- Advertisement -spot_img

TAG

ਕਗਰਸ

ਪੰਜਾਬ ਕਾਂਗਰਸ ਵੱਲੋਂ ਸੂਬਾ ਪੱਧਰੀ ਟਰੈਕਟਰ ਰੈਲੀਆਂ 28 ਨੂੰ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ, 27 ਫਰਵਰੀਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 28 ਫਰਵਰੀ ਨੂੰ ਜਿਲ੍ਹਾ ਹੈੱਡਕੁਆਰਟਰਾਂ ਨੂੰ...

ਨਗਰ ਕੌਂਸਲ: ‘ਆਪ’ ਦੇ ਪ੍ਰੋਗਰਾਮ ਤੋਂ ਪਹਿਲਾਂ ਕਾਂਗਰਸੀ ਪ੍ਰਧਾਨ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਝੰਡੀ ਦਿਖਾਈ

ਮਕਬੂਲ ਅਹਿਮਦ ਕਾਦੀਆਂ, 26 ਫਰਵਰੀ ਆਮ ਆਦਮੀ ਪਾਰਟੀ ਵੱਲੋਂ ਅੱਜ ਕੂੜਾ ਚੁੱਕਣ ਲਈ ਨਵੀਆਂ ਗੱਡੀਆਂ ਸ਼ਹਿਰ ਨੂੰ ਸਮਰਪਿਤ ਕਰਨ ਦਾ ਪ੍ਰੋਗਰਾਮ ਸਵੇਰੇ 11 ਵਜੇ ਰੱਖਿਆ...

ਚੰਡੀਗੜ੍ਹ ਕਾਂਗਰਸ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਮਸ਼ਾਲ ਮਾਰਚ

ਆਤਿਸ਼ ਗੁਪਤਾ ਚੰਡੀਗੜ੍ਹ, 25 ਫਰਵਰੀ ਚੰਡੀਗੜ੍ਹ ਕਾਂਗਰਸ ਵੱਲੋਂ ਅੱਜ ਕਿਸਾਨਾਂ ਦੀ ਹਮਾਇਤ ਵਿੱਚ ਚੰਡੀਗੜ੍ਹ ਦੇ ਪਿੰਡ ਬਡਹੇੜੀ ਵਿੱਚ ਮਸ਼ਾਲ ਮਾਰਚ ਕੀਤਾ ਗਿਆ। ਇਸ ਮੌਕੇ ਵੱਡੀ...

ਲੋਕ ਸਭਾ ਚੋਣਾਂ: ਕਾਂਗਰਸ ਤੇ ‘ਆਪ’ ਵਿਚਾਲੇ ਪੰਜ ਰਾਜਾਂ ਵਿੱਚ ਸੀਟਾਂ ਦੀ ਵੰਡ ਬਾਰੇ ਸਮਝੌਤਾ ਸਿਰੇ ਚੜ੍ਹਿਆ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਫਰਵਰੀ‘ਆਪ’ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਸ਼ਨਿਚਰਵਾਰ ਨੂੰ ਇਥੇ ਅਗਾਮੀ ਲੋਕ ਸਭਾ ਚੋਣਾਂ ਲਈ ਸੀਟ ਵੰਡ ਸਮਝੌਤੇ...

‘ਆਪ’ ਤੇ ਕਾਂਗਰਸ ਨੇ ਪੰਜਾਬ ’ਚ ਇਕੱਲੇ ਚੋਣਾਂ ਲੜਨ ਦਾ ਫ਼ੈਸਲਾ ਸਹਿਮਤੀ ਨਾਲ ਲਿਆ: ਕੇਜਰੀਵਾਲ

ਨਵੀਂ ਦਿੱਲੀ, 18 ਫਰਵਰੀਇੰਡੀਆ ਗੱਠਜੋੜ ’ਚ ਸਭ ਕੁਝ ਠੀਕ ਨਾ ਹੋਣ ਦੀਆਂ ਅਫਵਾਹਾਂ ਨੂੰ ਨਕਾਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ...

ਕਾਂਗਰਸ ਦੀ ਸਰਕਾਰ ਬਣਨ ‘ਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੇਵਾਂਗੇ: ਰਾਹੁਲ

ਪਟਨਾ, 16 ਫਰਵਰੀ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੇਂਦਰ ਵਿਚ ਮੁੜ ਸੱਤਾ ਵਿਚ ਆਉਂਦੀ ਹੈ...

ਕਾਂਗਰਸ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ: ਖੜਗੇ

ਅੰਬਿਕਾਪੁਰ, 13 ਫਰਵਰੀ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ...

ਅੱਜ ਝਾਰਖੰਡ ’ਚ ਦਾਖ਼ਲ ਹੋਵੇਗੀ ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ – Punjabi Tribune

ਰਾਂਚੀ, 2 ਫਰਵਰੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਬਾਅਦ ਦੁਪਹਿਰ ਝਾਰਖੰਡ ਵਿੱਚ ਦਾਖ਼ਲ ਹੋਵੇਗੀ। ਪਾਰਟੀ ਦੇ ਆਗੂ ਨੇ ਇੱਥੇ...

ਮੇਅਰ ਦੀ ਚੋਣ ਖ਼ਿਲਾਫ਼ ‘ਆਪ’ ਅਤੇ ਕਾਂਗਰਸ ਵੱਲੋਂ ਮੁਜ਼ਾਹਰਾ

ਆਤਿਸ਼ ਗੁਪਤਾ ਚੰਡੀਗੜ੍ਹ, 31 ਜਨਵਰੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਪਾਰਟੀ ਨੇ ਸੈਕਟਰ-17 ਵਿੱਚ ਪੁਲੀਸ ਥਾਣੇ ਦੇ ਬਾਹਰ...

ਪੰਜਾਬੀਆਂ ਨੇ ਅਕਾਲੀ ਦਲ ਤੇ ਕਾਂਗਰਸ ਨੂੰ ਰਾਜ ਦੇ ਸਿਆਸੀ ਨਕਸ਼ੇ ’ਚੋਂ ਬਾਹਰ ਕੀਤਾ: ਧਾਲੀਵਾਲ

ਰਾਜਨ ਮਾਨ ਰਾਮਦਾਸ, 29 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਰਾਜ...

Latest news

- Advertisement -spot_img