- Advertisement -spot_img

TAG

ਆਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਅੱਜ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਭਲਕੇ ਸੋਮਵਾਰ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਅਦ ਦੁਪਹਿਰ ਇੱਕ...

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕੱਲੇ ਮੈਦਾਨ ’ਚ ਉਤਰੇਗੀ ਆਮ ਆਦਮੀ ਪਾਰਟੀ

ਨਵੀਂ ਦਿੱਲੀ, 9 ਅਕਤੂਬਰਆਮ ਆਦਮੀ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਮੈਦਾਨ ਵਿਚ ਉੱਤਰੇਗੀ। ਆਮ ਆਦਮੀ ਪਾਰਟੀ ਦੀ ਬੁਲਾਰਾ ਪ੍ਰਿਯੰਕਾ...

ਅਗਾਮੀ ਹਰਿਆਣਾ ਅਸੈਂਬਲੀ ਚੋਣਾਂ ’ਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਕੋਈ ਗੁੰਜਾਇਸ਼ ਨਹੀਂ: ਰਮੇਸ਼

ਨਵੀਂ ਦਿੱਲੀ, 4 ਜੁਲਾਈ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਅੱਜ ਕਿਹਾ ਕਿ ਹਰਿਆਣਾ ਵਿਚ ਅਗਾਮੀ ਅਸੈਂਬਲੀ ਚੋਣਾਂ ਲਈ ਕਾਂਗਰਸ ਤੇ ਆਮ ਆਦਮੀ...

ਆਮ ਆਦਮੀ ਪਾਰਟੀ ਦੇ ਕਾਰਕੁਨ ਅਕਾਲੀ ਦਲ ’ਚ ਸ਼ਾਮਲ – Punjabi Tribune

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 29 ਮਈ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਹਲਕਾ ਪੂਰਬੀ ਦੇ ਵਾਰਡ ਨੰਬਰ 2...

ਅਕਾਲੀ ਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਫ਼ਰੀਦਕੋਟ, 23 ਮਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਅੱਜ ਆਮ ਆਦਮੀ ਪਾਰਟੀ ਸ਼ਾਮਲ ਹੋਏ ਜਿਨ੍ਹਾਂ ਵਿੱਚ ਫਰੀਦਕੋਟ ਤੋਂ...

ਛੇੜਛਾੜ ਮਾਮਲਾ: ਰਾਜਪਾਲ ਨੇ ਸੀਸੀਟੀਵੀ ਫੁਟੇਜ ਆਮ ਲੋਕਾਂ ਨੂੰ ਦਿਖਾਈ

ਕੋਲਕਾਤਾ, 9 ਮਈਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ’ਤੇ ਰਾਜ ਭਵਨ ਦੀ ਇੱਕ ਮਹਿਲਾ ਕਰਮਚਾਰੀ ਵੱਲੋਂ ਛੇੜਛਾੜ ਦਾ ਦੋਸ਼ ਲਾਏ ਜਾਣ ਮਗਰੋਂ...

ਹੁਸ਼ਿਆਰਪੁਰ ਤੋਂ ਬਸਪਾ ਦਾ ਲੋਕ ਸਭਾ ਉਮੀਦਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune

ਚੰਡੀਗੜ੍ਹ, 8 ਮਈ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ...

ਆਮ ਲੋਕ ਸੋਚਦੇ ਨੇ ਕਿ ਫੌਜਦਾਰੀ ਕੇਸਾਂ ’ਚ ‘ਆਜ਼ਾਦ ਤੇ ਨਿਰਪੱਖ’ ਸੁਣਵਾਈ ਨਹੀਂ ਹੁੰਦੀ: ਸੁਪਰੀਮ ਕੋਰਟ

ਸਤਿਆ ਪ੍ਰਕਾਸ਼ ਨਵੀਂ ਦਿੱਲੀ, 5 ਮਈ ਸੁਪਰੀਮ ਕੋਰਟ ਨੇ ਫੌਜਦਾਰੀ ਕੇਸਾਂ ਵਿੱਚ ਮੁਕਰ ਚੁੱਕੇ ਗਵਾਹਾਂ ਦੇ ਸਰਕਾਰੀ ਵਕੀਲਾਂ ਵੱਲੋਂ ਵਿਹਾਰਕ ਤੇ ਅਸਰਦਾਰ ਢੰਗ ਨਾਲ ਜਿਰਹਾ...

ਮੋਦੀ ਸਰਕਾਰ ਨੇ ਆਮ ਆਦਮੀ ਦਾ ਜੀਵਨ ਨਰਕ ਬਣਾਇਆ: ਮੇਵਾ ਸਿੰਘ

ਸਤਨਾਮ ਸਿੰਘ ਸ਼ਾਹਬਾਦ ਮਾਰਕੰਡਾ, 2 ਮਈ ਲਾਡਵਾ ਦੇ ਵਿਧਾਇਕ ਮੇਵਾ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਆਮ ਆਦਮੀ ਦਾ ਜੀਵਨ ਨਰਕ ਬਣਾ ਦਿੱਤਾ ਹੈ।...

ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune

ਸਰਬਜੀਤ ਸਿੰਘ ਭੰਗੂ ਪਟਿਆਲਾ 2 ਮਈ ਪਟਿਆਲਾ ਦੇ ਕਈ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ...

Latest news

- Advertisement -spot_img