- Advertisement -spot_img

TAG

ਆਪ

‘ਗੋਆ ਵਿੱਚ ‘ਆਪ’ ਨੇ ‘ਰਿਸ਼ਵਤ’ ਦੀ ਰਕਮ ਨਾਲ ਕੀਤਾ ਸੀ ਚੋਣ ਪ੍ਰਚਾਰ’

ਨਵੀਂ ਦਿੱਲੀ, 31 ਮਾਰਚ ਸੀਬੀਆਈ ਅਤੇ ਆਮਦਨ ਕਰ ਵਿਭਾਗ ਨੇ ਵੱਖ-ਵੱਖ ਜਾਂਚਾਂ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਾਅਵੇ ਦੀ ਪੁਸ਼ਟੀ ਕੀਤੀ ਹੈ ਕਿ ਦਿੱਲੀ...

‘ਆਪ’ ਵਿਧਾਇਕਾ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪੰਜ ਕਰੋੜ ਦੀ ਪੇਸ਼ਕਸ਼

ਗਗਨਦੀਪ ਅਰੋੜਾ ਲੁਧਿਆਣਾ, 30 ਮਾਰਚ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ‘‘ਅਪਰੇਸ਼ਨ ਲੋਟਸ’’ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ...

‘ਆਪ’ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਗੱਦਾਰ ਕਰਾਰ – Punjabi Tribune

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ...

ਸਿਰਸਾ: ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ‘ਆਪ’ ਵਰਕਰ ਹਿਰਾਸਤ ’ਚ ਲਏ

ਪ੍ਰਭੂ ਦਿਆਲ ਸਿਰਸਾ, 26 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਭਾਜਪਾ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ...

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਮੋਦੀ ਦੀ ਰਿਹਾਇਸ਼ ਦਾ ਘਿਰਾਓ ਅੱਜ, ਟਰੈਫਿਕ ਦੇ ’ਤੇ ਮਾੜਾ  ਅਸਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 26 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਪੁਲੀਸ ਨੇ ‘ਆਪ’ ਦੇ ਪ੍ਰਦਰਸ਼ਨ ਦੌਰਾਨ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਹਿਰਾਸਤ ’ਚ ਲਿਆ – Punjabi Tribune

ਨਵੀਂ ਦਿੱਲੀ, 22 ਮਾਰਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ...

ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 16 ਮਾਰਚ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ...

ਚੰਡੀਗੜ੍ਹ: ਰਾਜਪਾਲ ਵੱਲੋਂ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਤੋਂ ਇਨਕਾਰ ਕਰਨ ਸਬੰਧੀ ‘ਆਪ’ ਤੇ ਕਾਂਗਰਸ ਖਫ਼ਾ – Punjabi Tribune

ਆਤਿਸ਼ ਗੁਪਤਾਚੰਡੀਗੜ੍ਹ, 13 ਮਾਰਚਚੰਡੀਗੜ੍ਹ ਨਗਰ ਨਿਗਮ ਦੇ ਜਨਰਲ ਹਾਊਸ ਵੱਲੋਂ ਪਿਛਲੇ ਦਿਨੀ ਸ਼ਹਿਰ ਵਾਸੀਆਂ ਨੂੰ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਸਬੰਧੀ ਪਾਸ...

ਨਗਰ ਕੌਂਸਲ: ‘ਆਪ’ ਦੇ ਪ੍ਰੋਗਰਾਮ ਤੋਂ ਪਹਿਲਾਂ ਕਾਂਗਰਸੀ ਪ੍ਰਧਾਨ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਝੰਡੀ ਦਿਖਾਈ

ਮਕਬੂਲ ਅਹਿਮਦ ਕਾਦੀਆਂ, 26 ਫਰਵਰੀ ਆਮ ਆਦਮੀ ਪਾਰਟੀ ਵੱਲੋਂ ਅੱਜ ਕੂੜਾ ਚੁੱਕਣ ਲਈ ਨਵੀਆਂ ਗੱਡੀਆਂ ਸ਼ਹਿਰ ਨੂੰ ਸਮਰਪਿਤ ਕਰਨ ਦਾ ਪ੍ਰੋਗਰਾਮ ਸਵੇਰੇ 11 ਵਜੇ ਰੱਖਿਆ...

ਜੰਮੂ ਕਸ਼ਮੀਰ ਅਤੇ ਲੱਦਾਖ ’ਚ ਫਸੇ 260 ਯਾਤਰੀਆਂ ਨੂੰ ਹਵਾਈ ਰਸਤੇ ਰਾਹੀਂ ਆਪੋ ਆਪਣੇ ਟਿਕਾਣਿਆਂ ’ਤੇ ਪਹੁੰਚਾਇਆ – Punjabi Tribune

ਜੰਮੂ, 26 ਫਰਵਰੀਇੰਡੀਅਨ ਏਅਰ ਫੋਰਸ (ਆਈਏਐਫ਼) ਨੇ 260 ਯਾਤਰੀਆਂ ਨੂੰ ਜੰਮੂ ਕਸ਼ਮੀਰ ਅਤੇ ਲੱਦਾਖ਼ ਤੋਂ ਹਵਾਈ ਮਾਰਗ ਰਾਹੀਂ ਆਪੋ ਆਪਣੇ ਟਿਕਾਣਿਆਂ ’ਤੇ ਪਹੁੰਚਾਇਆ...

Latest news

- Advertisement -spot_img