- Advertisement -spot_img

TAG

ਵਧਨ

ਹਰਿਆਣਾ ਵਿਧਾਨ ਸਭਾ: ਸੱਟੇਬਾਜ਼ੀ ਤੇ ਮੈਚ ਫਿਕਸਿੰਗ ਖ਼ਿਲਾਫ਼ ਬਿੱਲ ਪੇਸ਼

ਆਤਿਸ਼ ਗੁਪਤਾਚੰਡੀਗੜ੍ਹ, 18 ਮਾਰਚਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸੱਤਵੇਂ ਦਿਨ ਅੱਜ ਸੱਟੇਬਾਜ਼ੀ ਤੇ ਮੈਚ ਫਿਕਸਿੰਗ ਰੋਕਣ ਲਈ ਬਿੱਲ ਪੇਸ਼ ਕੀਤਾ ਗਿਆ...

Punjab News: 2027 ਦੀਆਂ ਵਿਧਾਨ ਸਭਾ ਚੋਣਾਂ ਲਈ 60-70 ਨਵੇਂ ਚਿਹਰੇ ਚੁਣੇਗੀ ਪੰਜਾਬ ਕਾਂਗਰਸ: ਵੜਿੰਗ

ਚੰਡੀਗੜ੍ਹ, 21 ਫਰਵਰੀਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ...

ਸੰਸਦ ਤੇ ਵਿਧਾਨ ਸਭਾਵਾਂ ’ਚ ਅਡ਼ਿੱਕੇ ਡਾਹੁਣਾ ਠੀਕ ਨਹੀਂ: ਬਿਰਲਾ

* ਹਰਿਆਣਾ ਵਿਧਾਨ ਸਭਾ ਦੇ ਮੈਂਬਰਾਂ ਲਈ ਕਰਵਾਏ ਜਾ ਰਹੇ ਓਰੀਐਂਟੇਸ਼ਨ ਪ੍ਰੋਗਰਾਮ ’ਚ ਹੋਏ ਸ਼ਾਮਲਚੰਡੀਗੜ੍ਹ, 14 ਫਰਵਰੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ...

Delhi Elections Results: ਦਿੱਲੀ ਵਿਧਾਨ ਸਭਾ ਚੋਣਾਂ ’ਚ ਪੰਜ ਸਿੱਖ ਉਮੀਦਵਾਰ ਜਿੱਤੇ

ਭਾਜਪਾ ਦੇ ਤਿੰਨ ਅਤੇ ‘ਆਪ’ ਦੇ ਦੋ ਸਿੱਖ ਉਮੀਦਵਾਰ ਰਹੇ ਜੇਤੂ; ਅਰਵਿੰਦਰ ਸਿੰਘ ਲਵਲੀ, ਮਨਜਿੰਦਰ ਸਿੰਘ ਸਿਰਸਾ, ਤਰਵਿੰਦਰ ਸਿੰਘ ਮਾਰਵਾਹ, ਜਰਨੈਲ ਸਿੰਘ ਤੇ...

No liquor for Delhiites: ਵਿਧਾਨ ਸਭਾ ਚੋਣਾਂ ਕਾਰਨ ਦਿੱਲੀ ਵਿੱਚ 3 ਤੋਂ 5 ਫਰਵਰੀ ਤੱਕ ਨਹੀਂ ਮਿਲੇਗੀ ਸ਼ਰਾਬ – Punjabi Tribune

ਨਵੀਂ ਦਿੱਲੀ, 21 ਜਨਵਰੀ ਦਿੱਲੀ ਸਰਕਾਰ ਨੇ 3 ਤੋਂ 5 ਫਰਵਰੀ ਤੱਕ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਸ਼ਰਾਬ ਪਰੋਸਣ ਵਾਲੀਆਂ ਹੋਰ ਥਾਵਾਂ ਨੂੰ...

Delhi Assembly Elections: ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 7 ਜਨਵਰੀਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70...

ਤਾਮਿਲ ਨਾਡੂ: ਰਾਜਪਾਲ ਵੱਲੋਂ ਵਿਧਾਨ ਸਭਾ ’ਚੋਂ ਵਾਕਆਊਟ

ਚੇਨਈ, 6 ਜਨਵਰੀ ਤਾਮਿਲ ਨਾਡੂ ਦੇ ਰਾਜਪਾਲ ਆਰ ਐੱਨ ਰਵੀ ਵਿਧਾਨ ਸਭਾ ਵਿੱਚ ਆਪਣਾ ਭਾਸ਼ਣ ਦੇਣ ਤੋਂ ਪਹਿਲਾਂ ਹੀ ਵਾਕਆਊਟ ਕਰ ਗਏ। ਇਸ ਸਬੰਧੀ...

ਦਿੱਲੀ ਦੰਗਿਆਂ ਦੇ ਮੁਲਜ਼ਮ ਸ਼ਾਹਰੁਖ ਪਠਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ ਏਆਈਐੱਮਆਈਐੱਮ

ਨਵੀਂ ਦਿੱਲੀ, 25 ਦਸੰਬਰ ਅਸਦੂਦੀਨ ਓਵੈਸੀ ਦੀ ਅਗਵਾਈ ਵਾਲੀ ਏਆਈਐੱਮਆਈਐੱਮ 2020 ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਮੁਲਜ਼ਮ...

Nitish to lead NDA ਬਿਹਾਰ: ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਨਿਤੀਸ਼ ਕੁਮਾਰ ਕਰਨਗੇ ਐੱਨਡੀਏ ਦੀ ਅਗਵਾਈ

ਪਟਨਾ, 18 ਦਸੰਬਰ ਭਾਜਪਾ ਦੀ ਬਿਹਾਰ ਇਕਾਈ ਦੇ ਪ੍ਰਧਾਨ ਦਲੀਪ ਜੈਸਵਾਲ ਨੇ ਅੱਜ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸੂਬੇ ਵਿੱਚ 2025 ਦੀਆਂ ਵਿਧਾਨ...

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ: ਕੇਜਰੀਵਾਲ

ਨਵੀਂ ਦਿੱਲੀ, 11 ਦਸੰਬਰ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ...

Latest news

- Advertisement -spot_img