- Advertisement -spot_img

TAG

ਆਗਆ

ਝੋਨਾ ਸੰਕਟ: ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ

ਨਿਖਿਲ ਭਾਰਦਵਾਜ ਲੁਧਿਆਣਾ, 23 ਅਕਤੂਬਰਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬੁੱਧਵਾਰ ਨੂੰ ਇਕ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇ ਉਨ੍ਹਾਂ...

ਭਾਜਪਾ ਆਪਣੇ ਹੀ ਪਾਰਟੀ ਆਗੂਆਂ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀ: ਅਖਿਲੇਸ਼

ਲਖਨਊ, 22 ਅਕਤੂਬਰ Akhilesh Yadav on Bahraich violence: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਇਹ ਗੱਲ ਹੁਣ ਜੱਗਜ਼ਾਹਰ...

ਕਾਂਗਰਸ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਆਗੂਆਂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

ਨਵੀਂ ਦਿੱਲੀ, 18 ਸਤੰਬਰਕਾਂਗਰਸ ਨੇ ਸੱਤਾਧਾਰੀ ਐਨਡੀਏ ਆਗੂਆਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 74ਵੇਂ ਜਨਮਦਿਨ ਮੌਕੇ ਵੱਖ-ਵੱਖ ਆਗੂਆਂ ਨੇ ਵਧਾਈ ਦਿੱਤੀ

ਨਵੀਂ ਦਿੱਲੀ, 17 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 74ਵੇਂ ਜਨਮਦਿਨ ਮੌਕੇ ਅੱਜ ਉਨ੍ਹਾਂ ਨੂੰ ਦੇਸ਼ ਵੱਖ-ਵੱਖ ਆਗੂ ਵਧਾਈਆਂ ਦੇ ਰਹੇ ਹਨ। ਰਾਸ਼ਟਰਪਤੀ ਦਰੋਪਦੀ...

ਸ਼ਿਮਲਾ ਮਸਜਿਦ ਵਿਵਾਦ: ਹਿੰਸਕ ਪ੍ਰਦਰਸ਼ਨ ਲਈ ਵੀਐੱਚਪੀ ਆਗੂਆਂ ਤੇ ਸਾਬਕਾ ਕੌਂਸਲਰਾਂ ’ਤੇ ਕੇਸ ਦਰਜ

ਸ਼ਿਮਲਾ, 15 ਸਤੰਬਰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਸੰਜੌਲੀ ਖੇਤਰ ਵਿੱਚ ਇਕ ਮਸਜਿਦ ਦੇ ਗੈਰ-ਕਾਨੂੰਨੀ ਹਿੱਸੇ ਨੂੰ ਡੇਗਣ ਦੀ ਮੰਗ ਨੂੰ ਲੈ ਕੇ ਹੋਏ...

ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ, 14 ਸਤੰਬਰ ਉੱਘੇ ਮਾਰਕਸਵਾਦੀ ਆਗੂ ਅਤੇ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਅੱਜ ਇੱਥੇ ਪਾਰਟੀ ਹੈੱਡਕੁਆਰਟਰ ਏਕੇਜੀ ਭਵਨ ਵਿੱਚ ਵੱਖ-ਵੱਖ...

ਤਾਮਿਲਨਾਡੂ ਜਾ ਰਹੇ ਕਿਸਾਨ ਆਗੂਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ – Punjabi Tribune

ਹਰਜੀਤ ਸਿੰਘ ਖਨੌਰੀ, 26 ਅਗਸਤ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਤਿਰੂਚੁਰਾਪੱਲੀ ਅਤੇ ਪੂਡੀਚੇਰੀ ‘ਚ ਹੋ ਰਹੀ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨ...

ਕਈ ਸਿੱਖ ਆਗੂਆਂ ਨੇ ਏਜੰਸੀਆਂ ਨਾਲ ਮਿਲ ਕੇ ਪੰਥ ਨੂੰ ਕਮਜ਼ੋਰ ਕੀਤਾ: ਬਾਦਲ

ਦਵਿੰਦਰ ਸਿੰਘ ਭੰਗੂਰਈਆ, 19 ਅਗਸਤਬਾਬਾ ਬਕਾਲਾ ਵਿਚ ਰੱਖੜ ਪੁੰਨਿਆ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਵਿੱਚ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ...

ਅਧਿਆਪਕ ਆਗੂਆਂ ’ਤੇ ਮਾਰੇ ਜਾ ਰਹੇ ਛਾਪਿਆਂ ਦੀ ਨਿਖੇਧੀ

ਪੱਤਰ ਪ੍ਰੇਰਕ ਗੜ੍ਹਸ਼ੰਕਰ, 14 ਅਗਸਤ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਅਤੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਨੇ ਅਧਿਆਪਕ ਆਗੂਆਂ ਦੇ ਘਰਾਂ ਵਿੱਚ ਮਾਰੇ ਜਾ ਹੇ...

ਕਿਸਾਨ ਆਗੂਆਂ ਨੇ ਨਾਰੰਗਵਾਲ ਉਪ-ਮੰਡਲ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਚੁੱਕਿਆ

ਸੰਤੋਖ ਗਿੱਲ ਗੁਰੂਸਰ ਸੁਧਾਰ, 12 ਅਗਸਤ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਪੰਜਾਬ ਰਾਜ ਪਾਵਰਕੌਮ ਉਪ-ਮੰਡਲ ਨਾਰੰਗਵਾਲ ਦੇ ਐੱਸਡੀਓ ਤਰਲੋਚਨ ਸਿੰਘ ਨਾਲ ਮੀਟਿੰਗ ਦੌਰਾਨ ਕੁੱਝ...

Latest news

- Advertisement -spot_img