਮਲ ਨੌਂ ਭਾਰਤੀ...

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਗ੍ਰਿਫਤਾਰ

ਸੰਜੀਵ ਬੱਬੀ ਚਮਕੌਰ ਸਾਹਿਬ, 15 ਅਪਰੈਲ ਇਥੋਂ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ...

Latest news

- Advertisement -spot_img