- Advertisement -spot_img

TAG

ਕਗਰਸ

Chandigarh Mayoral Polls: ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਗੁਰਬਖਸ਼ ਰਾਵਤ ਭਾਜਪਾ ’ਚ ਸ਼ਾਮਲ

ਰਾਵਤ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਮੌਜੂਦਗੀ ਵਿੱਚ ਪਾਰਟੀ ’ਚ ਸ਼ਮੂਲੀਅਤ ਕੀਤੀ ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 27 ਜਨਵਰੀ Chandigarh Mayoral Polls: ਚੰਡੀਗੜ੍ਹ...

National Voters’ Day: ਮੋਦੀ-ਸ਼ਾਹ ਜੋੜੀ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲਾਇਆ ‘ਭਾਰੀ ਖੋਰਾ’: ਕਾਂਗਰਸ – Punjabi Tribune

ਪਿਛਲੇ ਦਸ ਸਾਲਾਂ ਵਿੱਚ ਭਾਰਤ ਦੇ ਚੋਣ ਕਮਿਸ਼ਨ ਦੀ ਸੰਸਥਾਗਤ ਅਖੰਡਤਾ ਨੂੰ ਲੱਗਾ ਖੋਰਾ ਗੰਭੀਰ ਕੌਮੀ ਚਿੰਤਾ ਦਾ ਵਿਸ਼ਾ: ਖੜਗੇ; ਵੱਖ-ਵੱਖ ਕਾਂਗਰਸੀ ਆਗੂਆਂ...

ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸੀਆਂ ਨੂੰ ਝਟਕਾ; ਟਰੈਵਲ ਏਜੰਸੀ ਚਲਾਉਣ ਵਾਲੇ ਮਹਿਲਾ ਕਾਂਗਰਸੀ ਕੌਂਸਲਰਾਂ ਦੇ ਪਤੀਆਂ ਖਿਲਾਫ਼ ਕੇਸ ਦਰਜ

ਜਸਬੀਰ ਸਿੰਘ ਚਾਨਾ ਫਗਵਾੜਾ, 24 ਜਨਵਰੀ ਸਿਟੀ ਪੁਲੀਸ ਨੇ ਕਾਂਗਰਸ ਦੇ ਦੋ ਕੌਂਸਲਰਾਂ ਖਿਲਾਫ਼ ਬਿਨਾਂ ਲਾਇਸੈਂਸ ਟਰੈਵਲ ਏਜੰਸੀ ਚਲਾਉਣ ਦੇ ਦੋਸ਼ ’ਚ ਲੋਕਾਂ ਨਾਲ ਧੋਖਾਧੜੀ...

ਦਿੱਲੀ ਚੋਣਾਂ: ਕਾਂਗਰਸ ਵੱਲੋਂ 15 ਉਮੀਦਵਾਰਾਂ ਦੀ ਸੂਚੀ ਜਾਰੀ – Punjabi Tribune

ਨਵੀਂ ਦਿੱਲੀ, 14 ਜਨਵਰੀ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ 15 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਅਤੇ ਸਾਬਕਾ ਕੇਂਦਰੀ ਮੰਤਰੀ ਕ੍ਰਿਸ਼ਨਾ...

ਕਾਂਗਰਸ ਨੇ ਕਾਲਕਾਜੀ ਸੀਟ ਤੋਂ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਅਲਕਾ ਲਾਂਬਾ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 3 ਜਨਵਰੀ ਕਾਂਗਰਸ ਨੇ ਦਿੱਲੀ ਅਸੈਂਬਲੀ ਦੀਆਂ ਅਗਾਮੀ ਚੋਣਾਂ ਵਿਚ ਕਾਲਕਾਜੀ ਹਲਕੇ ਤੋਂ ‘ਆਪ’ ਆਗੂ ਤੇ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਅਲਕਾ ਲਾਂਬਾ...

ਸਰਕਾਰ ਨੇ ਨਿਗਮਬੋਧ ਘਾਟ ’ਤੇ ਸਸਕਾਰ ਕਰਕੇ ਮਨਮੋਹਨ ਸਿੰਘ ਦਾ ਅਪਮਾਨ ਕੀਤਾ: ਕਾਂਗਰਸ

Govt insulted ex-PM Manmohan Singh by holding last rites at Nigambodh Ghat, not at dedicated place: Congress ਨਵੀਂ ਦਿੱਲੀ, 28 ਦਸੰਬਰ ਕਾਂਗਰਸ ਨੇ ਅੱਜ ਇੱਥੇ...

ਸਾਬਕਾ ਪ੍ਰਧਾਨ ਮੰਤਰੀ Manmohan Singh ਦੀ ਮ੍ਰਿਤਕ ਦੇਹ ਨੂੰ ਕਾਂਗਰਸ ਹੈੱਡਕੁਆਰਟਰ ਲਿਜਾਇਆ ਗਿਆ

ਨਵੀਂ ਦਿੱਲੀ, 28 ਦਸੰਬਰਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸ਼ਨਿੱਚਰਵਾਰ ਨੂੰ ਫੁੱਲਾਂ ਨਾਲ ਸਜੀ ਗੱਡੀ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ...

AAP ਵੱਲੋਂ ਕਾਂਗਰਸ ’ਤੇ ਭਾਜਪਾ ਨਾਲ ਮਿਲੀ-ਭੁਗਤ ਦੇ ਦੋਸ਼; ਕਾਂਗਰਸ ਨੂੰ INDIA ਗੱਠਜੋੜ ’ਚੋਂ ਕੱਢਣ ਦੀ ਕਰੇਗੀ ਮੰਗ

ਉਜਵਲ ਜਲਾਲੀ ਨਵੀਂ ਦਿੱਲੀ, 26 ਦਸੰਬਰ ਕੌਮੀ ਰਾਜਧਾਨੀ ਦੇ ਸਿਆਸੀ ਦ੍ਰਿਸ਼ ’ਚ ਹੋਈ ਇਕ ਵੱਡੀ ਹਿੱਲ-ਜੁੱਲ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਇੰਡੀਆ ਗੱਠਜੋੜ (INDIA...

Delhi poll: ਕਾਂਗਰਸ ਵੱਲੋਂ 26 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀ ਦਿੱਲੀ, 24 ਦਸੰਬਰ ਕਾਂਗਰਸ ਨੇ ਦਿੱਲੀ ਅਸੈਂਬਲੀ ਚੋਣਾਂ ਲਈ 26 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਪਾਰਟੀ ਵਿਚ ਨਵੇਂ ਸ਼ਾਮਲ...

Khanna MC bye election: ਕੌਂਸਲ ਜ਼ਿਮਨੀ ਚੋਣ: ਖੰਨਾ ਦੇ ਵਾਰਡ ਨੰਬਰ-2 ਤੋਂ ਕਾਂਗਰਸੀ ਉਮੀਦਵਾਰ ਸਤਨਾਮ ਚੌਧਰੀ ਜਿੱਤੇ

ਜੋਗਿੰਦਰ ਸਿੰਘ ਓਬਰਾਏ ਖੰਨਾ, 23 ਦਸੰਬਰ ਇੱਥੋਂ ਦੇ ਵਾਰਡ ਨੰਬਰ-2 ਦੇ ਦੀ ਅੱਜ ਮੁੜ ਤੋਂ ਪਈਆਂ ਵੋਟਾਂ ਦੇ ਐਲਾਨੇ ਨਤੀਜੇ ਦੌਰਾਨ ਕਾਂਗਰਸੀ ਉਮੀਦਵਾਰ ਸਤਨਾਮ ਸਿੰਘ...

Latest news

- Advertisement -spot_img