27.6 C
Patiāla
Tuesday, July 23, 2024
- Advertisement -spot_img

TAG

ਰਪਏ

ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਮਿਲੇਗੀ 17,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 20 ਜੁਲਾਈਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ, ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਨ ਅਤੇ ਉਨ੍ਹਾਂ ਨੂੰ ਬਦਲਵੀਆਂ ਫ਼ਸਲਾਂ...

ਕੌਮੀ ਰਾਜਧਾਨੀ ਵਿੱਚ ਟਮਾਟਰ 100 ਰੁਪਏ ਕਿੱਲੋ ’ਤੇ ਪੁੱਜਿਆ

ਨਵੀਂ ਦਿੱਲੀ, 20 ਜੁਲਾਈ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਖਰਾਬ ਮੌਸਮ ਤੇ ਮੀਂਹ ਪੈਣ ਕਾਰਨ ਕੌਮੀ ਰਾਜਧਾਨੀ ਦੇ ਪ੍ਰਚੂਨ ਬਾਜ਼ਾਰ ਵਿੱਚ ਟਮਾਟਰ ਦੀ ਕੀਮਤ...

ਦਿੱਲੀ ਹਵਾਈ ਅੱਡੇ ’ਤੇ 49 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ

ਨਵੀਂ ਦਿੱਲੀ, 19 ਜੁਲਾਈ ਸੈਂਟਰਲ ਇੰਡਸਟਰੀ ਸਕਿਉਰਿਟੀ ਫੋਰਸ (ਸੀਆਈਐਸਐਫ) ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕਜ਼ਾਕਿਸਤਾਨ ਦੇ ਅਲਮਾਟੀ ਜਾ ਰਹੇ ਯਾਤਰੀ ਤੋਂ ਅੱਜ...

500 ਰੁਪਏ ਨੂੰ ਲੈ ਕੇ ਹੋਏ ਝਗੜੇ ਦੌਰਾਨ ਨੌਜਵਾਨ ਦੀ ਮੌਤ, 1 ਗੰਭੀਰ ਜ਼ਖਮੀ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 5 ਜੁਲਾਈ ਇਥੋਂ ਦੇ ਦੋ ਗੁਆਂਢੀ ਪਰਿਵਾਰਾਂ ਵਿੱਚ ਹੋਏ ਆਪਸੀ ਝਗੜੇ ਦੌਰਾਨ ਇੱਕ ਨੌਜਵਾਨ ਦੀ ਮੌਤ ਅਤੇ ਉਸਦਾ ਪਿਤਾ ਗੰਭੀਰ ਜ਼ਖਮੀ ਹੋ...

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6.10 ਲੱਖ ਰੁਪਏ ਠੱਗੇ

ਪੱਤਰ ਪ੍ਰੇਰਕ ਤਰਨ ਤਾਰਨ, 3 ਜੁਲਾਈ ਇੱਥੇ ਥਾਣਾ ਸਿਟੀ ਦੀ ਪੁਲੀਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਤਰਨ ਤਾਰਨ ਦੀ ਬਾਲਮੀਕਿ ਕਲੋਨੀ...

ਜੀਐੱਸਟੀ ਦੀ ਜੂਨ ’ਚ ਉਗਰਾਹੀ 8 ਫੀਸਦੀ ਵਧ ਕੇ 1.74 ਲੱਖ ਕਰੋੜ ਰੁਪਏ ਹੋਈ

ਨਵੀਂ ਦਿੱਲੀ, 1 ਜੁਲਾਈ ਜੀਐਸਟੀ ਦੀ ਜੂਨ ਵਿਚ ਉਗਰਾਹੀ 8 ਫੀਸਦੀ ਵਧ ਕੇ 1.74 ਲੱਖ ਕਰੋੜ ਰੁਪਏ ਹੋ ਗਈ ਹੈ। ਸੂਤਰਾਂ ਨੇ ਦੱਸਿਆ ਕਿ...

ਹਰਿਆਣਾ ਸਰਕਾਰ ਨੇ ਬੁਢਾਪਾ ਸਨਮਾਨ ਭੱਤਾ ਤਿੰਨ ਹਜ਼ਾਰ ਰੁਪਏ ਮਹੀਨਾ ਕੀਤਾ

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇਥੇ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 19 ਏਜੰਡੇ ਰੱਖੇ ਗਏ,...

ਨੌਸਰਬਾਜ਼ ਨੇ ਪਰਵਾਸੀ ਮਜ਼ਦੂਰਾਂ ਤੋਂ 20 ਹਜ਼ਾਰ ਰੁਪਏ ਦੀ ਠੱਗੀ ਮਾਰੀ – Punjabi Tribune

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 27 ਜੂਨ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਨਾਨੋਵਾਲ ਖ਼ੁਰਦ ਵਿਖੇ ਰਹਿੰਦੇ ਪਰਵਾਸੀ ਮਜ਼ਦੂਰਾਂ ਨਾਲ ਨਾਟਕੀ ਢੰਗ ਨਾਲ ਇੱਕ ਨੌਸਰਬਾਜ਼ ਨੇ...

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਯੋਜਨਾ ਉਲੀਕੀ: ਖੁੱਡੀਆਂ

ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ...

ਯੂਏਈ: ਭਾਰਤੀ ਇਲੈੱਕਟ੍ਰੀਸ਼ਨ ਨੇ 2.25 ਕਰੋੜ ਰੁਪਏ ਦਾ ਨਕਦ ਇਨਾਮ ਜਿੱਤਿਆ

ਦੁਬਈ, 25 ਜੂਨਭਾਰਤ ਦੇ ਇੱਕ ਇਲੈੱਕਟ੍ਰੀਸ਼ਨ ਨੇ ਕਈ ਸਾਲਾਂ ਤੱਕ ਪੈਸਿਆਂ ਦੀ ਬੱਚਤ ਕਰਨ ਅਤੇ ਸਮਝਦਾਰੀ ਨਾਲ ਨਿਵੇਸ਼ ਕਰਨ ਮਗਰੋਂ ਦੁਬਈ ’ਚ ਲਗਪਗ...

Latest news

- Advertisement -spot_img