- Advertisement -spot_img

TAG

ਆਈਪਐਲ

ਆਈਪੀਐੱਲ: ਕੋਲਕਾਤਾ ਦੀ ਲਖਨਊ ’ਤੇ ਇੱਕਪਾਸੜ ਜਿੱਤ – Punjabi Tribune

ਕੋਲਕਾਤਾ, 14 ਅਪਰੈਲਫਿਲ ਸਾਲਟ ਦੀ ਨਾਬਾਦ 89 ਦੌੜਾਂ ਦੀ ਹਮਲਾਵਰ ਪਾਰੀ ਦੀ ਬਦੌਲਤ ਕੋਲਕਾਤਾ ਨਾਈਟ ਰਾਈਡਰਜ਼ ਨੇ ਅੱਜ ਇੱਥੇ ਆਈਪੀਐਲ ਮੈਚ ਵਿੱਚ ਲਖਨਊ...

ਆਈਪੀਐੱਲ: ਰਾਜਸਥਾਨ ਰੌਇਲਜ਼ ਨੇ ਪੰਜਾਬ ਕਿੰਗਜ਼ ਨੂੰ ਹਰਾਇਆ

ਮੁੱਲਾਂਪੁਰ, 13 ਅਪਰੈਲ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਮੈਚ ਵਿੱਚ ਪੰਜਾਬ ਕਿੰਗਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਪੰਜਾਬ ਕਿੰਗਜ਼ ਨੇ...

ਆਈਪੀਐੱਲ: ਦਿੱਲੀ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ

ਲਖਨਊ, 12 ਅਪਰੈਲਦਿੱਲੀ ਕੈਪੀਟਲਜ਼ ਨੇ ਅੱਜ ਇੱਥੇ ਆਈਪੀਐੱਲ ਦੇ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਲਖਨਊ ਵੱਲੋਂ ਦਿੱਤਾ...

ਆਈਪੀਐੱਲ: ਮੁੰਬਈ ਇੰਡੀਅਨਜ਼ ਨੇ ਰੌਇਲ ਚੈਲੇਂਜਰਜ਼ ਬੰਗਲੂਰੂ ਨੂੰ ਸੱਤ ਵਿਕਟਾਂ ਨਾਲ ਹਰਾਇਆ

ਮੁੰਬਈ, 11 ਅਪਰੈਲ ਮੁੰਬਈ ਇੰਡੀਅਨਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਰੌਇਲ ਚੈਲੈਂਜਰਜ਼ ਬੰਗਲੂਰੂ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਮੁੰਬਈ ਨੇ ਇਸ਼ਾਨ ਕਿਸ਼ਨ...

ਆਈਪੀਐੱਲ: ਗੁਜਰਾਤ ਨੇ ਰਾਜਸਥਾਨ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਜੈਪੁਰ, 10 ਅਪਰੈਲਗੁਜਰਾਤ ਟਾਈਟਨਜ਼ ਨੇ ਅੱਜ ਇੱਥੇ ਆਈਪੀਐੱਲ ਦੇ ਫਸਵੇਂ ਮੈਚ ਵਿੱਚ ਰਾਜਸਥਾਨ ਰੌਇਲਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਰਾਜਸਥਾਨ ਵੱਲੋਂ ਦਿੱਤਾ...

ਆਈਪੀਐੱਲ: ਸਨਰਾਈਜ਼ਰਜ਼ ਹੈਦਰਾਬਾਦ ਦੀ ਰੋਮਾਂਚਕ ਜਿੱਤ

ਚੰਡੀਗੜ੍ਹ, 9 ਅਪਰੈਲਸਨਰਾਈਜ਼ਰਜ਼ ਹੈਦਰਾਬਾਦ ਨੇ ਚੰਡੀਗੜ੍ਹ ਨੇੜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ’ਚ ਖੇਡੇ ਗਏ ਆਈਪੀਐੱਲ ਮੈਚ ’ਚ ਪੰਜਾਬ ਕਿੰਗਜ਼ ਨੂੰ...

ਆਈਪੀਐੱਲ: ਲਖਨਊ ਸੁਪਰ ਜਾਇੰਟਸ ਨੇ ਗੁਜਰਾਤ ਟਾਈਟਨਸ ਨੂੰ 33 ਦੌੜਾਂ ਨਾਲ ਹਰਾਇਆ

ਲਖਨਊ, 7 ਅਪਰੈਲ ਲਖਨਊ ਸੁਪਰ ਜਾਇੰਟਸ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਗੁਜਰਾਤ ਟਾਈਟਨਸ ਨੂੰ 33 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਲਖਨਊ...

ਆਈਪੀਐੱਲ: ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਹਰਾ ਕੇ ਜਿੱਤ ਦਾ ਖਾਤਾ ਖੋਲ੍ਹਿਆ

ਮੁੰਬਈ, 7 ਅਪਰੈਲ ਮੁੰਬਈ ਇੰਡੀਅਨਜ਼ ਨੇ ਅੱਜ ਇੱਥੇ ਆਈਪੀਐੱਲ ’ਚ ਮੈਚ ਦਿੱਲੀ ਕੈਪੀਟਲਜ਼ ਨੂੰ 29 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਦੀ ਟੂਰਨਾਮੈਂਟ ’ਚ ਇਹ...

ਆਈਪੀਐੱਲ: ਕੋਹਲੀ ’ਤੇ ਭਾਰੀ ਪਿਆ ਬਟਲਰ ਦਾ ਸੈਂਕੜਾ

ਜੈਪੁਰ, 6 ਅਪਰੈਲ ਵਿਕਟਕੀਪਰ ਬੱਲੇਬਾਜ਼ ਜੋਸ ਬਟਲਰ ਦੇ ਨਾਬਾਦ ਸੈਂਕੜੇ ਸਦਕਾ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ’ਚ ਰੌਇਲ ਚੈਲੰਜਰਜ਼ ਬੰਗਲੂਰੂ ਨੂੰ ਛੇ...

ਆਈਪੀਐਲ: ਸਨਰਾਈਜ਼ ਹੈਦਰਾਬਾਦ ਨੇ ਚੇਨਈ ਸੁਪਰਕਿੰਗਜ਼ ਨੂੰ ਹਰਾਇਆ

ਹੈਦਰਾਬਾਦ, 5 ਅਪਰੈਲ ਇਥੇ ਖੇਡੇ ਗਏ ਆਈਪੀਐਲ ਕਿ੍ਕਟ ਮੈਚ ’ਚ ਸਨਰਾਈਜ਼ ਹੈਦਰਾਬਾਦ ਨੇ ਚੇਨਈ ਸੁਪਰਕਿੰਗਜ਼ ਨੂੰ ਹਰਾ ਦਿੱਤਾ। ਚੇਨਈ ਸੁਪਰਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ...

Latest news

- Advertisement -spot_img