- Advertisement -spot_img

TAG

ਕਜਰਵਲ

ਸ਼ਾਹ ਨੇ ਪੰਜਾਬ ਦੀ ਆਪ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ, ਇਹ ਤਾਨਾਸ਼ਾਹੀ ਹੈ: ਕੇਜਰੀਵਾਲ – Punjabi Tribune

ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਲੋਕ ਸਭਾ ਚੋਣਾਂ ਤੋਂ...

ਕੇਜਰੀਵਾਲ ਦਾ ਦਾਅਵਾ: ‘ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ’ਤੇ ਸਾਫ਼ ਹੋ ਰਿਹਾ ਹੈ ਕਿ ਮੋਦੀ ਸਰਕਾਰ ਜਾ ਰਹੀ ਹੈ’

ਨਵੀਂ ਦਿੱਲੀ, 21 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ਦੇ ਨਾਲ...

ਆਬਕਾਰੀ ਘੁਟਾਲਾ: ਈਡੀ ਨੇ ਕੇਜਰੀਵਾਲ ਦੀ 14 ਦਿਨਾ ਨਿਆਂਇਕ ਹਿਰਾਸਤ ਮੰਗੀ

ਨਵੀਂ ਦਿੱਲੀ, 20 ਮਈਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਆਂਇਕ...

ਪੰਜਾਬ ਵਿੱਚ 25 ਤੋਂ ਬਾਅਦ ਪ੍ਰਚਾਰ ਸ਼ੁਰੂ ਕਰਨਗੇ ਕੇਜਰੀਵਾਲ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 12 ਮਈਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਪ੍ਰਚਾਰ ਮੁਹਿੰਮ...

ਮੋਦੀ ਤਾਨਾਸ਼ਾਹੀ ਲਾਗੂ ਕਰਨ ਦੇ ਮਿਸ਼ਨ ’ਤੇ: ਕੇਜਰੀਵਾਲ – Punjabi Tribune

ਮਨਧੀਰ ਸਿੰਘ ਦਿਓਲ/ਏਜੰਸੀਆਂ ਨਵੀਂ ਦਿੱਲੀ, 11 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਇਕ ਦਿਨ ਮਗਰੋਂ ਅੱਜ ਪ੍ਰਧਾਨ...

ਮੋਦੀ ਜਿੱਤੇ ਤਾਂ ਸ਼ਾਹ ਨੂੰ ਬਣਾਉਣਗੇ ਪ੍ਰਧਾਨ ਮੰਤਰੀ, ਯੋਗੀ ਨੂੰ ਹਟਾ ਦਿੱਤਾ ਜਾਵੇਗਾ ਤੇ ਸਾਰੇ ਵਿਰੋਧੀ ਨੇਤਾ ਜੇਲ੍ਹਾਂ ’ਚ ਸੁੱਟੇ ਜਾਣਗੇ: ਕੇਜਰੀਵਾਲ – Punjabi...

ਨਵੀਂ ਦਿੱਲੀ, 11 ਮਈ 39 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਆਮ ਆਦਮੀ...

ਨਵੀਂ ਦਿੱਲੀ: ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਬਾਅਦ ‘ਆਪ’ ’ਚ ਖੁਸ਼ੀ ਦਾ ਮਾਹੌਲ – Punjabi Tribune

ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਤੋਂ ਬਾਅਦ ਦਿੱਲੀ ਸਥਿਤ ‘ਆਪ’ ਦੇ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ – Punjabi Tribune

ਨਵੀਂ ਦਿੱਲੀ, 30 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ...

ਸੁਨੀਤਾ ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਆਪਣੇ ਪਤੀ ਨੂੰ ਮਿਲਣ ਦੀ ਇਜਾਜ਼ਤ ਮਿਲੀ

ਨਵੀਂ ਦਿੱਲੀ, 29 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੂੰ ਤਿਹਾੜ ਜੇਲ੍ਹ ‘ਚ ਆਪਣੇ ਪਤੀ ਨੂੰ ਮਿਲਣ ਦੀ ਇਜਾਜ਼ਤ ਮਿਲੀ...

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ – Punjabi Tribune

ਨਵੀਂ ਦਿੱਲੀ, 23 ਅਪਰੈਲ ਇਥੋਂ ਦੀ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਬੀਆਰਐੱਸ ਆਗੂ ਕੇ. ਕਵਿਤਾ ਦੀ ਨਿਆਂਇਕ...

Latest news

- Advertisement -spot_img