36.3 C
Patiāla
Friday, May 10, 2024
- Advertisement -spot_img

TAG

ਅਰਥ

ਇੱਕਸਾਰ ਸਿਵਲ ਕੋਡ ਦੇ ਔਰਤਾਂ ਲਈ ਅਰਥ

ਡਾ. ਬਲਜਿੰਦਰਭਾਜਪਾ ਦੀ ਅਗਵਾਈ ਵਾਲੀ ਉੱਤਰਾਖੰਡ ਦੀ ਸੂਬਾਈ ਸਰਕਾਰ ਨੇ ਪਿੱਛੇ ਜਿਹੇ ਇੱਕਸਾਰ ਸਿਵਲ ਕੋਡ (ਯੂਨੀਫਾਰਮ ਸਿਵਲ ਕੋਡ) ਲਾਗੂ ਕਰਨ ਦੇ ਮਾਮਲੇ ’ਚ...

ਬਿਜਲੀ ਕਾਮਿਆਂ ਨੇ ਪੰਜਾਬ ਭਰ ਵਿਚਲੇ ਸਮੁੱਚੇ ਸਰਕਲ ਦਫਤਰਾਂ ਮੂਹਰੇ ਕੀਤੇ ਅਰਥੀ ਫੂਕ ਮੁਜ਼ਾਹਰੇ

ਸਰਬਜੀਤ ਸਿੰਘ ਭੰਗੂਪਟਿਆਲਾ, 26 ਫਰਵਰੀਮੰਗਾਂ ਦੀ ਪੂਰਤੀ ਲਈ ਬਿਜਲੀ ਕਾਮਿਆਂ ਨੇ ਕਈ ਜਥੇਬੰਦੀਆਂ ਦੀ ਪ੍ਰਤੀਨਿਧਤਾ ਕਰਦੀਆਂ ‘ਪੀਐਸਈਬੀ ਐਂਪਲਾਈਜ ਜੁਆਇੰਟ ਫੋਰਮ’ ਅਤੇ ‘ਬਿਜਲੀ ਮੁਲਾਜ਼ਮ...

ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 22 ਦਸੰਬਰ ਪੰਜਾਬ ਸਰਕਾਰ ਦੀ ਡੰਗ ਟਪਾਊ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਨਿਰਾਸ਼ ਕੰਪਿਊਟਰ ਅਧਿਆਪਕਾਂ ਵਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ...

ਹਾਰਵਰਡ ਯੂਨੀਵਰਸਿਟੀ ਦੀ ਪ੍ਰੋਫੈਸਰ ਕਲਾਉਡੀਆ ਗੋਲਡਨਿ ਨੂੰ ਅਰਥ ਸ਼ਾਸਤਰ ’ਚ ਨੋਬੇਲ ਪੁਰਸਕਾਰ

ਸਟਾਕਹੋਮ, 9 ਅਕਤੂਬਰ ਹਾਰਵਰਡ ਯੂਨੀਵਰਸਿਟੀ ਦੀ ਪ੍ਰੋਫੈਸਰ ਕਲਾਉਡੀਆ ਗੋਲਡਨਿ ਨੂੰ ‘ਔਰਤਾਂ ਦੇ ਕਿਰਤ ਬਾਜ਼ਾਰ ਦੇ ਨਤੀਜਿਆਂ ਬਾਰੇ ਸਾਡੀ ਸਮਝ ਵਿੱਚ ਸੁਧਾਰ’ ਲਈ ਅਰਥ ਸ਼ਾਸਤਰ...

ਬਰਨਾਲਾ: ਮੀਤ ਹੇਅਰ ਤੇ ਕੇਵਲ ਢਿੱਲੋਂ ਦੇ ਘਰਾਂ ਅੱਗੇ ਤੀਜੇ ਦਿਨ ਲੱਗੇ ਕਿਸਨੀ ਧਰਨੇ ਤੇ ਫੂਕੀ ਅਰਥੀ

ਪਰਸ਼ੋਤਮ ਬੱਲੀ ਬਰਨਾਲਾ, 13 ਸਤੰਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਕੈਬਨਿਟ ਮੰਤਰੀ ਗੁਰਮੀਤ...

ਮਾਲੇਰਕੋਟਲਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 5 ਸਤੰਬਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਪ੍ਰਤੀ ਵਰਤੀ ਜਾ ਰਹੀ ਸ਼ਬਦਾਵਲੀ ਅਤੇ ਐਸਮਾ ਲਾਗੂ ਕਰਨ ਦੇ ਖ਼ਿਲਾਫ਼ ਪੰਜਾਬ ਸੁਬਾਰਡੀਨੇਟਸ...

ਬਰਨਾਲਾ: ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਏਆਰ ਤੇ ਡੀਆਰ ਦੀ ਅਰਥੀ ਫੂਕੀ

ਪਰਸ਼ੋਤਮ ਬੱਲੀ ਬਰਨਾਲਾ, 29 ਅਗਸਤ ਪਿੰਡ ਪੱਖੋਕੇ ਤੇ ਮੱਲ੍ਹੀਆਂ ਦੀ ਸਾਂਝੀ ਕੋਆਪਰੇਟਿਵ ਖੇਤੀਬਾੜੀ ਸੁਸਾਇਟੀ ‘ਚ ਕਥਿਤ ਗਬਨ ਦੀ ਪੁਖਤਾ ਜਾਂਚ ਉਪਰੰਤ ਦੋਸ਼ੀਆਂ ਨੂੰ ਸਜ਼ਾਵਾਂ ਦੀ...

Latest news

- Advertisement -spot_img