23 C
Patiāla
Saturday, April 20, 2024
- Advertisement -spot_img

TAG

ਏਐਸਆਈ

ਰਿਸ਼ਵਤ ਲੈਣ ਦੇ ਦੋਸ਼ ਹੇਠ ਏਐੱਸਆਈ ਖ਼ਿਲਾਫ਼ ਕੇਸ ਦਰਜ

ਹੁਸ਼ਿਆਰ ਸਿੰਘ ਰਾਣੂ/ ਮੇਜਰ ਸਿੰਘ ਮੱਟਰਾਂ ਮਾਲੇਰਕੋਟਲਾ/ ਭਵਾਨੀਗੜ੍ਹ, 8 ਅਗਸਤ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼...

ਵਿਜੀਲੈਂਸ ਨੇ ਭਵਾਨੀਗੜ੍ਹ ਥਾਣੇ ਦੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਮੇਜਰ ਸਿੰਘ ਮੱਟਰਾਂਭਵਾਨੀਗੜ੍ਹ, 19 ਜੁਲਾਈਅੱਜ ਇਥੇ ਥਾਣੇ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਪਿੰਡ ਰਾਮਪੁਰਾ ਦੇ ਵਿਅਕਤੀ ਪਾਸੋਂ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ...

ਵਿਜੀਲੈਂਸ ਨੇ ਫ਼ਾਜ਼ਿਲਕਾ ਦੇ ਏਐੱਸਆਈ ਤੇ ਸਿਪਾਹੀ ਨੂੰ 15000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ

ਚੰਡੀਗੜ੍ਹ, 11 ਜੁਲਾਈਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1 ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ...

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੰਡਿਆਇਆ ਦਾ ਏਐੱਸਆਈ ਗ੍ਰਿਫ਼ਤਾਰ ਕੀਤਾ – punjabitribuneonline.com

ਚੰਡੀਗੜ੍ਹ, 11 ਜੁਲਾਈਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲੀਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ/ਐੱਲਆਰ) ਮੱਖਣ ਸ਼ਾਹ ਨੂੰ 5000 ਰੁਪਏ...

ਜ਼ੀਰਾ: ਗੰਨ ਹਾੳੂਸ ਮਾਲਕ ਦੀ ਸ਼ਿਕਾਇਤ ’ਤੇ ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐੱਸਆਈ ਕਾਬੂ ਕੀਤਾ

ਚੰਡੀਗੜ੍ਹ, 1 ਜੁਲਾਈਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਗੁਰਦੀਪ ਸਿੰਘ ਨੂੰ 10000 ਰੁਪਏ...

Latest news

- Advertisement -spot_img