28.9 C
Patiāla
Thursday, June 19, 2025
- Advertisement -spot_img

TAG

ਵਭਗ

ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਵਰਕਸ਼ਾਪ 

ਮਾਛੀਵਾੜਾ: ਇਥੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਨਿਰਦੇਸ਼ਾਂ ਹੇਠ ਫੈਸ਼ਨ ਡਿਜ਼ਾਈਨਿੰਗ ਵਿਭਾਗ...

ਸਿਹਤ ਵਿਭਾਗ ਨੇ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਨੂੰ ਸੀਲ ਕੀਤਾ

ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 17 ਅਪਰੈਲਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੇ ਅੱਜ ਇੱਥੇ ਅਰਾਈਆਂ ਵਾਲਾ ਰੋਡ ’ਤੇ ਅਣ-ਅਧਿਕਾਰਤ ਤਰੀਕੇ ਨਾਲ ਚਲਾਏ ਜਾ ਰਹੇ ਨਸ਼ਾ...

ਮਨੁੱਖੀ ਸਿਹਤ ਨਾਲ ਹੋ ਰਹੇ ਖਿਲਵਾੜ ਤੋਂ ਸਿਹਤ ਵਿਭਾਗ ਬੇਖ਼ਬਰ

ਹਰਦੀਪ ਸਿੰਘਧਰਮਕੋਟ, 13 ਅਪਰੈਲਪੰਜਾਬ ਦੇ ਸਿਹਤ ਵਿਭਾਗ ਦੇ ਨੱਕ ਹੇਠ ਮਨੁੱਖੀ ਸਿਹਤ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਇਕ ਮਾਮਲਾ ਅੱਜ ਕੱਲ੍ਹ ਲੋਕ...

ਦਿੱਲੀ ’ਚ ਧੂੜ ਭਰੇ ਝੱਖੜ ਤੇ ਮੀਂਹ ਨਾਲ ਮੌਸਮ ਦਾ ਮਿਜ਼ਾਜ ਬਦਲਿਆ, ਮੌਸਮ ਵਿਭਾਗ ਵੱਲੋਂ ਸੰਤਰੀ ਅਲਰਟ ਜਾਰੀ

ਨਵੀਂ ਦਿੱਲੀ, 11 ਅਪਰੈਲ ਕੌਮੀ ਰਾਜਧਾਨੀ ਵਿਚ ਸ਼ੁੱਕਰਵਾਰ ਸ਼ਾਮੀਂ ਇਕਦਮ ਮੌਸਮ ਬਦਲਣ ਮਗਰੋਂ ਚੱਲੇ ਧੂੜ ਭਰੇ ਝੱਖੜ ਤੇ ਹਨੇਰੀ ਮਗਰੋਂ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ...

ਆਈਏਐੱਸ ਅਧਿਕਾਰੀ ਰਾਮਵੀਰ ਲੋਕ ਸੰਪਰਕ ਵਿਭਾਗ ਦੇ ਸਕੱਤਰ ਨਿਯੁਕਤ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 1 ਅਪਰੈਲਪੰਜਾਬ ਸਰਕਾਰ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਦੀ ਸੇਵਾਮੁਕਤੀ ਤੋਂ ਬਾਅਦ ਸੀਨੀਅਰ ਆਈਏਐੱਸ ਅਧਿਕਾਰੀ ਰਾਮਵੀਰ ਸਿੰਘ...

ਸਿਹਤ ਵਿਭਾਗ ਨੇ ਨਾਰਮਲ ਸਲਾਈਨ ਗੁਲੂਕੋਜ਼ ਦੇ ਨਮੂਨੇ ਜਾਂਚ ਲਈ ਭੇਜੇ

ਗੁਰਦੀਪ ਸਿੰਘ ਲਾਲੀ ਸੰਗਰੂਰ, 15 ਮਾਰਚ ਜ਼ਿਲ੍ਹਾ ਹੈੱਡਕੁਆਰਟਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ’ਚ ਨਾਰਮਲ ਸਲਾਈਨ (ਗੁਲੂਕੋਜ਼) ਲਗਾਉਣ ਕਾਰਨ 14 ਮਹਿਲਾ ਮਰੀਜ਼ਾਂ ਦੀ ਸਿਹਤ...

ਭਾਸ਼ਾ ਵਿਭਾਗ ਵੱਲੋਂ ਇਤਿਹਾਸਕ ਬੱਸੀਆਂ ਕੋਠੀ ਵਿੱਚ ਸਮਾਗਮ

ਨਿੱਜੀ ਪੱਤਰ ਪ੍ਰੇਰਕ ਰਾਏਕੋਟ, 28 ਫਰਵਰੀ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿੱਚ ਵਿਸ਼ਵ ਪੰਜਾਬੀ ਸਭਾ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਵੱਲੋਂ ਸਾਹਿਤਕ ਸਮਾਗਮ ਕਰਵਾਇਆ...

ਪ੍ਰਸ਼ਾਸਕੀ ਸੁਧਾਰ ਵਿਭਾਗ ਦੀ ਹੋਂਦ ਬਾਰੇ ਧਾਲੀਵਾਲ ਅਣਜਾਣ ਰਹੇ: ਮਜੀਠੀਆ

ਆਤਿਸ਼ ਗੁਪਤਾ ਚੰਡੀਗੜ੍ਹ, 22 ਫਰਵਰੀ ‘ਪ੍ਰਸ਼ਾਸਨਿਕ ਸੁਧਾਰ ਵਿਭਾਗ’ ਦੀ ਹੋਂਦ ਬਾਰੇ ਹੋਏ ਖੁਲਾਸੇ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ...

ਝਾੜ ਸਾਹਿਬ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਲੈਕਚਰ

ਮਾਛੀਵਾੜਾ: Bਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਦੇ ਮੁਖੀ ਅਨੂਪ੍ਰੀਤ ਕੌਰ ਵੱਲੋਂ...

ISRO ਵੀ.ਨਰਾਇਣਨ ਪੁਲਾੜ ਵਿਭਾਗ ਦੇ ਸਕੱਤਰ ਨਿਯੁਕਤ

ਨਵੀਂ ਦਿੱਲੀ, 7 ਜਨਵਰੀ ਰਾਕੇਟ ਵਿਗਿਆਨੀ ਵੀ.ਨਰਾਇਣਨ ਨੂੰ ਇਸਰੋ ਵਿਚ ਪੁਲਾੜ ਵਿਭਾਗ ਵਿਚ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਐੱਸ.ਸੋਮਨਾਥ ਦੀ ਥਾਂ ਲੈਣਗੇ, ਜਿਨ੍ਹਾਂ...

Latest news

- Advertisement -spot_img