35.5 C
Patiāla
Friday, April 26, 2024
- Advertisement -spot_img

TAG

ਕਗਰਸ

ਕਾਂਗਰਸ ਨੇ ਫ਼ਰੀਦਕੋਟ ਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ, 22 ਅਪਰੈਲਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਦੂਜੀ ਸੂਚੀ ਜਾਰੀ ਕਰਕੇ ਪੰਜਾਬ ਦੇ ਦੋ ਰਾਖਵੇਂ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ...

ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਸ਼ਿਕਾਇਤ ਕੀਤੀ

ਨਵੀਂ ਦਿੱਲੀ, 22 ਅਪਰੈਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼...

ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ (ਐੱਸਸੀ) ਸੀਟ ਤੋਂ ਉਤਾਰਿਆ ਮੈਦਾਨ ’ਚ

ਨਵੀਂ ਦਿੱਲੀ, 14 ਅਪਰੈਲ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਸੂਚੀ ਮੁਤਾਬਕ ਪੰਜਾਬ ਦੇ ਸਾਬਕਾ...

2015 ਡਰੱਗਜ਼ ਮਾਮਲਾ: ‘ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ’ਤੇ ਮੁਕੱਦਮਾ ਫਿਲਹਾਲ ਅੱਗੇ ਨਹੀਂ ਵਧਾਵਾਂਗੇ’

ਨਵੀਂ ਦਿੱਲੀ, 10 ਅਪਰੈਲਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਫਿਲਹਾਲ 2015 ਦੇ ਨਸ਼ੀਲੇ ਪਦਾਰਥ ਤਸਕਰੀ ਮਾਮਲੇ ਵਿੱਚ ਕਾਂਗਰਸੀ ਵਿਧਾਇਕ...

ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ, ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ

ਚੰਡੀਗੜ੍ਹ, 8 ਅਪਰੈਲ ਹਰਿਆਣਾ ਦੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ...

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਅਹੁਦੇ ਤੋਂ ਅਸਤੀਫ਼ਾ

ਚੰਡੀਗੜ੍ਹ, 8 ਅਪਰੈਲ ਕਾਂਗਰਸ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ...

ਕਾਂਗਰਸ ਨੂੰ ਆਸ ਮੁਤਾਬਕ ਨਤੀਜੇ ਨਹੀਂ ਮਿਲਦੇ ਤਾਂ ਰਾਹੁਲ ਗਾਂਧੀ ਨੂੰ ਪਿੱਛੇ ਹੋ ਜਾਣਾ ਚਾਹੀਦੈ: ਪ੍ਰਸ਼ਾਂਤ ਕਿਸ਼ੋਰ – Punjabi Tribune

ਨਵੀਂ ਦਿੱਲੀ, 7 ਅਪਰੈਲ ਮਸ਼ਹੂਰ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੁਝਾਅ ਦਿੱਤਾ ਹੈ ਕਿ ਜੇਕਰ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਆਸ ਮੁਤਾਬਕ ਨਤੀਜੇ ਨਹੀਂ...

ਵਿਰੋਧੀ ਧਿਰ ਤੇ ਸੁਪਰੀਮ ਕੋਰਟ ਦੇ ਦਖ਼ਲ ਬਾਅਦ ਮੋਦੀ ਸਰਕਾਰ ਮੁਫ਼ਤ ਕੋਵਿਡ-19 ਟੀਕਾਕਰਨ ਲਈ ਮਜਬੂਰ ਹੋਈ: ਕਾਂਗਰਸ

ਨਵੀਂ ਦਿੱਲੀ, 5 ਅਪਰੈਲ ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਵਿਰੋਧੀ ਧਿਰ ਦੇ ਦਬਾਅ ਅਤੇ ਸੁਪਰੀਮ ਕੋਰਟ ਦੇ ਦਖ਼ਲ ਕਾਰਨ ਮੋਦੀ ਸਰਕਾਰ ਨੂੰ ਮੁਫ਼ਤ...

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 3 ਅਪਰੈਲਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਕੌਮੀ ਆਗੂ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਅਤੇ ਮੁੜ...

ਕਾਂਗਰਸ ਨੇ ਸੰਜੈ ਨਿਰੁੂਪਮ ਨੂੰ ਪਾਰਟੀ ’ਚੋਂ ਕੱਢਿਆ

ਨਵੀਂ ਦਿੱਲੀ, 3 ਅਪਰੈਲਕਾਂਗਰਸ ਨੇ ਮਹਾਰਾਸ਼ਟਰ ਦੇ ਆਗੂ ਸੰਜੇੈ ਨਿਰੁੂਪਮ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਛੇ ਸਾਲ ਲਈ ਕੱਢਿਆ। ...

Latest news

- Advertisement -spot_img