23 C
Patiāla
Saturday, April 20, 2024
- Advertisement -spot_img

TAG

ਅਤਵਦਆ

ਜੰਮੂ ਕਸ਼ਮੀਰ ਵਿੱਚ ਅਤਿਵਾਦੀਆਂ ਵੱਲੋਂ ਮਜ਼ਦੂਰ ਦੀ ਹੱਤਿਆ

ਸ੍ਰੀਨਗਰ, 17 ਅਪਰੈਲਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਅੱਜ ਬਿਹਾਰ ਦੇ ਇੱਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ...

ਮਨੀਪੁਰ ’ਚ ਪੁਲੀਸ ਅਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ – punjabitribuneonline.com

ਇੰਫਾਲ, 8 ਜਨਵਰੀ ਭਾਰਤ-ਮਿਆਂਮਾਰ ਸਰਹੱਦ ’ਤੇ ਮੋਰ੍ਹੇ ਕਸਬੇ ’ਚ ਮਨੀਪੁਰ ਪੁਲੀਸ ਅਤੇ ਅਤਿਵਾਦੀਆਂ ਵਿਚਾਲੇ ਸੋਮਵਾਰ ਸਵੇਰੇ ਗੋਲੀਬਾਰੀ ਹੋਈ। ਸੂਤਰਾਂ ਅਨੁਸਾਰ ਅਤਿਵਾਦੀਆਂ ਨੇ ਸੁਰੱਖਿਆ ਕਰਮੀਆਂ...

ਮਨੀਪੁਰ: ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ

ਇੰਫਾਲ, 7 ਜਨਵਰੀਮਨੀਪੁਰ ਦੇ ਮੋਰੇਹ ਕਸਬੇ ਵਿੱਚ ਅੱਜ ਦੇਰ ਰਾਤ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਹੋਈ। ਜ਼ਿਕਰਯੋਗ ਹੈ ਕਿ ਮੋਰੇਹ ਕਸਬਾ ਭਾਰਤ-ਮਨੀਪੁਰ...

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ

ਸ੍ਰੀਨਗਰ, 3 ਜਨਵਰੀ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਕਸ਼ਮੀਰ ਜ਼ੋਨ ਦੀ ਪੁਲੀਸ...

ਜੰਮੂ-ਕਸ਼ਮੀਰ: ਅਤਿਵਾਦੀਆਂ ਵੱਲੋਂ ਸੇਵਾਮੁਕਤ ਪੁਲੀਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਸ੍ਰੀਨਗਰ, 24 ਦਸੰਬਰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਐਤਵਾਰ ਨੂੰ ਅਤਿਵਾਦੀਆਂ ਨੇ ਇਕ ਸੇਵਾਮੁਕਤ ਪੁਲੀਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।...

ਜੰਮੂ ਕਸ਼ਮੀਰ ਦੇ ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਫ਼ੌਜ ਦੇ ਦੋ ਜਵਾਨ ਜ਼ਖ਼ਮੀ

ਰਾਜੌਰੀ/ਜੰਮੂ, 3 ਅਕਤੂਬਰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ...

ਜੰਮੂ ਕਸ਼ਮੀਰ: ਅਨੰਤਨਾਗ ’ਚ ਅਤਿਵਾਦੀਆਂ ਖ਼ਿਲਾਫ਼ ਸੁਰੱਖਿਆ ਦਸਤਿਆਂ ਦੀ ਕਾਰਵਾਈ ਜਾਰੀ, ਲਾਪਤਾ ਜਵਾਨ ਦੀ ਲਾਸ਼ ਮਿਲੀ

ਅਨੰਤਨਾਗ (ਜੰਮੂ ਅਤੇ ਕਸ਼ਮੀਰ), 19 ਸਤੰਬਰ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਅੱਜ ਸੱਤਵੇਂ ਦਿਨ ਵਿੱਚ ਦਾਖਲ ਹੋ ਗਈ। ਕੋਕਰਨਾਗ...

ਰਾਜੌਰੀ: ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜੀ ਸ਼ਹੀਦ, ਤਿੰਨ ਜਵਾਨ ਜ਼ਖ਼ਮੀ

ਰਾਜੌਰੀ/ਜੰਮੂ, 12 ਸਤੰਬਰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਪਿੰਡ ਨਾਰਲਾ ਵਿੱਚ ਅੱਜ ਸੁਰੱਖਿਆ ਦਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਗੋਲੀਬਾਰੀ ਹੋਈ ਜਿਸ ਕਾਰਨ ਫੌਜ...

Latest news

- Advertisement -spot_img