35.6 C
Patiāla
Monday, May 6, 2024
- Advertisement -spot_img

TAG

ਕਗਰਸ

ਕਾਂਗਰਸ ਨੂੰ ਆਸ ਮੁਤਾਬਕ ਨਤੀਜੇ ਨਹੀਂ ਮਿਲਦੇ ਤਾਂ ਰਾਹੁਲ ਗਾਂਧੀ ਨੂੰ ਪਿੱਛੇ ਹੋ ਜਾਣਾ ਚਾਹੀਦੈ: ਪ੍ਰਸ਼ਾਂਤ ਕਿਸ਼ੋਰ – Punjabi Tribune

ਨਵੀਂ ਦਿੱਲੀ, 7 ਅਪਰੈਲ ਮਸ਼ਹੂਰ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੁਝਾਅ ਦਿੱਤਾ ਹੈ ਕਿ ਜੇਕਰ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਆਸ ਮੁਤਾਬਕ ਨਤੀਜੇ ਨਹੀਂ...

ਵਿਰੋਧੀ ਧਿਰ ਤੇ ਸੁਪਰੀਮ ਕੋਰਟ ਦੇ ਦਖ਼ਲ ਬਾਅਦ ਮੋਦੀ ਸਰਕਾਰ ਮੁਫ਼ਤ ਕੋਵਿਡ-19 ਟੀਕਾਕਰਨ ਲਈ ਮਜਬੂਰ ਹੋਈ: ਕਾਂਗਰਸ

ਨਵੀਂ ਦਿੱਲੀ, 5 ਅਪਰੈਲ ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਵਿਰੋਧੀ ਧਿਰ ਦੇ ਦਬਾਅ ਅਤੇ ਸੁਪਰੀਮ ਕੋਰਟ ਦੇ ਦਖ਼ਲ ਕਾਰਨ ਮੋਦੀ ਸਰਕਾਰ ਨੂੰ ਮੁਫ਼ਤ...

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 3 ਅਪਰੈਲਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਕੌਮੀ ਆਗੂ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਅਤੇ ਮੁੜ...

ਕਾਂਗਰਸ ਨੇ ਸੰਜੈ ਨਿਰੁੂਪਮ ਨੂੰ ਪਾਰਟੀ ’ਚੋਂ ਕੱਢਿਆ

ਨਵੀਂ ਦਿੱਲੀ, 3 ਅਪਰੈਲਕਾਂਗਰਸ ਨੇ ਮਹਾਰਾਸ਼ਟਰ ਦੇ ਆਗੂ ਸੰਜੇੈ ਨਿਰੁੂਪਮ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਛੇ ਸਾਲ ਲਈ ਕੱਢਿਆ। ...

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਨਵੀਂ ਦਿੱਲੀ, 2 ਅਪਰੈਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆਂ ਬਿਹਾਰ ਦੇ ਕਟਿਹਾਰ ਤੋਂ ਤਾਰਿਕ ਅਨਵਰ, ਕਿਸ਼ਨਗੰਜ ਤੋਂ...

ਚੋਣਾਂ ਕਾਰਨ ਟੈਕਸ ਨੋਟਿਸ ’ਤੇ ਕਾਂਗਰਸ ਖ਼ਿਲਾਫ ਆਮਦਨ ਕਰ ਵਿਭਾਗ ਕੋਈ ਕਾਰਵਾਈ ਨਹੀਂ ਕਰੇਗਾ – Punjabi Tribune

ਨਵੀਂ ਦਿੱਲੀ, 1 ਅਪਰੈਲ ਆਮਦਨ ਕਰ ਵਿਭਾਗ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਲਗਪਗ 3500 ਕਰੋੜ ਰੁਪਏ ਦੇ ਟੈਕਸ ਡਿਮਾਂਡ ਨੋਟਿਸਾਂ ਦੇ...

ਕਾਂਗਰਸ ਦੇ ਖਾਤੇ ਜਾਮ ਕਰਨਾ ਸਿਆਸੀ ਸਾਜ਼ਿਸ਼: ਸੰਤੋਸ਼ ਚੌਧਰੀ

ਪੱਤਰ ਪ੍ਰੇਰਕ ਫਗਵਾੜਾ, 31 ਮਾਰਚ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਟੈਕਸ ’ਚ ਕਥਿਤ ਗੜਬੜੀ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ 1823 ਕਰੋੜ ਰੁਪਏ ਦੀ...

ਕਾਂਗਰਸ ਵੱਲੋਂ ਪੰਜ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ – Punjabi Tribune

ਨਵੀਂ ਦਿੱਲੀ, 29 ਮਾਰਚਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਪੰਜ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਸੀਨੀਅਰ ਆਗੂ...

ਚੰਡੀਗੜ੍ਹ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਖਿੱਚੀ ਤਿਆਰੀ

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਨੇ ਚੋਣਾਂ ਲਈ ਤਿਆਰੀਆਂ ਖਿੱਚ ਲਈਆਂ ਹਨ। ਅੱਜ ਚੰਡੀਗੜ੍ਹ ਕਾਂਗਰਸ ਦੇ...

ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ 14 ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ

ਨਵੀਂ ਦਿੱਲੀ, 27 ਮਾਰਚ ਕਾਂਗਰਸ ਨੇ ਅੱਜ 14 ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ ਇਸ ਸੂਚੀ ’ਚ ਝਾਰਖੰਡ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼...

Latest news

- Advertisement -spot_img