35.6 C
Patiāla
Monday, May 6, 2024
- Advertisement -spot_img

TAG

ਇਦੌਰ: ਕਾਂਗਰਸ ਵੱਲੋਂ ‘ਨੋਟਾ’ ਦਾ ਬਟਨ ਦਬਾਉਣ ਦੀ ਅਪੀਲ

ਇੰਦੌਰ, 2 ਮਈਲੋਕ ਸਭਾ ਹਲਕਾ ਇੰਦੌਰ ਤੋਂ ਆਪਣੇ ਉਮੀਦਵਾਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁਕਾਬਲੇ ਵਿੱਚੋਂ ਬਾਹਰ ਹੋਈ ਕਾਂਗਰਸ ਨੇ ਸੱਤਾਧਾਰੀ...

ਧੋਖਾਧੜੀ: ਯੂਟੀ ਸਿੱਖਿਆ ਵਿਭਾਗ ਵਲੋਂ 10 ਸਰਕਾਰੀ ਸਕੂਲਾਂ ਦੇ ਮੁਖੀ ਮੁਅੱਤਲ – Punjabi Tribune

ਸੁਖਵਿੰਦਰ ਪਾਲ ਸੋਢੀਚੰਡੀਗੜ੍ਹ, 2 ਮਈਇੱਥੋਂ ਦੇ ਸਰਕਾਰੀ ਸਕੂਲਾਂ ਵਿੱਚ ਸਫਾਈ ਕਰਮੀ ਰੱਖਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ...

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ...

ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ, 2 ਮਈ ਭਾਜਪਾ ਨੇ ਅੱਜ ਕਰਨ ਭੂਸ਼ਣ ਸਿੰਘ ਨੂੰ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੀ ਕੈਸਰਗੰਜ ਸੀਟ...

ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune

ਸਰਬਜੀਤ ਸਿੰਘ ਭੰਗੂ ਪਟਿਆਲਾ 2 ਮਈ ਪਟਿਆਲਾ ਦੇ ਕਈ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ...

ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

ਕਲਬੁਰਗੀ (ਕਰਨਾਟਕ), 2 ਮਈ ਕਰਨਾਟਕ ਦੇ ਗ੍ਰਹਿ ਮੰਤਰੀ ਡਾਕਟਰ ਜੀ. ਪਰਮੇਸ਼ਵਰ ਨੇ ਅੱਜ ਕਿਹਾ ਕਿ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ...

ਭਾਜਪਾ ਸਰਕਾਰ ਨੇ ਗੁਜਰਾਤ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਦਾ ਅੱਡਾ ਬਣਾ ਦਿੱਤਾ: ਕਾਂਗਰਸ

ਨਵੀਂ ਦਿੱਲੀ, 2 ਮਈ ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਗੁਜਰਾਤ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਦਾ ਅੱਡਾ ਬਣਾ...

ਮੋਦੀ ਸਰਕਾਰ ਦੀ ਹਰ ਸਕੀਮ ਮਜ਼ਦੂਰਾਂ ਤੇ ਕਿਸਾਨਾਂ ਦੇ ਭਲੇ ਲਈ : ਪਰਮਪਾਲ ਕੌਰ

ਪੱਤਰ ਪ੍ਰੇਰਕ ਬਠਿੰਡਾ, 1 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੇਵਾਮੁਕਤ ਆਈਏਐਸ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਆਪਣੇ ਚੋਣ...

ਨਵਜੋਤ ਸਿੱਧੂ ਧੜਾ ਅਜੇ ਵੀ ਕਾਂਗਰਸ ਦੀ ਚੋਣ ਮੁਹਿੰਮ ਤੋਂ ਦੂਰ

ਜੋਗਿੰਦਰ ਸਿੰਘ ਮਾਨਮਾਨਸਾ, 1 ਮਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਣ ਦੇ ਬਾਵਜੂਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ...

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਮੁੜ ਵਧਾਈ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 1 ਮਈਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰ ਬਣਾਉਣ ਦੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ।...

Latest news

- Advertisement -spot_img