- Advertisement -spot_img

TAG

ਕਜਰਵਲ

ਕੇਜਰੀਵਾਲ ਬੰਗਲਾ ਵਵਿਾਦ: ਸੀਬੀਆਈ ਵੱਲੋਂ ਮੁੱਢਲੀ ਜਾਂਚ ਦਰਜ

ਨਵੀਂ ਦਿੱਲੀ, 27 ਸਤੰਬਰ ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਵੀਂ ਸਰਕਾਰੀ ਰਿਹਾਇਸ਼ ’ਤੇ ਮੁਰੰਮਤ ਦੇ ਸਬੰਧ ’ਚ ਮੁੱਢਲੀ ਜਾਂਚ ਦਰਜ ਕੀਤੀ ਹੈ...

ਮਾਣਹਾਨੀ ਕੇਸ: ਸੰਮਨਾਂ ਖ਼ਿਲਾਫ਼ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਅਪੀਲਾਂ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਅਹਿਮਦਾਬਾਦ, 26 ਸਤੰਬਰ ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਡਿਗਰੀ ’ਤੇ ਆਮ ਆਦਮੀ ਪਾਰਟੀ (ਆਪ) ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੈ...

ਡਬਲ ਇੰਜਣ ਦਾ ਦੌਰ ਪੁੱਗਿਆ: ਕੇਜਰੀਵਾਲ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 15 ਸਤੰਬਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ...

ਗੁਜਰਾਤ ਦੀ ਅਦਾਲਤ ਵੱਲੋਂ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਅਪੀਲਾਂ ਖਾਰਜ

ਅਹਿਮਦਾਬਾਦ, 14 ਸਤੰਬਰਇੱਥੋਂ ਦੀ ਸੈਸ਼ਨ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਰਵਿੰਦ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਉਹ ਅਪੀਲਾਂ ਖਾਰਜ ਕਰ...

ਅੰਮ੍ਰਿਤਸਰ ’ਚ ਕੇਜਰੀਵਾਲ ਤੇ ਮਾਨ ਨੇ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 13 ਸਤੰਬਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਸੂਬੇ ਦੇ ਪਹਿਲੇ ਸਕੂਲ ਆਫ...

ਮਾਣਹਾਨੀ ਮਾਮਲਾ: ਕੇਜਰੀਵਾਲ ਤੇ ਸੰਜੈ ਸਿੰਘ ਦੀ ਪਟੀਸ਼ਨ ’ਤੇ ਅਗਲੀ ਸੁਣਵਾਈ 8 ਨੂੰ

ਅਹਿਮਦਾਬਾਦ, 6 ਸਤੰਬਰ ਅਹਿਮਦਾਬਾਦ ਦੀ ਇੱਕ ਸੈਸ਼ਨ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੈ ਸਿੰਘ ਵੱਲੋਂ ਉਨ੍ਹਾਂ ਖ਼ਿਲਾਫ਼ ਦਾਇਰ...

ਦੋ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ’ਚ ਨਾਂ ਹੋਣ ’ਤੇ ਅਦਾਲਤ ਨੇ ਕੇਜਰੀਵਾਲ ਦੀ ਪਤਨੀ ਨੂੰ ਤਲਬ ਕੀਤਾ – punjabitribuneonline.com

ਨਵੀਂ ਦਿੱਲੀ, 5 ਸਤੰਬਰ ਇਥੋਂ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਦੋ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ...

ਸੰਮਨਾਂ ਵਿਰੁੱਧ ਕੇਜਰੀਵਾਲ ਤੇ ਸੰਜੇ ਦੀ ਅਰਜ਼ੀ ’ਤੇ 10 ਦਿਨ ’ਚ ਫ਼ੈਸਲਾ ਕੀਤਾ ਜਾਵੇ: ਗੁਜਰਾਤ ਹਾਈ ਕੋਰਟ

ਅਹਿਮਦਾਬਾਦ, 29 ਅਗਸਤ ਗੁਜਰਾਤ ਹਾਈ ਕੋਰਟ ਨੇ ਅੱਜ ਇੱਥੇ ਇਕ ਸੈਸ਼ਨਜ਼ ਅਦਾਲਤ ਨੂੰ ਹੁਕਮ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਉਤੇ...

ਅਰਵਿੰਦ ਕੇਜਰੀਵਾਲ ਵੱਲੋਂ ਪੰਜ ਮੁਹੱਲਾ ਕਲੀਨਿਕਾਂ ਦਾ ਉਦਘਾਟਨ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 22 ਅਗਸਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਇਸ ਸਮੇਂ ਕੁੱਲ 533 ਆਮ ਆਦਮੀ ਮੁਹੱਲਾ ਕਲੀਨਿਕ...

ਅੱਜ ਭਾਰਤ ਦੇ ਲੋਕਤੰਤਰ ਲਈ ਕਾਲਾ ਦਿਨ: ਕੇਜਰੀਵਾਲ

ਨਵੀਂ ਦਿੱਲੀ, 7 ਅਗਸਤ ਇੱਥੇ ਰਾਜ ਸਭਾ ਵੱਲੋਂ ਦਿੱਲੀ ਸੇਵਾਵਾਂ ਬਿੱਲ ਪਾਸ ਕੀਤੇ ਜਾਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ...

Latest news

- Advertisement -spot_img