28.8 C
Patiāla
Thursday, March 28, 2024
- Advertisement -spot_img

TAG

ਅਜ

ਪੰਜਾਬ ਖੇਤੀਬਾੜੀ ’ਵਰਸਿਟੀ ਵਿੱਚ ਕੌਮੀ ਯੁਵਕ ਮੇਲਾ ਅੱਜ ਤੋਂ

ਸਤਵਿੰਦਰ ਬਸਰਾ ਲੁਧਿਆਣਾ, 27 ਮਾਰਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਭਲਕੇ 28 ਮਾਰਚ ਤੋਂ ਸ਼ੁਰੂ ਹੋ ਰਹੇ 37ਵੇਂ ਕੌਮੀ ਯੁਵਕ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ...

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਮੋਦੀ ਦੀ ਰਿਹਾਇਸ਼ ਦਾ ਘਿਰਾਓ ਅੱਜ, ਟਰੈਫਿਕ ਦੇ ’ਤੇ ਮਾੜਾ  ਅਸਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 26 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਨਵੀਂ ਦਿੱਲੀ: ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋ ਰਿਹਾ ਹੈ ਗੈਂਗਸਟਰ ਕਾਲਾ ਜਠੇੜੀ ਤੇ ਲੇਡੀ ਡਾਨ ਅਨੁਰਾਧਾ ਚੌਧਰੀ ਦਾ ਵਿਆਹ – Punjabi Tribune

ਚੰਡੀਗੜ੍ਹ, 12 ਮਾਰਚ ਗੈਂਗਸਟਰ ਸੰਦੀਪ ਉਰਫ਼ ਕਾਲਾ ਜਠੇੜੀ ਅੱਜ ਦਿੱਲੀ ਦੇ ਦੁਆਰਕਾ ਖੇਤਰ ਵਿੱਚ ਸਖ਼ਤ ਸੁਰੱਖਿਆ ਹੇਠ ‘ਲੇਡੀ ਡਾਨ’ ਅਨੁਰਾਧਾ ਚੌਧਰੀ ਨਾਲ ਵਿਆਹ ਕਰਵਾ...

ਆਸਿਫ਼ ਅਲੀ ਜ਼ਰਦਾਰੀ ਅੱਜ ਲੈਣਗੇ ਪਾਕਿਸਤਾਨ ਦੇ ਰਾਸ਼ਟਰਪਤੀ ਵਜੋਂ ਹਲਫ਼

ਇਸਲਾਮਾਬਾਦ, 10 ਮਾਰਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ, ਜਿਨ੍ਹਾਂ ਨੂੰ ਲੰਘੇ ਦਿਨ ਵੋਟਾਂ ਦੇ ਵੱਡੇ ਫਰਕ ਨਾਲ ਮੁਲਕ ਦਾ 14ਵਾਂ ਰਾਸ਼ਟਰਪਤੀ...

ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਅੱਜ – Punjabi Tribune

ਨਵੀਂ ਦਿੱਲੀ, 3 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੰਤਰੀ ਮੰਡਲ ਦੀ ਇਹ ਮੀਟਿੰਗ ਮੋਦੀ...

ਕੇਜਰੀਵਾਲ ਤੇ ਮਾਨ ਵੱਲੋਂ 829 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਅੱਜ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 1 ਮਾਰਚ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 2 ਮਾਰਚ ਨੂੰ ਦੋ ਰੋਜ਼ਾ ਪੰਜਾਬ ਦੌਰੇ ’ਤੇ ਆ...

ਸ਼੍ਰੋਮਣੀ ਕਮੇਟੀ ਦੇ ਬਜਟ ਸਬੰਧੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 1 ਮਾਰਚਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ 2024-25 ਵਾਸਤੇ ਜਨਰਲ ਇਜਲਾਸ ਦੀ ਤਰੀਕ ਤੈਅ ਕਰਨ ਲਈ ਭਲਕੇ 2 ਮਾਰਚ ਨੂੰ ਅੰਤ੍ਰਿੰਗ...

ਸੰਯੁਕਤ ਕਿਸਾਨ ਮੋਰਚਾ ਵੱਲੋਂ ਟਰੈਕਟਰ ਮਾਰਚ ਅੱਜ

ਟ੍ਰਿਬਿਊਨ ਨਿਊਜ਼ ਸਰਵਿਸ/ਖੇਤਰੀ ਪ੍ਰਤੀਨਿਧਚੰਡੀਗੜ੍ਹ/ਪਟਿਆਲਾ, 25 ਫਰਵਰੀਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਭਲਕੇ 26...

ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ: ਅਜੈ ਮਿਸ਼ਰਾ

ਲਖੀਮਪੁਰ ਖੀਰੀ (ਯੂਪੀ), 14 ਫਰਵਰੀ ਕਿਸਾਨਾਂ ਦੇ ਅੰਦੋਲਨ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਅੱਜ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ...

Latest news

- Advertisement -spot_img