- Advertisement -spot_img

TAG

ਕਗਰਸ

ਿਸਆਸੀ ਲਾਹੇ ਲਈ ‘ਆਪ’ ਤੇ ਕਾਂਗਰਸ ਵਿਚਾਲੇ ਦੌੜ

ਐੱਨਪੀ ਧਵਨ ਪਠਾਨਕੋਟ, 24 ਸਤੰਬਰ ਹਲਕਾ ਭੋਆ ਦੀ ਸੜਕ ਦਾ ਕਰੈਡਿਟ ਲੈਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਹੀ ਪਾਰਟੀਆਂ ’ਚ ਦੌੜ ਲੱਗੀ ਹੋਈ...

ਕਾਂਗਰਸ ਨੇ ਜੰਮੂ ਕਸ਼ਮੀਰ ਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਦਾ ਸੰਕਲਪ ਲਿਆ: ਖੜਗੇ – Punjabi Tribune

ਜੰਮੂ, 22 ਸਤੰਬਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇੱਥੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਪਾਰਟੀ ਦੀ ਵਚਨਬੱਧਤਾ ਨੂੰ...

ਔਰਤਾਂ ਨੂੰ ਅਪਮਾਨਿਤ ਕਰਨਾ ਕਾਂਗਰਸ ਦੀ ਪੁਰਾਣੀ ਰਵਾਇਤ: ਨਾਇਬ ਸੈਣੀ

ਰਾਮ ਕੁਮਾਰ ਮਿੱਤਲ ਗੂਹਲਾ ਚੀਕਾ, 21 ਸਤੰਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਔਰਤਾਂ ਨੂੰ ਅਪਮਾਨਿਤ ਕਰਨਾ ਕਾਂਗਰਸ ਦਾ ਪੁਰਾਣਾ ਸੱਭਿਆਚਾਰ ਹੈ।...

ਕਾਂਗਰਸ ਨੂੰ ‘ਨਫ਼ਰਤ ਦਾ ਭੂਤ’ ਚਿੰਬੜਿਆ: ਮੋਦੀ

ਵਰਧਾ, 20 ਸਤੰਬਰ Prime Minister Narendra Modi on Congress: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਕਾਂਗਰਸ ਵਿਚ ‘ਨਫ਼ਰਤ ਦਾ ਭੂਤ’...

ਕਾਂਗਰਸ ਤੇ ਪਾਕਿਸਤਾਨ ਦਾ ਏਜੰਡਾ ਇੱਕ: ਸ਼ਾਹ – Punjabi Tribune

ਨਵੀਂ ਦਿੱਲੀ, 19 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਅੱਜ ਕਾਂਗਰਸ ’ਤੇ ਗੁਆਂਢੀ ਦੇਸ਼ ਪਾਕਿਸਤਾਨ ਦੀ ਬੋਲੀ ਬੋਲਣ...

ਕਾਂਗਰਸ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਆਗੂਆਂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

ਨਵੀਂ ਦਿੱਲੀ, 18 ਸਤੰਬਰਕਾਂਗਰਸ ਨੇ ਸੱਤਾਧਾਰੀ ਐਨਡੀਏ ਆਗੂਆਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।...

ਭਾਜਪਾ ਨੇ ਬਿੱਟੂ ਤੇ ਕੰਗਨਾ ਨੂੰ ਕਾਂਗਰਸ ਖ਼ਿਲਾਫ਼ ਬੋਲਣ ਲਈ ਰੱਖਿਆ: ਰਾਜਾ ਵੜਿੰਗ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 16 ਸਤੰਬਰ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੇ ਰਵਨੀਤ ਬਿੱਟੂ...

ਕਾਂਗਰਸ ਵੱਲੋਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀਆਂ ਰਾਹੁਲ ਖ਼ਿਲਾਫ਼ ਟਿੱਪਣੀਆਂ ਦੀ ਨਿਖੇਧੀ – Punjabi Tribune

ਨਵੀਂ ਦਿੱਲੀ, 16 ਸਤੰਬਰਕਾਂਗਰਸ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ’ਤੇ ਅੱਜ ਤੰਜ਼ ਕੱਸਦਿਆਂ ਕਿਹਾ ਕਿ ਉਹ ਸੰਭਵ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਯੂਥ ਕਾਂਗਰਸ ਵਰਕਰਾਂ ਵੱਲੋਂ ਸੇਬੀ ਦਫਤਰ ਬਾਹਰ ਪ੍ਰਦਰਸ਼ਨ

ਮੁੰਬਈ, 16 ਸਤੰਬਰ ਇੱਥੇ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਸੇਬੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸੇਬੀ ਦੀ ਚੇਅਰਪਰਸਨ ਮਧਾਭੀ ਪੁਰੀ ਖਿਲਾਫ ਲਾਏ...

ਜੰਮੂ-ਕਸ਼ਮੀਰ: ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀ; ਜ਼ਮੀਨ ਵਿਹੂਣੇ ਕਿਸਾਨਾਂ ਨੂੰ 4000 ਰੁਪਏ ਤੇ ਨੌਜਵਾਨਾਂ ਨੂੰ 3500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ – Punjabi Tribune

ਨਵੀਂ ਦਿੱਲੀ, 16 ਸਤੰਬਰ ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਅੱਜ ਸ਼ਾਮ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਵਿਚ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਵਾਪਸ ਦਿਵਾਉਣ...

Latest news

- Advertisement -spot_img