24.1 C
Patiāla
Wednesday, April 24, 2024
- Advertisement -spot_img

TAG

ਅਧਕਰਆ

ਇਰਾਨ ਦੇ ਕਬਜ਼ੇ ਹੇਠਲੇ ਸੁਮੰਦਰੀ ਜਹਾਜ਼ ਦੇ 17 ਭਾਰਤੀ ਨਾਗਰਿਕ ਮਿਲ ਸਕਣਗੇ ਆਪਣੇ ਅਧਿਕਾਰੀਆਂ ਨੂੰ

ਨਵੀਂ ਦਿੱਲੀ, 15 ਅਪਰੈਲ ਇਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ-ਅਬਦੁੱਲਾਯਾਨ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤੀ ਅਧਿਕਾਰੀਆਂ ਨੂੰ ਮਾਲਵਾਹਕ ਜਹਾਜ਼ ਦੇ 17...

ਸਿਹਤ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਜੀਂਦ: ਡੀਜੀ ਸਿਹਤ ਵਿਭਾਗ ਡਾ. ਰਣਦੀਪ ਸਿੰਘ ਪੁੂਨੀਆ ਨੇ ਅਚਾਨਕ ਜੀਂਦ ਦੇ ਨਾਗਰਿਕ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ...

ਦਸ ਆਈਏਐੱਸ ਤੇ 26 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 5 ਮਾਰਚਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਦਸ ਆਈਏਐੱਸ ਤੇ 26 ਪੀਸੀਐੱਸ...

ਤਿੰਨ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 1 ਮਾਰਚਪੰਜਾਬ ਸਰਕਾਰ ਨੇ ਅੱਜ ਪ੍ਰਬੰਧਕੀ ਆਧਾਰ ’ਤੇ ਤਿੰਨ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ...

ਚੰਨੀ ਦੇ ਫੇਸਬੁੱਕ ’ਤੇ ਲਾਈਵ ਹੋਣ ਮਗਰੋਂ ਦੋ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਈਆਂ ਭਾਜੜਾਂ

ਜਗਮੋਹਨ ਸਿੰਘ ਰੂਪਨਗਰ, 25 ਫਰਵਰੀ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੂਪਨਗਰ ਨੇੜੇ ਸਤਲੁਜ ਦਰਿਆ ਵਿੱਚ ਹੋ ਰਹੇ ਖਣਨ ਦੀ ਪੋਲ...

ਤਿੰਨ ਪੁਲੀਸ ਅਧਿਕਾਰੀਆਂ ਦੀ ਏਡੀਜੀਪੀ ਵਜੋਂ ਤਰੱਕੀ

ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਤਿੰਨ ਆਈਪੀਐੱਸ ਅਧਿਕਾਰੀਆਂ ਨੂੰ ਆਈਜੀ ਰੈਂਕ ਤੋਂ ਤਰੱਕੀ ਦੇ ਕੇ ਵਧੀਕ ਡੀਜੀਪੀ ਦਾ ਰੈਂਕ ਦੇ...

ਪੰਜਾਬ ਸਰਕਾਰ ਵੱਲੋਂ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 10 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ (ਪੰਚਾਇਤੀ ਰਾਜ...

ਡੀਜੀਪੀ ਤੇ ਆਈਜੀਪੀ ਰੈਂਕ ਦੇ ਅਧਿਕਾਰੀਆਂ ਦੀ ਤਿੰਨ ਰੋਜ਼ਾ ਮੀਟਿੰਗ 5 ਤੋਂ

ਨਵੀਂ ਦਿੱਲੀ, 3 ਜਨਵਰੀ ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਇੰਸਪੈਕਟਰ ਜਨਰਲ (ਆਈਜੀਪੀ) ਰੈਂਕ ਦੇ ਅਧਿਕਾਰੀਆਂ ਦੀ ਤਿੰਨ ਰੋਜ਼ਾ ਮੀਟਿੰਗ ਜੈਪੁਰ ਵਿੱਚ 5 ਜਨਵਰੀ...

ਸਰਕਾਰੀ ਅਧਿਕਾਰੀਆਂ ਨੂੰ ਮਨਮਾਨੇ ਢੰਗ ਨਾਲ ਤਲਬ ਕਰਨ ਤੋਂ ਬਚਣ ਅਦਾਲਤਾਂ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਜਨਵਰੀ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਨਿਆਂਇਕ ਪ੍ਰਕਿਰਿਆ ਵਿੱਚ ਸਰਕਾਰੀ ਅਧਿਕਾਰੀਆਂ ਨੂੰ ਤਲਬ ਕਰਨ ਦੇ ਮਨਮਾਨੇ ਅਦਾਲਤੀ ਹੁਕਮ ਸੰਵਿਧਾਨ ਵਿੱਚ...

ਖੁੱਡੀਆਂ ਨੇ ਮਾੜੀ ਕਾਰਗੁਜ਼ਾਰੀ ਵਾਲੇ ਖੇਤੀਬਾੜੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ – punjabitribuneonline.com

ਚੰਡੀਗੜ੍ਹ, 3 ਜਨਵਰੀ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐੱਸਏਐੱਸ ਨਗਰ (ਮੁਹਾਲੀ) ਅਤੇ ਬਠਿੰਡਾ ਜ਼ਿਲ੍ਹੇ...

Latest news

- Advertisement -spot_img