- Advertisement -spot_img

TAG

ਕਗਰਸ

ਕਾਂਗਰਸ ਦੇ ਖਾਤੇ ਜਾਮ ਕਰਨਾ ਸਿਆਸੀ ਸਾਜ਼ਿਸ਼: ਸੰਤੋਸ਼ ਚੌਧਰੀ

ਪੱਤਰ ਪ੍ਰੇਰਕ ਫਗਵਾੜਾ, 31 ਮਾਰਚ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਟੈਕਸ ’ਚ ਕਥਿਤ ਗੜਬੜੀ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ 1823 ਕਰੋੜ ਰੁਪਏ ਦੀ...

ਕਾਂਗਰਸ ਵੱਲੋਂ ਪੰਜ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ – Punjabi Tribune

ਨਵੀਂ ਦਿੱਲੀ, 29 ਮਾਰਚਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਪੰਜ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਸੀਨੀਅਰ ਆਗੂ...

ਚੰਡੀਗੜ੍ਹ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਖਿੱਚੀ ਤਿਆਰੀ

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਨੇ ਚੋਣਾਂ ਲਈ ਤਿਆਰੀਆਂ ਖਿੱਚ ਲਈਆਂ ਹਨ। ਅੱਜ ਚੰਡੀਗੜ੍ਹ ਕਾਂਗਰਸ ਦੇ...

ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ 14 ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ

ਨਵੀਂ ਦਿੱਲੀ, 27 ਮਾਰਚ ਕਾਂਗਰਸ ਨੇ ਅੱਜ 14 ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ ਇਸ ਸੂਚੀ ’ਚ ਝਾਰਖੰਡ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼...

ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ

ਨਵੀਂ ਦਿੱਲੀ, 26 ਮਾਰਚ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕੀਤੀ ਗਈ ਹੈ ਜਿਸ ਮੁਤਾਬਕ ਕਾਂਗਰਸ ਨੇ ਛੱਤੀਸਗੜ੍ਹ ਤੋਂ...

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੂੰ ਪਾਕਿਸਤਾਨ ਤੋਂ ਮਿਲੀ ਧਮਕੀ

ਆਤਿਸ਼ ਗੁਪਤਾਚੰਡੀਗੜ੍ਹ, 26 ਮਾਰਚਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੂੰ ਅੱਜ ਪਾਕਿਸਤਾਨ ਤੋਂ ਧਮਕੀ ਮਿਲੀ ਹੈ, ਜਿਸ ਵਿੱਚ ਲੱਕੀ ਨੂੰ ‘ਦੇਖ ਲਵਾਂਗੇ’...

ਕਾਂਗਰਸ ’ਚ ਸ਼ਾਮਲ ਹੋਏ ਪੱਪੂ ਯਾਦਵ

ਨਵੀਂ ਦਿੱਲੀ, 20 ਮਾਰਚ ਸਾਬਕਾ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਆਪਣੀ ਜਨ ਅਧਿਕਾਰ ਪਾਰਟੀ (ਜਾਪ)...

ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 16 ਮਾਰਚ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ...

ਚੰਡੀਗੜ੍ਹ: ਰਾਜਪਾਲ ਵੱਲੋਂ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਤੋਂ ਇਨਕਾਰ ਕਰਨ ਸਬੰਧੀ ‘ਆਪ’ ਤੇ ਕਾਂਗਰਸ ਖਫ਼ਾ – Punjabi Tribune

ਆਤਿਸ਼ ਗੁਪਤਾਚੰਡੀਗੜ੍ਹ, 13 ਮਾਰਚਚੰਡੀਗੜ੍ਹ ਨਗਰ ਨਿਗਮ ਦੇ ਜਨਰਲ ਹਾਊਸ ਵੱਲੋਂ ਪਿਛਲੇ ਦਿਨੀ ਸ਼ਹਿਰ ਵਾਸੀਆਂ ਨੂੰ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਸਬੰਧੀ ਪਾਸ...

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਦਿੱਤਾ ਧਰਨਾ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 5 ਮਾਰਚਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ...

Latest news

- Advertisement -spot_img