26.9 C
Patiāla
Saturday, April 27, 2024
- Advertisement -spot_img

TAG

ਜੇ ਭਗਵੰਤ ਮਾਨ ਵਕੀਲ ਨਾ ਬਣਦੇ ਤਾਂ ਕਿਸਾਨੀ ਮਸਲਾ ਹੱਲ ਹੋਇਆ ਹੁੰਦਾ: ਜਾਖੜ

ਸਰਬਜੀਤ ਸਿੰਘ ਭੰਗੂਪਟਿਆਲਾ, 25 ਅਪਰੈਲਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਅੱਜ ਕਿਸਾਨ ਪ੍ਰੇਸ਼ਾਨ ਹੈ ਅਤੇ ਪੰਜਾਬ ਦਾ ਹਰ ਬੱਚਾ...

ਬਸਪਾ ਨੇ ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਤੇ ਬਠਿੰਡਾ ਤੋਂ ਨਿੱਕਾ ਨੂੰ ਮੈਦਾਨ ’ਚ ਉਤਾਰਿਆ

ਹੁਸ਼ਿਆਰਪੁਰ, 25 ਅਪਰੈਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ...

ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 3 ਮਰੇ ਤੇ 20 ਤੋਂ ਵੱਧ ਬਚਾਏ – Punjabi Tribune

ਪਟਨਾ, 25 ਅਪਰੈਲ ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 3 ਵਿਅਕਤੀਆਂ ਦੀ...

ਮੋਦੀ ਨੂੰ ਪਤਾ ਲੱਗ ਗਿਆ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥ ’ਚੋਂ ਨਿਕਲ ਚੁੱਕੀਆਂ ਨੇ: ਰਾਹੁਲ

ਨਵੀਂ ਦਿੱਲੀ, 25 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਗਾਰੰਟੀ ਅਤੇ ‘ਮੋਦੀ ਦੀ ਗਾਰੰਟੀ’...

ਐੱਨਟੀਏ ਨੇ ਜੇਈਈ-ਮੇਨਜ਼ ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ, 24 ਅਪਰੈਲ ਕੌਮੀ ਟੈਸਟਿੰਗ ਏਜੰਸੀ ਨੇ ਇੰਜਨੀਅਰਿੰਗ ਕੋਰਸਾਂ ’ਚ ਦਾਖਲਿਆਂ ਲਈ ਜੇਈਈ-ਮੇਨਜ਼ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਮੁਤਾਬਕ 56 ਉਮੀਦਵਾਰਾਂ ਨੇ...

ਆਰਬੀਆਈ ਨੇ ਕੋਟਕ ਮਹਿੰਦਰਾ ’ਤੇ ਆਨਲਾਈਨ ਤੇ ਮੋਬਾਈਲ ਬੈਂਕਿੰਗ ਰਾਹੀਂ ਨਵੇਂ ਗਾਹਕ ਬਣਾਉਣ ਤੇ ਕ੍ਰੈਡਿਕ ਕਾਰਡ ਜਾਰੀ ਕਰਨ ’ਤੇ ਪਾਬੰਦੀ ਲਗਾਈ – Punjabi Tribune

ਮੁੰਬਈ, 24 ਅਪਰੈਲ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕੋਟਕ ਮਹਿੰਦਰਾ ਬੈਂਕ ਨੂੰ ਆਨਲਾਈਨ ਅਤੇ ਮੋਬਾਈਲ ਬੈਂਕਿੰਗ ਰਾਹੀਂ ਨਵੇਂ ਗਾਹਕਾਂ ਨੂੰ ਜੋੜਨ ਅਤੇ ਕ੍ਰੈਡਿਟ ਕਾਰਡ...

Health News: ਦੌੜਨ ਨਾਲ ਆ ਸਕਦੀ ਜੋੜਾਂ 'ਚ ਕਮਜ਼ੋਰੀ, ਭੁੱਲ ਕੇ ਨਾ ਕਰੋ ਇਹ ਗਲਤੀਆਂ

Health News: ਦੌੜਨ ਨਾਲ ਆ ਸਕਦੀ ਜੋੜਾਂ 'ਚ ਕਮਜ਼ੋਰੀ, ਭੁੱਲ ਕੇ ਨਾ ਕਰੋ ਇਹ ਗਲਤੀਆਂ News Source link

5 ਮਹੀਨਿਆਂ ਬਾਅਦ ਖੁੱਲ੍ਹਿਆ ਲੇਹ-ਮਨਾਲੀ ਕੌਮੀ ਮਾਰਗ, ਬੀਆਰਓ ਨੇ ਰਾਹ ’ਚੋਂ ਸਾਫ਼ ਕੀਤੀ ਬਰਫ਼ – Punjabi Tribune

ਲੇਹ, 24 ਅਪਰੈਲ ਸਰਦੀਆਂ ਦੌਰਾਨ ਭਾਰੀ ਬਰਫ਼ਬਾਰੀ ਕਾਰਨ ਕਰੀਬ ਪੰਜ ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ 428 ਕਿਲੋਮੀਟਰ ਲੰਬੇ ਲੇਹ-ਮਨਾਲੀ...

Latest news

- Advertisement -spot_img