- Advertisement -spot_img

TAG

ਕਗਰਸ

ਬੇਭਰੋਸਗੀ ਮਤੇ ’ਤੇ ਰਾਹੁਲ ਨੂੰ ਇਰਾਨੀ ਦਾ ਮੋੜਵਾਂ ਜੁਆਬ: ‘ਕਾਂਗਰਸ ਦਾ ਇਤਿਹਾਸ ਖੂਨ ਨਾਲ ਰੰਗਿਆ ਹੋਇਆ ਹੈ’

ਨਵੀਂ ਦਿੱਲੀ, 9 ਅਗਸਤ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ‘ਤੇ ਪਲਟਵਾਰ ਕਰਦਿਆਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ 1984...

17 ਕਾਂਗਰਸੀ ਕੌਂਸਲਰਾਂ ਵੱਲੋਂ ਮੇਅਰ ਤੋਂ ਸਮਰਥਨ ਵਾਪਸ ਲੈਣ ਦਾ ਐਲਾਨ

ਹਰਪ੍ਰੀਤ ਕੌਰ ਹੁਸ਼ਿਆਰਪੁਰ, 7 ਅਗਸਤ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਦੌਰਾਨ ਕਾਂਗਰਸ ਦੇ 17 ਨਗਰ ਕੌਂਸਲਰਾਂ ਨੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਤੋਂ ਸਮਰਥਨ ਵਾਪਸ...

ਜੰਮੂ ਕਸ਼ਮੀਰ: ਗੁਲਾਮ ਨਬੀ ਆਜ਼ਾਦ ਦੀ ਪਾਰਟੀ ਦੇ 20 ਤੋਂ ਵੱਧ ਆਗੂ ਕਾਂਗਰਸ ਵਿੱਚ ਸ਼ਾਮਲ

ਨਵੀਂ ਦਿੱਲੀ, 7 ਅਗਸਤ ਜੰਮੂ ਕਸ਼ਮੀਰ ਦੇ ਵੀਹ ਤੋਂ ਵੱਧ ਆਗੂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਇਨ੍ਹਾਂ ਵਿਚੋਂ ਜ਼ਿਆਦਾਤਰ ਗੁਲਾਮ ਨਬੀ...

ਸੁਪਰੀਮ ਕੋਰਟ ਤੋਂ ਰਾਹਤ ਮਿਲੀ ਨੂੰ 26 ਘੰਟੇ ਬੀਤਣ ਦੇ ਬਾਵਜੂਦ ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਿਉਂ ਨਹੀਂ ਕੀਤੀ: ਕਾਂਗਰਸ – punjabitribuneonline.com

ਨਵੀਂ ਦਿੱਲੀ, 5 ਅਗਸਤ ਕਾਂਗਰਸ ਨੇ ‘ਮੋਦੀ ਉਪਨਾਮ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੇ...

ਬਲਾਕ ਕਾਂਗਰਸ ਪ੍ਰਧਾਨ ਨੂੰ ਸਰਪੰਚੀ ਤੋਂ ਹਟਾਇਆ

ਪੱਤਰ ਪ੍ਰੇਰਕ ਅਮਲੋਹ, 24 ਜੁਲਾਈ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੁਹਾਲੀ ਨੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੂੰ ਪਿੰਡ ਸਲਾਣਾ ਜੀਵਨ...

ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਦੀ ਚੋਣ ਰੱਦ

ਨਿੱਜੀ ਪੱਤਰ ਪ੍ਰੇਰਕਫਤਹਿਗੜ੍ਹ ਸਾਹਿਬ, 6 ਜੁਲਾਈਫਰਵਰੀ 2021 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਬਿਨਾ ਮੁਕਾਬਲੇ ਸਫਲ ਹੋਏ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਦੀ...

ਕਾਂਗਰਸ ਨੇ ਪੰਜਾਬ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਨੂੰ ਮਨਜ਼ੂਰੀ ਦਿੱਤੀ

ਨਵੀਂ ਦਿੱਲੀ, 6 ਜੁਲਾੲੀਕਾਂਗਰਸ ਨੇ ਪੰਜਾਬ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮੇਟੀ ਵਿੱਚ ਪਾਰਟੀ ਦੇ...

Latest news

- Advertisement -spot_img