34.7 C
Patiāla
Tuesday, July 8, 2025
- Advertisement -spot_img

TAG

ਹਠ

ਸਕਾਰਪੀਓ ਹੇਠ ਆ ਕੇ ਵਿਅਕਤੀ ਦੀ ਮੌਤ

ਨਿੱਜੀ ਪੱਤਰ ਪ੍ਰੇਰਕ ਖੰਨਾ, 28 ਅਪਰੈਲ ਇਥੋਂ ਦੇ ਨਵੀਂ ਅਬਾਦੀ ਚੌਕ ਨੇੜੇ ਇਕ ਵਿਅਕਤੀ ਨੂੰ ਸਕਾਰਪੀਓ ਨੇ ਕੁਚਲ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ...

ਨੇਪਾਲ: ਗ਼ੈਰ-ਕਾਨੂੰਨੀ ਸੋਨਾ ਰੱਖਣ ਦੇ ਦੋਸ਼ ਹੇਠ ਨੌਂ ਭਾਰਤੀ ਗ੍ਰਿਫ਼ਤਾਰ

ਕਾਠਮੰਡੂ, 16 ਅਪਰੈਲ ਨੇਪਾਲ ਪੁਲੀਸ ਨੇ ਬੁੱਧਵਾਰ ਨੂੰ ਕਾਠਮੰਡੂ ਮਹਾਂਨਗਰ ਦੇ ਵੱਖ-ਵੱਖ ਹਿੱਸਿਆਂ ਤੋਂ ਗੈਰ-ਕਾਨੂੰਨੀ ਸੋਨੇ ਅਤੇ ਚਾਂਦੀ ਦੇ ਵਪਾਰ ਵਿੱਚ ਸ਼ਾਮਲ ਨੌਂ ਭਾਰਤੀ...

Murshidabad violence West Bengal: ਸਥਿਤੀ ਤਣਾਅਪੂਰਨ ਪਰ ਕਾਬੂ ਹੇਠ: ਬੀਐਸਐਫ ਡੀਆਈਜੀ

ਕੋਲਕਾਤਾ, 13 ਅਪਰੈਲ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਹਿੰਸਾ ਭੜਕਣ ਦੇ ਕੁਝ ਦਿਨਾਂ ਬਾਅਦ ਬੀਐਸਐਫ ਦੇ ਡੀਆਈਜੀ ਅਤੇ ਪੀਆਰਓ (ਦੱਖਣੀ ਬੰਗਾਲ ਫਰੰਟੀਅਰ) ਨਿਲੋਤਪਾਲ ਕੁਮਾਰ...

Punjab News: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਹੇਠ ਤਿੰਨ ਗ੍ਰਿਫ਼ਤਾਰ – Punjabi Tribune

ਅੰਮ੍ਰਿਤਸਰ, 10 ਅਪਰੈਲPunjab News: ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੀਰਵਾਰ ਨੂੰ ਇਕ ਕਾਰਵਾਈ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਲੈਣ-ਦੇਣ ਵਿਚ...

ਨਕਦੀ ਵਿਵਾਦ: ਡੀਸੀਪੀ ਦੀ ਅਗਵਾਈ ਹੇਠ ਪੁਲੀਸ ਵੱਲੋਂ ਦਿੱਲੀ ਹਾਈ ਕੋਰਟ ਦੇ ਜੱਜ ਦੇ ਘਰ ਦਾ ਦੌਰਾ – Punjabi Tribune

ਨਵੀਂ ਦਿੱਲੀ, 26 ਮਾਰਚਡਿਪਟੀ ਕਮਿਸ਼ਨਰ ਆਫ਼ ਪੁਲੀਸ (ਨਵੀਂ ਦਿੱਲੀ) ਦੀ ਅਗਵਾਈ ਵਾਲੀ ਇਕ ਟੀਮ ਨੇ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ਦੀ...

ਨਰਮੇ ਹੇਠ ਰਕਬਾ ਵਧਾਉਣ ਲਈ ਮਾਹਿਰਾਂ ਦੀ ਮੀਟਿੰਗ – Punjabi Tribune

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 19 ਮਾਰਚ ਸਾਲ 2025-26 ਵਿੱਚ ਨਰਮੇ ਦੀ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ. ਸਤਬੀਰ ਸਿੰਘ...

ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਕਾਬੂ – Punjabi Tribune

ਪੱਤਰ ਪ੍ਰੇਰਕਕਪੂਰਥਲਾ, 18 ਮਾਰਚਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ...

ਸਾਬਕਾ ਸਰਪੰਚ ਦਸ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ – Punjabi Tribune

ਪੱਤਰ ਪ੍ਰੇਰਕ ਟੋਹਾਣਾ, 18 ਮਾਰਚ ਵਿਜੀਲੈਂਸ ਟੀਮ ਹਿਸਾਰ ਨੇ ਇਥੋਂ ਦੇ ਪਿੰਡ ਬੈਜਲਪੁਰ ਦੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਰੰਗਾ ਨੂੰ ਭੂਨਾ ਪੁਲੀਸ ਦੇ ਨਾਂ ’ਤੇ...

Share Market: ਸ਼ੇਅਰ ਮਾਰਕੀਟ: ਸੈਂਸੈਕਸ 200 ਅੰਕ ਹੇਠਾਂ ਖਿਸਕਿਆ – Punjabi Tribune

ਮੁੰਬਈ, 13 ਮਾਰਚShare Market:  ਸੈਂਸੈਕਸ ਵੀਰਵਾਰ ਨੂੰ ਆਪਣੇ ਸ਼ੁਰੂਆਤੀ ਵਾਧੇ ਤੋਂ ਹੇਠਾਂ ਆਉਂਦਿਆਂ 200 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ। ਇਸ ਦੌਰਾਨ 30...

ਸਰਪੰਚ ਦੇ ਪਤੀ ਨੂੰ ਕੁੱਟਣ ਦੇ ਦੋਸ਼ ਹੇਠ ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ – Punjabi Tribune

ਹਰਜੀਤ ਸਿੰਘ ਜ਼ੀਰਕਪੁਰ, 3 ਮਾਰਚ ਪੁਲੀਸ ਨੇ ਇਥੋਂ ਦੇ ਪਿੰਡ ਮੁਕੰਦਪੁਰ ਵਿੱਚ ਕਬੱਡੀ ਟੂਰਨਾਮੈਂਟ ਦੇ ਪ੍ਰਬੰਧਕਾਂ ਖ਼ਿਲਾਫ਼ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਦੀ ਕੁੱਟਮਾਰ...

Latest news

- Advertisement -spot_img