- Advertisement -spot_img

TAG

ਕਨਡ

ਕੈਨੇਡਾ: ਜਾਅਲੀ ਚੈੱਕਾਂ ਰਾਹੀਂ ਡੇਢ ਕਰੋੜ ਡਾਲਰ ਦੀ ਠੱਗੀ ਦੇ ਮਾਮਲੇ ਵਿੱਚ ਦੋ ਕਾਬੂ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 24 ਮਈ ਪੀਲ ਪੁਲੀਸ ਨੇ ਬੈਂਕਾਂ ਵਿੱਚ ਜਾਅਲੀ ਵਪਾਰਕ ਖਾਤੇ ਖੋਲ੍ਹ ਕੇ ਉਨ੍ਹਾਂ ਵਿੱਚ ਜਾਅਲੀ ਚੈੱਕ ਜਮ੍ਹਾਂ ਕਰਵਾ ਕੇ ਰਕਮਾਂ ਹੜੱਪਣ...

ਕੈਨੇਡਾ : 20,500 ਪਰਵਾਸੀਆਂ ਦੇ ਮਾਪਿਆਂ ਨੂੰ ਮਿਲੇਗੀ ਪੀਆਰ

ਸੁਰਿੰਦਰ ਮਾਵੀਵਿੰਨੀਪੈੱਗ, 23 ਮਈਕੈਨੇਡਾ ਰਹਿੰਦੇ ਆਪਣੇ ਬੱਚਿਆਂ ਕੋਲ ਪੱਕੇ ਤੌਰ ’ਤੇ ਆਉਣ ਦੇ ਇੱਛੁਕ ਮਾਪਿਆਂ ਨੂੰ ਪੀਆਰ ਦੇਣ ਵਾਸਤੇ ਸੱਦੇ ਭੇਜਣ ਦਾ ਸਿਲਸਿਲਾ...

ਕੈਨੇਡਾ ਵਿੱਚ ਪਾੜ੍ਹਿਆਂ ’ਤੇ ਕੱਸਿਆ ਜਾ ਰਿਹੈ ਹੋਰ ਸ਼ਿਕੰਜਾ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 18 ਮਈਕੈਨੇਡਾ ਦੇ ਆਵਾਸ ਵਿਭਾਗ ਵਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਲਾਈਆਂ ਜਾ ਰਹੀਆਂ ਪਾਬੰਦੀਆਂ ਨੂੰ ਹੋਰ ਸਖ਼ਤ ਕਰਦੇ ਹੋਏ ਹੁਣ ਉਨ੍ਹਾਂ...

ਕੈਨੇਡਾ ਸਰਕਾਰ ਵੱਲੋਂ ਟਿੱਕ-ਟੌਕ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀ ਚਿਤਾਵਨੀ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 18 ਮਈਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਦੇ ਨਾਗਰਿਕਾਂ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਟਿੱਕ-ਟੌਕ ਐਪ ਦੀ...

ਪ੍ਰਗਟਾਵੇ ਦੀ ਆਜ਼ਾਦੀ ਦਾ ਅਰਥ ਵੱਖਵਾਦ ਦਾ ਸਮਰਥਨ ਕਰਨਾ ਨਹੀਂ: ਜੈਸ਼ੰਕਰ ਦਾ ਕੈਨੇਡਾ ਨੂੰ ਮਿਹਣਾ

ਨਵੀਂ ਦਿੱਲੀ, 10 ਮਈ ਖਾਲਿਸਤਾਨ ਸਮਰਥਕਾਂ ਪ੍ਰਤੀ ਕੈਨੇਡਾ ਦੇ ਰੁਖ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਦਾ ਮਤਲਬ...

ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਦੋਸ਼ ’ਤੇ ਕਾਇਮ ਹਾਂ: ਕੈਨੇਡਾ ਵਿਦੇਸ਼ ਮੰਤਰੀ

ਓਟਾਵਾ, 8 ਮਈ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ...

ਨਿੱਝਰ ਕੇਸ: ਕਾਨੂੰਨ ਦੇ ਸ਼ਾਸਨ ਵਾਲਾ ਦੇਸ਼ ਹੈ ਕੈਨੇਡਾ: ਟਰੂਡੋ

ਟੋਰਾਂਟੋ, 5 ਮਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਤੋਂ...

ਕੈਨੇਡਾ ਪੁਲੀਸ ਵੱਲੋਂ ਬੀਚ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਵੈਨਕੂਵਰ, 30 ਅਪਰੈਲਸਰੀ ਨਾਲ ਲੱਗਦੇ ਵਾਈਟ ਰੌਕ ਬੀਚ ’ਤੇ ਲੰਘੇ ਹਫਤੇ ਘੁੰਮਣ ਗਏ ਲੋਕਾਂ ’ਤੇ ਚਾਕੂ ਨਾਲ ਜਾਨਲੇਵਾ ਹਮਲਾ ਕਰਨ ਵਾਲੇ 28 ਸਾਲਾ...

ਕੈਨੇਡਾ ਸਰਕਾਰ ਸਿੱਖਾਂ ਦੀ ਰਾਖੀ ਲਈ ਹਮੇਸ਼ਾ ਤਿਆਰ: ਟਰੂਡੋ – Punjabi Tribune

ਓਟਵਾ (ਕੈਨੇਡਾ), 29 ਅਪਰੈਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਨੂੰ ਸਮਰਪਿਤ ਖਾਲਸਾ ਦਿਹਾੜੇ ਮੌਕੇ ਦੇਸ਼ ਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿੱਤਾ...

ਕੈਨੇਡਾ: ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 29 ਅਪਰੈਲਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਾ ਦਿੱਤੀ ਹੈ,...

Latest news

- Advertisement -spot_img