- Advertisement -spot_img

TAG

ਕਨਡ

ਕੈਨੇਡਾ: ਮਾਰਕ ਕਾਰਨੀ ਬਣ ਸਕਦੇ ਹਨ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 9 ਮਾਰਚਦੋ ਮਹੀਨਿਆਂ ਦੀ ਉਡੀਕ ਤੋਂ ਬਾਅਦ ਕੈਨੇਡਿਆਈ ਸਰਕਾਰ ਦੀ ਵਾਗਡੋਰ ਸੰਭਾਲਣ ਵਾਲੇ ਵਿਅਕਤੀ ਦੀ ਚੋਣ ਦਾ ਦਿਨ ਆ ਗਿਆ...

ਕੈਨੇਡਾ: ਟੋਰਾਂਟੋ ਦੇ ਪੱਬ ਵਿੱਚ ਗੋਲੀਬਾਰੀ, 12 ਲੋਕ ਜ਼ਖਮੀ

ਟੋਰਾਂਟੋ, 8 ਮਾਰਚਪੂਰਬੀ ਟੋਰਾਂਟੋ ਦੇ ਇੱਕ ਪੱਬ ਵਿੱਚ ਗੋਲੀਬਾਰੀ ਵਿੱਚ 12 ਲੋਕ ਜ਼ਖਮੀ ਹੋ ਗਏ ਹਨ। ਸ਼ਹਿਰ ਦੇ ਇੱਕ ਬੁਲਾਰੇ ਨੇ ਕਿਹਾ ਕਿ...

US tariffs on Canada and Mexico take effect ਮੈਕਸਿਕੋ ਤੇ ਕੈਨੇਡਾ ਤੋਂ ਦਰਾਮਦ ਵਸਤਾਂ ’ਤੇ ਅੱਜ ਤੋਂ 25 ਫੀਸਦ ਟੈਕਸ ਲੱਗੇਗਾ: ਟਰੰਪ – Punjabi...

ਵਾਸ਼ਿੰਗਟਨ, 4 ਮਾਰਚUS tariffs on Canada and Mexico take effect,ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਮੈਕਸਿਕੋ ਤੇ ਕੈਨੇਡਾ ਤੋਂ ਦਰਾਮਦ ਵਸਤਾਂ ’ਤੇ 25...

Canada Gold Heist ਚੰਡੀਗੜ੍ਹ ਨੇੜੇ ਪਰਿਵਾਰ ਨਾਲ ਰਹਿੰਦਾ ਹੈ ਕੈਨੇਡਾ ਦੀ ਸਭ ਤੋਂ ਵੱਡੀ ਚੋਰੀ ਦਾ ਮਸ਼ਕੂਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ Canada Gold Heist ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਦਾ ਮਸ਼ਕੂਕ ਸਿਮਰਨ ਪ੍ਰੀਤ ਪਨੇਸਰ (31)...

Tariff war ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ’ਤੇ ਕਰੜੇ ਟੈਕਸ ਲਾਏ

ਪਾਮ ਬੀਚ(ਅਮਰੀਕਾ)/ਓਟਵਾ, 2 ਫਰਵਰੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੈਕਸਿਕੋ, ਕੈਨੇਡਾ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਕਰੜੇ ਟੈਕਸ ਲਗਾਉਣ ਸਬੰਧੀ ਇਕ ਹੁਕਮ ’ਤੇ...

Canada News ਕੈਨੇਡਾ: 36 ਲੱਖ ਦਾ ਘਿਓ ਤੇ ਮੱਖਣ ਚੋਰੀ ਦੇ ਦੋਸ਼ਾਂ ਹੇਠ 6 ਪੰਜਾਬੀ ਗ੍ਰਿਫਤਾਰ – Punjabi Tribune

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 30 ਜਨਵਰੀਓਂਟਾਰੀਓ ਦੀ ਪੀਲ ਖੇਤਰੀ ਪੁਲੀਸ ਨੇ 6 ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ’ਤੇ ਪਿਛਲੇ ਸਾਲ ਵੱਖ ਵੱਖ...

ਜੇ Trump sweeping tariffs ਲਗਾਉਣ ਦੀ ਪਾਲਣਾ ਕਰਦਾ ਹਨ ਤਾਂ ਅਸੀਂ ਜਵਾਬ ਦੇਣ ਲਈ ਤਿਆਰ ਹਾਂ: ਕੈਨੇਡਾ

ਟੋਰਾਂਟੋ, 21 ਜਨਵਰੀਕੈਨੇਡੀਅਨ ਮੰਤਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ 1 ਫਰਵਰੀ ਨੂੰ ਕੈਨੇਡਾ ਅਤੇ ਮੈਕਸੀਕੋ ’ਤੇ 25 ਫੀਸਦ ਟੈਰਿਫ਼...

ਕੈਨੇਡਾ: ਕਾਰਨੀ ਜਾਂ ਫ੍ਰੀਲੈਂਡ ’ਚੋਂ ਇੱਕ ਬਣੇਗਾ ਜਸਟਿਨ ਟਰੂਡੋ ਦਾ ਜਾਨਸ਼ੀਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 17 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 6 ਜਨਵਰੀ ਨੂੰ ਲਿਬਰਲ ਪਾਰਟੀ ਦੇ ਆਗੂ ਦੇ ਅਹੁਦੇ ਤੋਂ ਹਟਣ ਦਾ...

Canada News: ਕੈਨੇਡਾ ਸਿਆਸਤ: ਟਰੂਡੋ ਵੱਲੋਂ ਵੀ ਅਗਲੀਆਂ ਚੋਣਾਂ ਨਾ ਲੜਨ ਦਾ ਐਲਾਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 16 ਜਨਵਰੀ Canada News: ਸਾਢੇ 9 ਸਾਲਾਂ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਬਿਰਾਜਮਾਨ ਲਿਬਰਲ ਪਾਰਟੀ ਆਗੂ ਜਸਟਿਨ ਟਰੂਡੋ...

Nijjer Murder Case ਕੈਨੇਡਾ: ਨਿੱਝਰ ਕਤਲ ਕੇਸ ’ਚ ਕਿਸੇ ਮੁਲਜ਼ਮ ਨੂੰ ਨਹੀਂ ਮਿਲੀ ਜ਼ਮਾਨਤ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 10 ਜਨਵਰੀ ਸਰੀ ਗੁਰਦੁਆਰਾ ਦੇ ਤਤਕਾਲੀ ਪ੍ਰਧਾਨ ਹਰਦੀਪ ਸਿੰਘ ਨਿੱਝਰ, ਜਿਸ ਨੂੰ ਭਾਰਤ ਨੇ ਅਤਿਵਾਦੀ ਐਲਾਨਿਆ ਹੋਇਆ ਹੈ, ਦੀ ਹੱਤਿਆ ਦੇ...

Latest news

- Advertisement -spot_img