- Advertisement -spot_img

TAG

ਕਨਡ

ਕੌਮਾਂਤਰੀ ਵਿਦਿਆਰਥੀਆਂ ਨੂੰ ਪੱਕੇ ਨਹੀਂ ਕਰੇਗਾ ਕੈਨੇਡਾ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 19 ਜੁਲਾਈ ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਈਕ ਮਿੱਲਰ ਨੇ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖਤੀ ਕਰਦਿਆਂ ਕਿਹਾ ਹੈ ਕਿ ਸਟੱਡੀ ਪਰਮਿਟ ਕਿਸੇ...

ਕੈਨੇਡਾ: ਸਰੀ ਕਾਰ ਹਾਦਸੇ ’ਚ ਹਲਾਕ ਹੋਈ ਪੰਜਾਬਣ ਮੁਟਿਆਰ ਦੀ ਪਛਾਣ ਹੋਈ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 19 ਜੁਲਾਈਸਰੀ ’ਚ ਪਿਛਲੇ ਹਫਤੇ ਤੇਜ਼ ਰਫਤਾਰ ਕਾਰ ’ਚੋਂ ਡਿੱਗ ਕੇ ਹਲਾਕ ਹੋਈ 19 ਸਾਲਾ ਲੜਕੀ ਦੀ ਪਛਾਣ ਸਨੀਆ ਵਜੋਂ...

ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਵਿਚ ਭਾਰੀ ਮੀਂਹ ਨੇ ਮਚਾਈ ਤਬਾਹੀ

ਟੋਰਾਂਟੋ, 17 ਜੁਲਾਈਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿਚ ਲਗਾਤਾਰ ਪਏ ਮੀਂਹ ਦੌਰਾਨ ਆਏ ਹੜ੍ਹ ਕਾਰਨ ਮੁੱਖ ਹਾਈਵੇਅ ਅਤੇ ਰੋਡ ਬੰਦ ਕਰ...

ਕੈਨੇਡਾ: ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ – Punjabi Tribune

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 6 ਜੁਲਾਈ ਪੀਲ ਪੁਲੀਸ ਨੇ ਪਿਛਲੇ ਮਹੀਨਿਆਂ ਵਿੱਚ ਪੰਜਾਬੀ ਵਪਾਰੀਆਂ ਕੋੋਲੋਂ ਫਿਰੌਤੀਆਂ ਵਜੋਂ ਵੱਡੀਆਂ ਰਕਮਾਂ ਮੰਗਣ ਅਤੇ ਗੋਲੀਬਾਰੀ ਕਰਨ ਦੇ ਦੋਸ਼ਾਂ...

ਕੈਨੇਡਾ: ਪਤਨੀ ਦੀ ਹੱਤਿਆ ਦੇ ਦੋਸ਼ ਹੇਠ ਪੰਜਾਬੀ ਨੂੰ ਉਮਰ ਕੈਦ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 5 ਜੁਲਾਈਪੰਜਾਬੀਆਂ ਦੀ ਵੱਡੀ ਵੱਸੋਂ ਵਾਲੇ ਸ਼ਹਿਰ ਐਬਸਫੋਰਡ ਵਿੱਚ ਦੋ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਨ ਵਾਲੇ ਇਕ ਪੰਜਾਬੀ...

ਕੈਨੇਡਾ: ਕਰਮਚਾਰੀ ਐਸੋਸੀਏਸ਼ਨ ਦੀ ਅਚਨਚੇਤ ਹੜਤਾਲ ਮਗਰੋਂ ‘ਵੈਸਟਜੈੱਟ’ ਦੀਆਂ 400 ਤੋਂ ਵੱਧ ਉਡਾਣਾਂ ਰੱਦ

ਟੋਰਾਂਟੋ, 30 ਜੂਨ ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ‘ਵੈਸਟਜੈੱਟ’ ਨੇ ਰੱਖ-ਰਖਾਓ ਕਰਮਚਾਰੀ ਐਸੋਸੀਏਸ਼ਨ ਦੀ ਹੜਤਾਲ ਦਾ ਐਲਾਨ ਹੋਣ ਤੋਂ ਬਾਅਦ 407 ਉਡਾਣਾਂ...

ਕੈਨੇਡਾ ’ਚ ਨਿੱਤ ਅਤਿਵਾਦ ਦੀ ਵਡਿਆਈ ਕਰਨ ਵਾਲੀਆਂ ਕਾਰਵਾਈਆਂ ਦੀ ਇਜਾਜ਼ਤ ਦਿੱਤੀ ਜਾਂਦੀ ਹੈ: ਭਾਰਤੀ ਹਾਈ ਕਮਿਸ਼ਨ

ਓਟਵਾ, 24 ਜੂਨ ਭਾਰਤ ਨੇ ਕੈਨੇਡਾ ਵਿੱਚ ਅਤਿਵਾਦ ਦੀ ਵਡਿਆਈ ਕਰਨ ਵਾਲੀਆਂ ਕਾਰਵਾਈਆਂ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ‘ਮੰਦਭਾਗਾ’ ਹੈ ਕਿ...

ਟੀ-20 ਵਿਸ਼ਵ ਕੱਪ: ਮੈਦਾਨ ਗਿੱਲਾ ਹੋਣ ਕਾਰਨ ਭਾਰਤ ਬਨਾਮ ਕੈਨੇਡਾ ਮੈਚ ਰੱਦ

ਲੌਡਰਹਿਲ, 15 ਜੂਨ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਵਿੱਚ ਅੱਜ ਇੱਥੇ ਭਾਰਤ ਅਤੇ ਕੈਨੇਡਾ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੈਦਾਨ ਗਿੱਲਾ ਹੋਣ ਕਾਰਨ ਰੱਦ...

ਟੀ20 ਵਿਸ਼ਵ ਕੱਪ: ਪਾਕਿਸਤਾਨ ਨੇ ਕੈਨੇਡਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਆਸ ਬਰਕਰਾਰ ਰੱਖੀ – Punjabi Tribune

ਨਿਊਯਾਰਕ, 11 ਜੂਨ ਅਮਰੀਕਾ ਤੇ ਭਾਰਤ ਤੋਂ ਹਾਰਨ ਵਾਲੀ ਪਾਕਿਸਤਾਨੀ ਟੀਮ ਨੇ ਅੱਜ ਇੱਥੇ ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਗਰੁੱਪ ‘ਏ’ ਮੈਚ ਵਿੱਚ ਕੈਨੇਡਾ...

ਕੈਨੇਡਾ: ਸਰੀ ਸ਼ਹਿਰ ਲਈ ਕੇਂਦਰੀ ਪੁਲੀਸ ਤੋਂ ਮੁਕਤੀ ਦਾ ਅੜਿੱਕਾ ਦੂਰ ਹੋਇਆ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 24 ਮਈਸਰੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਕਮਾਂਡ ਕੇਂਦਰੀ ਪੁਲੀਸ ਹੱਥੋਂ ਲੈ ਕੇ ਸਰੀ ਪੁਲੀਸ ਹੱਥ ਸੌਂਪਣ ਦਾ ਅੜਿੱਕਾ...

Latest news

- Advertisement -spot_img