31.8 C
Patiāla
Tuesday, July 15, 2025
- Advertisement -spot_img

TAG

ਵਪਸ

ਪਹਿਲਗਾਮ ਹਮਲਾ: ਅਟਾਰੀ ਬਾਰਡਰ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਦੋਵੇਂ ਪਾਸੇ ਵੱਡੀ ਗਿਣਤੀ ਲੋਕਾਂ ਦੀ ਵਤਨ ਵਾਪਸੀ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 29 ਅਪਰੈਲਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕਰਨ ਦੇ ਕੀਤੇ ਗਏ ਫੈਸਲੇ ਤਹਿਤ ਹੁਣ ਨੂਰੀ...

India’s Got Latent remarks row: ਸੁਪਰੀਮ ਕੋਰਟ ਵੱਲੋਂ ਅਲਾਹਾਬਾਦੀਆ ਦਾ ਪਾਸਪੋਰਟ ਵਾਪਸ ਕਰਨ ਦੇ ਹੁਕਮ – Punjabi Tribune

ਨਵੀਂ ਦਿੱਲੀ, 28 ਅਪਰੈਲ ਸੁਪਰੀਮ ਕੋਰਟ ਨੇ ਅੱਜ ਯੂਟਿਊਬਰ ਰਣਵੀਰ ਅਲਾਹਾਬਾਦੀਆ Ranveer Alahabadia ਦਾ ਪਾਸਪੋਰਟ ਵਾਪਸ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਤਾਂ ਜੋ...

ਪਹਿਲਗਾਮ ਹਮਲਾ: ਅਟਾਰੀ ਸਰਹੱਦ ’ਤੇ ਵਤਨ ਵਾਪਸੀ ਕਰਨ ਵਾਲਿਆਂ ਦਾ ਮੇਲਾ ਲੱਗਾ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 27 ਅਪਰੈਲ                                     ...

ਚਾਉਕੇ ਆਦਰਸ਼ ਸਕੂਲ ਦੀ ਮੈਨੇਜਮੈਂਟ ਤੋਂ ਸਕੂਲ ਦਾ ਪ੍ਰਬੰਧ ਵਾਪਸ ਲਿਆ

ਮਨੋਜ ਸ਼ਰਮਾ ਬਠਿੰਡਾ, 26 ਅਪਰੈਲਪੀਪੀ ਮੋਡ ’ਤੇ ਚੱਲ ਰਹੇ ਵਿਵਾਦ ਗ੍ਰਸਤ ਚਾਉਕੇ ਆਦਰਸ਼ ਸਕੂਲ ਦੀ ਮੈਨੇਜਮੈਂਟ ਤੋਂ ਸਕੂਲ ਦਾ ਪ੍ਰਬੰਧ ਲਿਆ ਵਾਪਸ ਲੈ ਲਿਆ...

Mayawati, BSP: ਮਾਇਆਵਤੀ ਦੇ ਭਤੀਜੇ ਆਕਾਸ਼ ਦੀ ਬਸਪਾ ਵਿਚ ਵਾਪਸੀ

ਲਖਨਊ, 13 ਅਪਰੈਲਬਹੁਜਨ ਸਮਾਜ ਪਾਰਟੀ ’ਚੋਂ ਕੱਢੇ ਗਏ ਪਾਰਟੀ ਮੁਖੀ ਮਾਇਆਵਤੀ ਦੇ ਭਤੀਜੇ ਆਕਾਸ਼ ਆਨੰਦ ਦੀ ਬਸਪਾ ਵਿਚ ਵਾਪਸੀ ਹੋ ਗਈ ਹੈ। ਇਹ...

ਚੀਨ ਜਵਾਬੀ ਟੈਕਸ ਵਾਪਸ ਲਏ, ਨਹੀਂ ਤਾਂ ਵੱਖਰੇ ਤੌਰ ’ਤੇ 50 ਫੀਸਦ ਟੈਕਸ ਲਗਾਵਾਂਗੇ: ਟਰੰਪ

ਵਾਸ਼ਿੰਗਟਨ, 7 ਅਪਰੈਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੀਨ ਵੱਲੋਂ ਲਗਾਇਆ ਗਿਆ ਜਵਾਬੀ ਸਰਹੱਦੀ ਟੈਕਸ ਵਾਪਸ ਨਾ ਲੈਣ ਦੀ ਸਥਿਤੀ ਵਿਚ ਵਾਧੂ ਟੈਕਸ ਲਗਾਉਣ...

Punjab News: ਕੁਵੈਤ ਭੇਜਣ ਦੀ ਆਖ ਕੇ ਇਰਾਕ ਵਿੱਚ ਫਸਾਏ ਦੋ ਪੰਜਾਬੀਆਂ ਦੀ ਘਰ ਵਾਪਸੀ

ਹਾਲਾਤ ਅੱਗੇ ਬੇਵੱਸ ਹੋ ਕੇ ਵਪਾਸੀ ਦੀ ਛੱਡ ਚੁੱਕੇ ਸਾਂ ਆਸ: ਪੀੜਤ; ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੀ ਦਖ਼ਲ ਤੋਂ ਬਾਅਦ 14 ਦਿਨਾਂ...

Latest news

- Advertisement -spot_img