33.7 C
Patiāla
Friday, April 19, 2024
- Advertisement -spot_img

TAG

ਵਚ

ਸੜਕ ਹਾਦਸੇ ਵਿੱਚ ਨੌਜਵਾਨ ਹਲਾਕ

ਚੰਡੀਗੜ੍ਹ (ਟਨਸ): ਇੱਥੋਂ ਦੇ ਕਾਂਸਲ ਤੋਂ ਖੁੱਡਾ ਅਲੀਸ਼ੇਰ ਵਾਲੀ ਸੜਕ ’ਤੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਵੱਜਣ ਕਰਕੇ ਇਕ ਨੌਜਵਾਨ ਦੀ ਮੌਤ ਹੋ...

ਸਾਬਕਾ ਮੰਤਰੀ ਗਰਚਾ ਦੀ ਹੋਈ ਅਕਾਲੀ ਦਲ ਵਿੱਚ ਘਰ ਵਾਪਸੀ – Punjabi Tribune

ਗੁਰਿੰਦਰ ਸਿੰਘਲੁਧਿਆਣਾ, 4 ਅਪਰੈਲਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ...

ਦੁਬਈ ਜੇਲ੍ਹ ਵਿੱਚ ਫਸੇ ਨੌਜਵਾਨ ਨੂੰ ਛੁਡਾਉਣ ਲਈ ਪਰਿਵਾਰ ਵੱਲੋਂ ਵਿਦੇਸ਼ ਮੰਤਰਾਲੇ ਨੂੰ ਅਪੀਲ

ਪੱਤਰ ਪ੍ਰੇਰਕ ਕਾਹਨੂੰਵਾਨ, 4 ਅਪਰੈਲ ਦੁਬਈ ਜੇਲ੍ਹ ਵਿੱਚ ਬੰਦ ਪਿੰਡ ਮੁੱਲਾਂਵਾਲ ਦੇ ਨੌਜਵਾਨ ਨੂੰ ਛੁਡਵਾਉਣ ਲਈ ਪਰਿਵਾਰ ਵੱਲੋਂ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਜਾ ਰਹੀ...

ਅਮਰੀਕਾ ਵਿੱਚ ਫ਼ੌਤ ਹੋਏ ਨੌਜਵਾਨ ਦੀ ਲਾਸ਼ ਮੰਗਵਾਉਣ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ

ਪੱਤਰ ਪ੍ਰੇਰਕਕਾਹਨੂੰਵਾਨ, 3 ਅਪਰੈਲਤਿੰਨ ਦਿਨ ਪਹਿਲਾਂ ਅਮਰੀਕਾ ਵਿੱਚ ਫ਼ੌਤ ਹੋਏ ਨੌਜਵਾਨ ਦੇ ਸਕੇ ਸਬੰਧੀਆਂ ਨੇ ਵਿਦੇਸ਼ ਮੰਤਰਾਲੇ ਤੋਂ ਉਸ ਦੀ ਲਾਸ਼ ਮੰਗਵਾਉਣ ਦੀ...

ਲੋਕ ਸਭਾ ਚੋਣਾਂ: ਰਾਹੁਲ ਗਾਂਧੀ, ਸ਼ਸ਼ੀ ਥਰੂਰ, ਐਨੀ ਰਾਜਾ, ਸੁਧਾਕਰਨ ਨੇ ਕੇਰਲ ਵਿੱਚ ਨਾਮਜ਼ਦਗੀਆਂ ਭਰੀਆਂ

ਤਿਰੂਵਨੰਤਪੁਰਮ, 3 ਅਪਰੈਲ ਕਾਂਗਰਸ ਦੇ ਸਿਖਰਲੇ ਆਗੂ ਰਾਹੁਲ ਗਾਂਧੀ, ਪਾਰਟੀ ਨੇਤਾ ਅਤੇ ਸਥਾਨਕ ਸੰਸਦ ਮੈਂਬਰ ਸ਼ਸ਼ੀ ਥਰੂਰ, ਕੇਪੀਸੀਸੀ ਮੁਖੀ ਕੇ ਸੁਧਾਕਰਨ, ਰਾਜ ਮੰਤਰੀ ਕੇ...

ਵਿਧਵਾ ਦੇ ਨੌਜਵਾਨ ਪੁੱਤ ਦੀ ਕੈਨੇਡਾ ਵਿੱਚ ਦਿਲ ਦੇ ਦੌਰੇ ਕਾਰਨ ਮੌਤ

ਨਿੱਜੀ ਪੱਤਰ ਪ੍ਰੇਰਕਗੁਰਦਾਸਪੁਰ, 2 ਅਪਰੈਲਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ਼ ਮੀਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ...

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 2 ਅਪਰੈਲਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ...

ਇਜ਼ਰਾਇਲੀ ਹਮਲੇ ਵਿੱਚ ਇਰਾਨ ਦਾ ਫੌਜੀ ਜਨਰਲ ਹਲਾਕ

ਦਮਸਕਸ਼, 1 ਅਪਰੈਲ ਇਜ਼ਰਾਈਲ ਹਵਾਈ ਹਮਲੇ ਵਿੱਚ ਦਮਸਕਸ਼ ਵਿੱਚ ਇਰਾਨ ਦੇ ਸਫ਼ਾਰਤਖਾਨੇ ਦੀ ਇਮਾਰਤ ਨੂੰ ਨੁਕਸਾਨ ਪੁੱਜਿਆ ਹੈ ਅਤੇ ਇਮਾਰਤ ਅੰਦਰ ਮੌਜੂਦ ਸਾਰੇ ਲੋਕ...

ਭਾਜਪਾ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਵਿੱਚ ‘ਵਿਕਸਿਤ ਭਾਰਤ’ ਦੇ ਏਜੰਡੇ ਬਾਰੇ ਚਰਚਾ

ਨਵੀਂ ਦਿੱਲੀ, 1 ਅਪਰੈਲ ਭਾਜਪਾ ਦੀ ਅੱਜ ਚੋਣ ਮੈਨੀਫੈਸਟੋ ਕਮੇਟੀ ਦੀ ਪਹਿਲੀ ਮੀਟਿੰਗ ਹੋਈ ਜਿਸ ਦੇ ਕੇਂਦਰ ਵਿੱਚ ਸਰਕਾਰ ਦੇ ‘ਵਿਕਸਿਤ ਭਾਰਤ’ ਦਾ ਏਜੰਡਾ...

Latest news

- Advertisement -spot_img