26.9 C
Patiāla
Saturday, April 27, 2024
- Advertisement -spot_img

TAG

ਅਧਆਪਕ

ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 4 ਮਾਰਚਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਅੱਜ ਮੁਹਾਲੀ ਵਿੱਚ ਸਿੱਖਿਆ ਭਵਨ ਦਾ ਘਿਰਾਓ ਕਰ ਕੇ ਹੁਕਮਰਾਨਾਂ...

ਸਰਕਾਰੀ ਅਧਿਆਪਕਾਂ ਨੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਂਦੀ: ਕੇਜਰੀਵਾਲ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 18 ਜਨਵਰੀ ਦਿੱਲੀ ਸਰਕਾਰ ਵੱਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ...

ਕੈਬਨਿਟ ਸਬ-ਕਮੇਟੀ ਵੱਲੋਂ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 16 ਜਨਵਰੀਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੀ ਕੈਬਨਿਟ ਸਬ...

ਦਿੱਲੀ ਸਰਕਾਰ ਨੇ ਕੱਢੀਆਂ ਹਜ਼ਾਰਾਂ ਨੌਕਰੀਆਂ: ਪੰਜਾਬੀ ਅਧਿਆਪਕਾਂ ਦੀਆਂ 555 ਆਸਾਮੀਆਂ – punjabitribuneonline.com

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 13 ਜਨਵਰੀ ਦਿੱਲੀ ਸਰਕਾਰ ਨੇ ਬੰਪਰ ਨੌਕਰੀਆਂ ਕੱਢੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਅਧਿਆਪਕਾਂ ਲਈ ਵੀ ਸੈਂਕੜੇ ਆਸਾਮੀਆਂ ਸ਼ਾਮਲ ਹਨ। ਦਿੱਲੀ...

ਉੱਤਰਪੱਤਰੀਆਂ ਦਾ ਮੁਲਾਂਕਣ: ਸਿੱਖਿਆ ਬੋਰਡ ਵੱਲੋਂ ਅਧਿਆਪਕਾਂ ਦੇ ਮਿਹਨਤਾਨੇ ’ਚ ਵਾਧਾ

ਦਰਸ਼ਨ ਸਿੰਘ ਸੋਢੀਐਸਏਐਸ ਨਗਰ (ਮੁਹਾਲੀ), 5 ਜਨਵਰੀਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਉੱਤਰ-ਪੱਤਰੀਆਂ ਦਾ ਮੁਲਾਂਕਣ ਕਰਨ ਦੇ ਇਵਜ਼ ਵਿੱਚ ਅਧਿਆਪਕਾਂ ਨੂੰ...

ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 22 ਦਸੰਬਰ ਪੰਜਾਬ ਸਰਕਾਰ ਦੀ ਡੰਗ ਟਪਾਊ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਨਿਰਾਸ਼ ਕੰਪਿਊਟਰ ਅਧਿਆਪਕਾਂ ਵਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ...

ਵਿਦਿਆਰਥੀ ਦੀ ਕੁੱਟਮਾਰ ਦੇ ਦੋਸ਼ ਹੇਠ ਚਾਰ ਅਧਿਆਪਕਾਂ ਖ਼ਿਲਾਫ਼ ਕੇਸ

ਪੱਤਰ ਪ੍ਰੇਰਕ ਨਵੀਂ ਦਿੱਲੀ, 24 ਸਤੰਬਰ ਯਮੁਨਾ ਵਿਹਾਰ ਇਲਾਕੇ ਦੇ 10ਵੀਂ ਜਮਾਤ ’ਚ ਪੜ੍ਹਦੇ ਇੱਕ ਵਿਦਿਆਰਥੀ ਦੀ ਕਥਿਤ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਅਧਿਆਪਕਾਂ...

ਬੱਚੇ ਨੂੰ ਸਹਿਪਾਠੀਆਂ ਤੋਂ ਥੱਪੜ ਮਰਵਾਉਣ ਦੇ ਮਾਮਲੇ ’ਚ ਅਧਿਆਪਕਾ ਖ਼ਿਲਾਫ਼ ਕੇਸ – punjabitribuneonline.com

ਮੁਜ਼ੱਫਰਨਗਰ, 26 ਅਗਸਤ ਮੁਜ਼ੱਫਰਨਗਰ ਪੁਲੀਸ ਨੇ ਅੱਜ ਫਿਰਕੂ ਟਿੱਪਣੀ ਕਰਨ ਅਤੇ ਆਪਣੇ ਵਿਦਿਆਰਥੀਆਂ ਨੂੰ ਘਰ ਦਾ ਕੰਮ ਨਾ ਕਰਨ ’ਤੇ ਇੱਕ ਮੁਸਲਿਮ ਸਹਿਪਾਠੀ ਨੂੰ...

ਪੰਜਾਬ ਦੇ ਸਰਕਾਰੀ ਸਕੂਲਾਂ ਲਈ 16 ਹਜ਼ਾਰ ਅਧਿਆਪਕ ਭਰਤੀ ਕੀਤੇ: ਹਰਜੋਤ ਬੈਂਸ – punjabitribuneonline.com

ਜਗਮੋਹਨ ਸਿੰਘ ਘਨੌਲੀ, 26 ਅਗਸਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ...

ਦਿੱਲੀ ਦੇ ਸਰਕਾਰੀ ਸਕੂਲ ’ਚ ਅਧਿਆਪਕ ਨੇ 6ਵੀਂ ਦੇ ਬੱਚੇ ਨੂੰ ਮਾਰੇ ਥੱਪੜ, ਵਿਦਿਆਰਥੀ ਹਸਪਤਾਲ ’ਚ ਦਾਖਲ

ਨਵੀਂ ਦਿੱਲੀ, 17 ਅਗਸਤ ਉੱਤਰ-ਪੂਰਬੀ ਦਿੱਲੀ ਦੇ ਤੁਕਮੀਰਪੁਰ ਖੇਤਰ ’ਚ ਸਰਕਾਰੀ ਸਕੂਲ ਦੇ ਛੇਵੀਂ ਦੇ ਵਿਦਿਆਰਥੀ ਨੂੰ ਹਿੰਦੀ ਪਾਠ ਪੁਸਤਕ ਲਿਆਉਣਾ ਭੁੱਲਣ ਕਾਰਨ ਅਧਿਆਪਕ...

Latest news

- Advertisement -spot_img