- Advertisement -spot_img

TAG

ਆਪ

ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਹਰਿਮੰਦਰ ਸਾਹਿਬ ’ਚ ਨਤਮਸਤਕ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 25 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਥੇ ਹਰਿਮੰਦਰ...

‘ਆਪ’ ਦੇ ਪਾਰਟੀ ਹੈੱਡਕੁਆਰਟਰ ’ਤੇ ਜਸ਼ਨਾਂ ਦੀ ਸ਼ੁਰੂਆਤ – Punjabi Tribune

 ਮਨਧੀਰ ਸਿੰਘ ਦਿਓਲਨਵੀਂ ਦਿੱਲੀ, 9 ਅਗਸਤਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਖੁਸ਼ੀ ’ਚ ਪਾਰਟੀ ਹੈੱਡਕੁਆਰਟਰ ’ਤੇ ਜਸ਼ਨ ਸ਼ੁਰੂ ਹੋ ਗਏ। ਪਾਰਟੀ...

ਮਾਂ-ਪੁੱਤ ਦੀ ਮੌਤ ਮਾਮਲੇ ’ਤੇ ‘ਆਪ’ ਨੇ ਕੇਂਦਰ ਸਰਕਾਰ ਨੂੰ ਘੇਰਿਆ

ਪੱਤਰ ਪ੍ਰੇਰਕ ਨਵੀਂ ਦਿੱਲੀ, 2 ਅਗਸਤ ਮਯੂਰ ਵਿਹਾਰ ਫੇਜ਼-3 ਵਿੱਚ ਡੀਡੀਏ ਦੇ ਖੁੱਲ੍ਹੇ ਨਾਲੇ ਵਿੱਚ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਮਾਮਲੇ ’ਤੇ ਦਿੱਲੀ ਵਿੱਚ ਸਿਆਸਤ...

ਕੇਜਰੀਵਾਲ ਦੀ ਰਿਹਾਈ ਲਈ ‘ਆਪ’ ਵੱਲੋਂ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਜੁਲਾਈ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ – Punjabi Tribune

ਨਵੀਂ ਦਿੱਲੀ, 25 ਜੁਲਾਈ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ‘ਆਪ’ ਨੂੰ ਲੁਟੀਅਨਜ਼ ਦਿੱਲੀ ਖੇਤਰ ‘ਚ ਨਵਾਂ ਦਫ਼ਤਰ ਅਲਾਟ ਕੀਤਾ ਗਿਆ ਹੈ। ਪਾਰਟੀ...

‘ਆਪ’ ਆਗੂ ਵੱਲੋਂ ਪੀੜਤ ਮਜ਼ਦੂਰ ਦੀ ਆਰਥਿਕ ਮਦਦ

ਪੱਤਰ ਪ੍ਰੇਰਕ ਭਵਾਨੀਗੜ੍ਹ, 7 ਜੁਲਾਈ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਤੀ ਤੇ ‘ਆਪ’ ਆਗੂ ਮਨਦੀਪ ਸਿੰਘ ਲੱਖੇਵਾਲ ਵੱਲੋਂ ਆਪਣੇ ਜਨਮ ਦਿਨ ਮੌਕੇ ਪਿੰਡ ਭੱਟੀਵਾਲ...

ਸੰਜੇ ਸਿੰਘ ‘ਆਪ’’ ਸੰਸਦੀ ਦਲ ਦੇ ਚੇਅਰਪਰਸਨ ਨਿਯੁਕਤ

ਨਵੀਂ ਦਿੱਲੀ, 5 ਜੁਲਾਈਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ‘ਆਪ’ ਸੰਸਦੀ ਪਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ...

‘ਆਪ’ ਵੱਲੋਂ ਚੋਣ ਮਨਰੋਥ ਪੱਤਰ ਜਾਰੀ – Punjabi Tribune

ਮੈਨੀਫੈਸਟੋ ’ਚ ਹਲਕੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਪਾਲ ਸਿੰਘ ਨੌਲੀ ਜਲੰਧਰ, 22 ਜੂਨ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ...

‘ਆਪ’ ਸਰਕਾਰ ਵੱਲੋਂ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਖਾਕਾ ਤਿਆਰ

ਚਰਨਜੀਤ ਭੁੱਲਰ ਚੰਡੀਗੜ੍ਹ, 9 ਜੂਨ ‘ਆਪ’ ਸਰਕਾਰ ਨੇ ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਖਾਕਾ ਤਿਆਰ ਕਰਨਾ ਸ਼ੁਰੂ ਕੀਤਾ ਹੈ ਕਿਉਂਕਿ ਲੋਕ ਸਭਾ...

ਮੁੱਖ ਮੰਤਰੀ ਵੱਲੋਂ ‘ਆਪ’ ਦੇ ਨਵੇਂ ਸੰਸਦ ਮੈਂਬਰਾਂ ਨੂੰ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਆਤਿਸ਼ ਗੁਪਤਾਚੰਡੀਗੜ੍ਹ, 6 ਜੂਨਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਇੱਥੇ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ ਅਤੇ...

Latest news

- Advertisement -spot_img