11 C
Patiāla
Friday, February 23, 2024
- Advertisement -spot_img

TAG

ਵਚ

ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਸਰਕਾਰ ਨੇ ਵਾਅਦਾ ਪੂਰਾ ਕੀਤਾ: ਮੋਦੀ

ਨਵੀਂ ਦਿੱਲੀ, 22 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਭਲਾਈ ਲਈ ਆਪਣੇ ਵਾਅਦੇ ਪੂਰੇ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ...

ਬੇਟ ਖੇਤਰ ਵਿੱਚ ਟਿਊਬਵੈੱਲ ਮੋਟਰਾਂ ਚੋਰੀ ਹੋਣ ਦੀਆਂ ਵਾਰਦਾਤਾਂ ਤੋਂ ਕਿਸਾਨ ਪ੍ਰੇਸ਼ਾਨ – Punjabi Tribune

ਪੱਤਰ ਪ੍ਰੇਰਕਕਾਹਨੂੰਵਾਨ, 22 ਫਰਵਰੀਬੇਟ ਖੇਤਰ ਦੇ ਪਿੰਡ ਬਲਵੰਡਾ, ਮੁੰਨਣ ਅਤੇ ਧਾਵੇ ਵਿਚੋਂ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ...

ਕਿਸਾਨ ਅੰਦੋਲਨ: ਹਰਿਆਣਾ ਦੇ ਸੱਤ ਜ਼ਿਲ੍ਹਿਆ ਵਿੱਚ ਇੰਟਰਨੈੱਟ ਪਾਬੰਦੀ 21 ਤੱਕ ਵਧਾਈ

ਚੰਡੀਗੜ੍ਹ, 20 ਫਰਵਰੀ ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐੱਸਐੱਮਐੱਸ ਸੇਵਾਵਾਂ...

ਪੰਜਾਬ ਵਿੱਚ ਹਲਕੇ ਮੀਂਹ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ

ਆਤਿਸ਼ ਗੁਪਤਾਚੰਡੀਗੜ੍ਹ, 19 ਫਰਵਰੀਪੰਜਾਬ ਵਿੱਚ ਅੱਜ ਹਲਕੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਡੇਰਾ ਬਾਬਾ ਨਾਨਕ ਵਿੱਚ ਸਰਹੱਦ...

ਝਾਰਖੰਡ ਵਿੱਚ ਗੱਠਜੋੜ ਸਰਕਾਰ ਨੂੰ ਕੋਈ ਖ਼ਤਰਾ ਨਹੀਂ: ਚੰਪਈ

ਨਵੀਂ ਦਿੱਲੀ, 18 ਫਰਵਰੀਕਾਂਗਰਸ ਦੇ ਚਾਰ ਵਿਧਾਇਕਾਂ ਨੂੰ ਮੰਤਰੀ ਵਜੋਂ ਸ਼ਾਮਲ ਕਰਨ ਨੂੰ ਲੈ ਕੇ ਪਾਰਟੀ ਦੇ ਵਿਧਾਇਕਾਂ ਦੇ ਇਕ ਵਰਗ ਵਿੱਚ ਨਾਰਾਜ਼ਗੀ...

ਕਸ਼ਮੀਰ ਦੇ ਪਹਾੜੀ ਖੇਤਰਾਂ ਵਿੱਚ ਹੋਈ ਬਰਫ਼ਬਾਰੀ – Punjabi Tribune

ਸ੍ਰੀਨਗਰ, 18 ਫਰਵਰੀ ਕਸ਼ਮੀਰ ਦੇ ਉੱਚੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਜਦਕਿ ਘਾਟੀ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਸ਼ ਹੋਈ ਜਿਸ ਨਾਲ ਤਾਪਮਾਨ ਵਿੱਚ ਕਈ...

ਨਿਊ ਜਰਸੀ ਵਿੱਚ ਰਿਹਾਇਸ਼ੀ ਇਮਾਰਤ ਵਿੱਚ ਅੱਗ; ਭਾਰਤੀ ਵਿਦਿਆਰਥੀ ਤੇ ਪੇਸ਼ੇਵਰ ਸੁਰੱਖਿਅਤ

ਨਿਊਯਾਰਕ, 17 ਫਰਵਰੀਨਿਊਜਰਸੀ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਇਸ ਇਮਾਰਤ ਵਿੱਚ ਕੁਝ ਭਾਰਤੀ ਵਿਦਿਆਰਥੀ ਅਤੇ ਪੇਸ਼ੇਵਰ ਵੀ ਰਹਿੰਦੇ ਹਨ। ਸ਼ਹਿਰ ਦੇ...

ਕਿਸਾਨ ਚਾਰ ਸੂਬਿਆਂ ਵਿੱਚ 21 ਫਰਵਰੀ ਨੂੰ ਧਰਨੇ ਦੇਣਗੇ: ਟਿਕੈਤ – Punjabi Tribune

ਮੁਜ਼ੱਫਰਨਗਰ (ਯੂਪੀ), 17 ਫਰਵਰੀਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ...

ਡਿਬਰੂਗੜ੍ਹ ਜੇਲ੍ਹ ਵਿੱਚੋਂ ਅੰਮ੍ਰਿਤਪਾਲ ਸਿੰਘ ਤੇ ਸਮਰਥਕਾਂ ਕੋਲੋਂ ਇਲੈਕਟ੍ਰਾਨਿਕ ਉਪਕਰਣ ਬਰਾਮਦ

ਗੁਹਾਟੀ, 17 ਫਰਵਰੀਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ...

ਮਲੋਟ ਵਿੱਚ ਕਿਸਾਨਾਂ, ਮੁਲਾਜ਼ਮ ਅਤੇ ਹੋਰ ਜਥੇਬੰਦੀਆਂ ਵੱਲੋਂ ਸਾਂਝੇ ਰੂਪ ’ਚ ਰੋਸ ਪ੍ਰਦਰਸ਼ਨ

ਲਖਵਿੰਦਰ ਸਿੰਘ ਮਲੋਟ, 16 ਫਰਵਰੀ ਇਥੇ ਤਿਕੋਨੀ ਚੌਕ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ...

Latest news

- Advertisement -spot_img