- Advertisement -spot_img

TAG

ਅਧਕਰਆ

Punjab News: ਪੰਜਾਬ 'ਚ ਪੁਲਿਸ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਵਿਜੀਲੈਂਸ SSP ਨੂੰ ਕੀਤਾ ਗਿਆ ਸਸਪੈਂਡ: ਸੀਨੀਅਰ IAS ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ…

Amritsar News: ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਸਾਰੀ ਕੰਪਨੀ...

ਲੁਧਿਆਣਾ ਸੈਂਟਰਲ ਜੇਲ੍ਹ 'ਚ ਹੰਗਾਮਾ, ਕੈਦੀਆਂ ਨੇ ਪੁਲਿਸ ਅਧਿਕਾਰੀਆਂ ‘ਤੇ ਕੀਤਾ ਹਮਲਾ, ਜੇਲ੍ਹ ਸੁਪਰਡੈਂਟ ਦਾ ਸਿਰ ਇੱਟ ਮਾਰ ਫੋੜਿਆ, ਮਹਿਕਮੇ 'ਚ ਮੱਚੀ ਹਾਹਾਕਾਰ

ਪੰਜਾਬ ਵਿੱਚ ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਾਜਪੁਰ ਰੋਡ ਤੇ ਸਥਿਤ ਸੈਂਟਰਲ ਜੇਲ੍ਹ ਵਿੱਚ...

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਕੰਪਲੈਕਸ ਸਣੇ 5 ਦੁਕਾਨਾਂ ਸੀਲ; ਕਾਰਵਾਈ ਦੌਰਾਨ ਇਨ੍ਹਾਂ ਅਧਿਕਾਰੀਆਂ ਦੀ ਖੁੱਲ੍ਹੀ ਪੋਲ!

<p><strong>Ludhiana News:</strong> ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਨਵੇਂ ਏਟੀਪੀ ਵੱਲੋਂ ਇਮਾਰਤਾਂ ਨੂੰ ਢਾਇਆ ਅਤੇ ਸੀਲ ਕੀਤਾ ਗਿਆ।...

ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ

ਸਤਵਿੰਦਰ ਬਸਰਾ ਲੁਧਿਆਣਾ, 7 ਮਈ ਸਥਾਨਕ ਗਿਆਸਪੁਰਾ ਇਲਾਕੇ ਵਿੱਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿੱਡ-ਡੇਅ ਮੀਲ ਦੇ ਅਨਾਜ ਦੇ ਵੱਡੇ ਘਪਲੇ ਬਾਰੇ ਸਕੂਲ ਦੇ ਮੌਜੂਦਾ...

,ਪੰਜਾਬ ਸਰਕਾਰ ਵੱਲੋਂ ਸੱਤ ਆਈਏਐੱਸ/ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਗਿਰੀਸ਼ ਦਿਆ਼ਲਨ ਹੋਣਗੇ ਡਾਇਰੈਕਟਰ ਜਨਰਲ (ਸਕੂਲ ਸਿੱਖਿਆ)

ਚਰਨਜੀਤ ਭੁੱਲਰ ਚੰਡੀਗੜ੍ਹ, 23 ਅਪਰੈਲਪੰਜਾਬ ਸਰਕਾਰ ਨੇ ਅੱਜ ਛੇ ਆਈਏਐੱਸ ਅਤੇ ਇੱਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਗਿਰੀਸ਼...

Lawrence Bishnoi Interview ਲਾਰੈਂਸ ਬਿਸ਼ਨੋਈ ਇੰਟਰਵਿਊ: ਅਦਾਲਤ ਵੱਲੋਂ 6 ਪੁਲੀਸ ਅਧਿਕਾਰੀਆਂ ਦੇ ਪੋਲੀਗ੍ਰਾਫ ਟੈਸਟ ਦੀ ਮਨਜ਼ੂਰੀ

ਐਸਏਐਸ ਨਗਰ (ਮੁਹਾਲੀ), 19 ਅਪਰੈਲ Lawrence Bishnoi Interview Controversy: ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਵਿਵਾਦ ਵਿੱਚ ਇੱਕ ਨਵੇਂ ਘਟਨਾ-ਚੱਕਰ ਦੌਰਾਨ ਮੁਹਾਲੀ...

Murshidabad violence ਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾ

ਕੋਲਕਾਤਾ, 14 ਅਪਰੈਲ Murshidabad violence ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।...

Latest news

- Advertisement -spot_img