- Advertisement -spot_img

TAG

ਵਧਨ

ਵੋਟਰਾਂ ਦੇ ਉਤਸ਼ਾਹ ਦੇ ਮੱਦੇਨਜ਼ਰ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਕਰਾਉਣ ਦੀ ਪ੍ਰਕਿਰਿਆ ਬਹੁਤ ਛੇਤੀ ਸ਼ੁਰੂ ਕਰਾਂਗੇ: ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ, 25 ਮਈ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ‘ਚ ਲੋਕ ਸਭਾ ਚੋਣਾਂ ‘ਚ ਵੋਟਰਾਂ ਦੀ ਗਿਣਤੀ ਤੋਂ ਉਤਸ਼ਾਹਿਤ...

ਕਾਂਗਰਸ ਨੇ ਉੜੀਸਾ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਬਦਲੇ

ਭੁਬਨੇਸ਼ਵਰ, 5 ਮਈ ਕਾਂਗਰਸ ਨੇ ਅੱਜ ਉੜੀਸਾ ਵਿੱਚ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਬਦਲ ਦਿੱਤੇ ਅਤੇ ਪਾਰਟੀ ਨੇ ਨੀਲਗਿਰੀ ਵਿਧਾਨ ਸਭਾ ਸੀਟ...

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਸੂਬੇ ਦੀ ਗਾਂਡੇਯ ਵਿਧਾਨ ਸਭਾ ਸੀਟ ਤੋਂ...

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਅਹੁਦੇ ਤੋਂ ਅਸਤੀਫ਼ਾ

ਚੰਡੀਗੜ੍ਹ, 8 ਅਪਰੈਲ ਕਾਂਗਰਸ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ...

ਮਨੋਹਰ ਲਾਲ ਖੱਟਰ ਨੇ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ

ਚੰਡੀਗੜ੍ਹ, 13 ਮਾਰਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ...

ਪੰਜਾਬ ਵਿਧਾਨ ਸਭਾ ਵਿੱਚ ਬਜਟ ਪਾਸ – Punjabi Tribune

ਚਰਨਜੀਤ ਭੁੱਲਰਚੰਡੀਗੜ੍ਹ, 6 ਮਾਰਚਪੰਜਾਬ ਵਿਧਾਨ ਸਭਾ ਨੇ ਛੇ ਘੰਟੇ ਤੱਕ ਚੱਲੀ ਬਹਿਸ ਮਗਰੋਂ ਅੱਜ ਵਿੱਤੀ ਸਾਲ 2024-25 ਲਈ ਬਜਟ ਪਾਸ ਕਰ ਦਿੱਤਾ। ਬਹਿਸ...

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਦਿੱਤਾ ਧਰਨਾ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 5 ਮਾਰਚਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ...

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਹੰਗਾਮਾ ਕਰਨ ਦੇ ਮਾਮਲੇ ’ਚ ਸੱਤ ਭਾਜਪਾ ਵਿਧਾਇਕਾਂ ਨੂੰ ਨੋਟਿਸ

ਸ਼ਿਮਲਾ, 5 ਮਾਰਚਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ 28 ਫਰਵਰੀ ਨੂੰ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਦੇ ਦੋਸ਼ ਹੇਠ ਭਾਜਪਾ ਦੇ ਸੱਤ ਵਿਧਾਇਕਾਂ ਨੂੰ...

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਪਹਿਲੀ ਮਾਰਚ ਤੋਂ

ਆਤਿਸ਼ ਗੁਪਤਾਚੰਡੀਗੜ੍ਹ, 22 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਆਪ’ ਸਰਕਾਰ ਦਾ ਤੀਜਾ ਤੇ...

ਹਰਿਆਣਾ ਵਿਧਾਨ ਸਭਾ ਸਪੀਕਰ ਨੇ ਖੱਟਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪ੍ਰਵਾਨ ਕੀਤਾ, 22 ਹੋਵੇਗੀ ਬਹਿਸ

ਚੰਡੀਗੜ੍ਹ, 20 ਫਰਵਰੀ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਮੁੱਖ ਵਿਰੋਧੀ ਧਿਰ ਕਾਂਗਰਸ ਵਲੋਂ ਮਨੋਹਰ ਲਾਲ ਖੱਟਰ ਸਰਕਾਰ ਖ਼ਿਲਾਫ਼ ਲਿਆਂਦੇ ਬੇਭਰੋਸਗੀ...

Latest news

- Advertisement -spot_img