- Advertisement -spot_img

TAG

ਅਸਤਫ

ਬੀਜੇਡੀ ਦੀ ਆਗੂ ਮਮਤਾ ਮੋਹੰਤਾ ਵੱਲੋਂ ਰਾਜ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ, 31 ਜੁਲਾਈਬੀਜੇਡੀ ਦੀ ਮਹਿਲਾ ਆਗੂ ਮਮਤਾ ਮੋਹੰਤਾ ਨੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ਉਪਰਲੇ ਸਦਨ...

ਟਰੰਪ ਦੀ ਹੱਤਿਆ ਦਾ ਯਤਨ: ਅਮਰੀਕਾ ਦੀ ਸੀਕਰੇਟ ਸਰਵਿਸ ਦੀ ਮੁਖੀ ਵੱਲੋਂ ਅਸਤੀਫ਼ਾ

ਵਾਸ਼ਿੰਗਟਨ, 23 ਜੁਲਾਈ ਅਮਰੀਕਾ ਦੀ ਸੀਕਰੇਟ ਸਰਵਿਸ ਦੀ ਡਾਇਰੈਕਟਰ ਕਿੰਬਰਲੀ ਚੀਟਲ ਨੇ ਇੱਕ ਰੈਲੀ ਵਿੱਚ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀ ਹੱਤਿਆ ਦੇ ਯਤਨ ਦੀ...

ਫੁਟਬਾਲ: ਨਜ਼ਰਅੰਦਾਜ਼ ਕਰਨ ’ਤੇ ਬਾਈਚੁੰਗ ਭੂਟੀਆ ਵੱਲੋਂ ਅਸਤੀਫਾ

ਨਵੀਂ ਦਿੱਲੀ, 20 ਜੁਲਾਈ ਮਹਾਨ ਫੁਟਬਾਲਰ ਬਾਈਚੁੰਗ ਭੂਟੀਆ ਨੇ ਮੁੱਖ ਕੋਚ ਦੀ ਨਿਯੁਕਤੀ ਵੇਲੇ ਅਖਿਲ ਭਾਰਤੀ ਫੁਟਬਾਲ ਮਹਾਸੰਘ (ਏਆਈਐੱਫਐੱਫ) ’ਤੇ ਉਨ੍ਹਾਂ ਦੀ ਤਕਨੀਕੀ ਕਮੇਟੀ...

ਅਖਿਲੇਸ਼ ਨੇ ਕਰਹਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦਿੱਤਾ

ਲਖਨਊ, 12 ਜੂਨ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੰਨੌਜ ਲੋਕ ਸਭਾ ਸੀਟ ਤੋਂ ਚੁਣੇ ਜਾਣ ਤੋਂ ਬਾਅਦ ਅੱਜ ਕਰਹਲ ਵਿਧਾਨ ਸਭਾ ਸੀਟ...

ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਪੀ.ਐੱਮ.ਐੱਲ.-ਐੱਨ. ਦੀ ਪ੍ਰਧਾਨਗੀ ਤੋਂ ਅਸਤੀਫਾ

 ਇਸਲਾਮਾਬਾਦ, 13 ਮਈ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਅੱਜ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਨਾਲ ਉਨ੍ਹਾਂ...

ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁਖੀ ਪਿਤਰੋਦਾ ਵੱਲੋਂ ਅਸਤੀਫ਼ਾ

ਨਵੀਂ ਦਿੱਲੀ: ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁਖੀ ਸੈਮ ਪਿਤਰੋਦਾ ਨੇ ਵਿਵਾਦ ਭਖ਼ਣ ਮਗਰੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕਾਂਗਰਸ ਆਗੂ ਜੈਰਾਮ ਰਮੇਸ਼...

ਪੰਜਾਬ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਨਾਮਨਜ਼ੂਰ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 7 ਮਈਕੇਂਦਰ ਸਰਕਾਰ ਵੱਲੋਂ ਆਈਏਐੱਸ ਅਧਿਕਾਰੀ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ...

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਪਰੈਲ ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।...

ਹਿਮਾਚਲ ਪ੍ਰਦੇਸ਼: ਅਸਤੀਫ਼ੇ ਦੀ ਮਨਜ਼ੂਰੀ ’ਚ ਦੇਰੀ ਖ਼ਿਲਾਫ਼ ਆਜ਼ਾਦ ਵਿਧਾਇਕਾਂ ਵੱਲੋਂ ਹਾਈ ਕੋਰਟ ਦਾ ਰੁਖ਼ – Punjabi Tribune

ਸ਼ਿਮਲਾ, 10 ਅਪਰੈਲਹਿਮਾਚਲ ਪ੍ਰਦੇਸ਼ ਦੇ ਤਿੰਨ ਆਜ਼ਾਦ ਵਿਧਾਇਕਾਂ ਜਿਨ੍ਹਾਂ ਨੇ ਹਾਲੀਆ ਰਾਜ ਸਭਾ ਚੋਣ ਦੌਰਾਨ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਈਆਂ ਸਨ, ਨੇ ਅਸੈਂਬਲੀ...

ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਤੇ ‘ਆਪ’ ਛੱਡੀ

ਨਵੀਂ ਦਿੱਲੀ, 10 ਅਪਰੈਲ ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ...

Latest news

- Advertisement -spot_img