22 C
Patiāla
Saturday, April 20, 2024
- Advertisement -spot_img

TAG

ਆਮਦਨ

ਚੋਣਾਂ ਕਾਰਨ ਟੈਕਸ ਨੋਟਿਸ ’ਤੇ ਕਾਂਗਰਸ ਖ਼ਿਲਾਫ ਆਮਦਨ ਕਰ ਵਿਭਾਗ ਕੋਈ ਕਾਰਵਾਈ ਨਹੀਂ ਕਰੇਗਾ – Punjabi Tribune

ਨਵੀਂ ਦਿੱਲੀ, 1 ਅਪਰੈਲ ਆਮਦਨ ਕਰ ਵਿਭਾਗ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਲਗਪਗ 3500 ਕਰੋੜ ਰੁਪਏ ਦੇ ਟੈਕਸ ਡਿਮਾਂਡ ਨੋਟਿਸਾਂ ਦੇ...

ਕੇਂਦਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਪੁਗਾਉਣ ’ਚ ਨਾਕਾਮ: ਸ਼ਰਦ ਪਵਾਰ

ਪੁਣੇ, 23 ਮਾਰਚ ਐੱਨਸੀਪੀ (ਐੱਸਪੀ) ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਦੇਸ਼ ਦੇ ਸੱਤਾਧਾਰੀ ਲੋਕ ਕਿਸਾਨਾਂ ਦੀ ਪ੍ਰਵਾਹ ਨਹੀਂ ਕਰਦੇ ਅਤੇ ਨਾਲ ਹੀ ਦਾਅਵਾ...

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਨੂੰ ਰਿਕਾਰਡ ਆਮਦਨ ਹੋਈ: ਜਿੰਪਾ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 8 ਮਾਰਚਇੱਥੇ ਅੱਜ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਦੇ ਖਜ਼ਾਨੇ...

ਕੌਮੀ ਪਾਰਟੀਆਂ ਨੂੰ ਸਾਲ 2022-23 ’ਚ ਹੋਈ 3077 ਕਰੋੜ ਰੁਪਏ ਦੀ ਆਮਦਨ

ਨਵੀਂ ਦਿੱਲੀ, 28 ਫਰਵਰੀਐਸੋਸੀਏਸ਼ਨ ਆਫ਼ ਡੈਮੋਕਰੈਟਿਕ ਰਿਫੋਰਮਜ਼ (ਏਡੀਆਰ) ਨੇ ਕਿਹਾ ਹੈ ਕਿ ਦੇਸ਼ ਦੀਆਂ ਛੇ ਕੌਮੀ ਪਾਰਟੀਆਂ ਨੂੰ ਵਿੱਤੀ ਵਰ੍ਹੇ 2022-23 ਦੌਰਾਨ 3077...

ਆਜ਼ਮ ਖ਼ਾਨ ਟੈਕਸ ਚੋਰੀ ਦਾ ਦੋਸ਼: ਆਮਦਨ ਕਰ ਵਿਭਾਗ ਵੱਲੋਂ ਯੂਪੀ ਤੇ ਮੱਧ ਪ੍ਰਦੇਸ਼ ’ਚ 30 ਤੋਂ ਵੱਧ ਥਾਵਾਂ ’ਤੇ ਛਾਪੇ

ਲਖਨਊ, 13 ਸਤੰਬਰ ਆਮਦਨ ਕਰ ਵਿਭਾਗ ਨੇ ਸਮਾਜਵਾਦੀ ਪਾਰਟੀ (ਸਪਾ) ਨੇਤਾ ਆਜ਼ਮ ਖਾਨ ਖ਼ਿਲਾਫ਼ ਟੈਕਸ ਚੋਰੀ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿਚ ਅੱਜ...

ਆਮਦਨ ਕਰ ਵਿਭਾਗ ਵੱਲੋਂ ਨਵਾਂ ਵੈੱਬਸਾਈਟ ਲਾਂਚ

ਨਵੀਂ ਦਿੱਲੀ, 26 ਅਗਸਤ ਆਮਦਨ ਕਰ ਵਿਭਾਗ ਨੇ ਖਪਤਕਾਰਾਂ ਦੇ ਅਨੁਕੂਲ ਇੰਟਰਫੇਸ, ਬਿਹਤਰ ਸਹੂਲਤਾਂ ਅਤੇ ਨਵੇਂ ਮੌਡਿਊਲ ਵਾਲੀ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ। ਇਸ...

ਵਿਜੀਲੈਂਸ ਨੇ ਕੈਪਟਨ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ

ਸਰਬਜੀਤ ਸਿੰਘ ਭੰਗੂ ਪਟਿਆਲਾ, 3 ਅਗਸਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ...

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ...

Latest news

- Advertisement -spot_img