- Advertisement -spot_img

TAG

ਕਨਡ

ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਕੈਪ ਲਗਾਉਣ ਦੀ ਯੋਜਨਾ – punjabitribuneonline.com

ਔਟਵਾ (ਕੈਨੇਡਾ), 14 ਜਨਵਰੀ ਕੈਨੇਡਾ ਵਿੱਚ ਵਧ ਰਹੀ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੇ ਮੱਦੇਨਜ਼ਰ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਅਗਲੇ ਕੁਝ ਮਹੀਨਿਆਂ...

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ – punjabitribuneonline.com

ਸਰਬਜੀਤ ਸਿੰਘ ਭੰਗੂ ਪਟਿਆਲਾ, 13 ਜਨਵਰੀ ਸਾਬਕਾ ਜ਼ਿਲ੍ਹਾ ਖੇਡ ਅਫਸਰ ਤੇ ਖੋ-ਖੋ ਦੇ ਖੇਤਰ ਦੀ ਨਾਮਵਰ ਸ਼ਖਸ਼ੀਅਤ ਉਪਕਾਰ ਸਿੰਘ ਵਿਰਕ ਤੇ ਸਰਕਾਰੀ ਸੀਨੀਅਰ ਸੈਕੰਡਰੀ ਵਿਕਟੋਰੀਆ...

ਕੈਨੇਡਾ: ਪੁਲੀਸ ਨੇ ਫਿਰੌਤੀ ਮੰਗਣ ਵਾਲਿਆਂ ’ਤੇ ਕੱਸਿਆ ਸ਼ਿਕੰਜਾ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 7 ਜਨਵਰੀ ਪਿਛਲੇ ਮਹੀਨਿਆਂ ਦੌਰਾਨ ਵੱਡੇ ਘਰਾਂ ਤੋਂ ਫਿਰੌਤੀ ਮੰਗਣ, ਗੋਲੀਬਾਰੀ ਕਰਨ ਅਤੇ ਘਰਾਂ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਆਈ...

ਟਾਂਡਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ – punjabitribuneonline.com

ਪੱਤਰ ਪ੍ਰੇਰਕਟਾਂਡਾ, 1 ਜਨਵਰੀਇੱਥੋਂ ਦੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਆੜ੍ਹਤੀ ਰਾਜਾ ਸੁਖਵਿੰਦਰ ਸਿੰਘ ਦੇ ਪੁੱਤਰ ਦੀ ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿੱਚ...

ਮੋਗਾ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ – punjabitribuneonline.com

ਮਹਿੰਦਰ ਸਿੰਘ ਰੱਤੀਆਂਮੋਗਾ, 31 ਦਸੰਬਰਮੋਗਾ ਦੇ ਨੌਜਵਾਨ ਦੀ ਬਰੈਂਪਟਨ (ਕੈਨੇਡਾ) ਵਿੱਚ ਲੰਘੇ ਦਿਨੀਂ ਦਿਲ ਦਾ ਦੌਰਾ ਦਾ ਪੈਣ ਕਾਰਨ ਮੌਤ ਹੋ ਗਈ ਹੈ।...

Anmol Kwatra: ਅਨਮੋਲ ਕਵਾਤਰਾ ਨੂੰ ਕੈਨੇਡਾ ਦੀ ਸਰਕਾਰ ਤੋਂ ਮਿਲਿਆ ਖਾਸ ਸਨਮਾਨ, ਪੋਸਟ ਸ਼ੇਅਰ ਕਰ ਇੰਝ ਕੀਤਾ ਸਰਕਾਰ ਦਾ ਸ਼ੁਕਰੀਆ

ਅਮੈਲੀਆ ਪੰਜਾਬੀ ਦੀ ਰਿਪੋਰਟ Anmol Honored By Canada Govt: ਅਨਮੋਲ ਕਵਾਤਰਾ ਪੰਜਾਬੀ ਇੰਡਸਟਰੀ ਦੇ ਸਫਲ ਗਾਇਕਾਂ ਵਿੱਚੋਂ ਇੱਕ ਰਿਹਾ ਹੈ। ਉਸ ਨੇ ਆਪਣੇ ਕਰੀਅਰ...

ਕੈਨੇਡਾ ’ਚ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਉਮੀਦ: ਵਿਦੇਸ਼ ਮੰਤਰਾਲਾ – punjabitribuneonline.com

ਨਵੀਂ ਦਿੱਲੀ, 21 ਦਸੰਬਰ ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਨੂੰ ਲੈ ਕੇ ਉਨ੍ਹਾਂ ਦਾ ਮੁੱਖ ਮੁੱਦਾ ਉਸ ਦੇਸ਼ ’ਚ ਸਰਗਰਮ ਭਾਰਤ ਵਿਰੋਧੀ...

ਕੈਨੇਡਾ: ਅਬਾਦੀ ਵਾਧੇ ਨੇ 66 ਸਾਲਾਂ ਦਾ ਰਿਕਾਰਡ ਤੋੜਿਆ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 20 ਦਸੰਬਰਕੈਨੇਡਾ ਦੇ ਅੰਕੜਾ ਵਿਭਾਗ ਨੇ ਚਾਲੂ ਸਾਲ ਦੀ ਤੀਜੀ ਤਿਮਾਹੀ ਦੌਰਾਨ ਦੇਸ਼ ਦੀ ਆਬਾਦੀ ਵਿਚ ਚਾਰ ਲੱਖ 13 ਹਜ਼ਾਰ...

ਕੈਨੇਡਾ ’ਚ ਨਿੱਝਰ ਦੀ ਹੱਤਿਆ ਪਿੱਛੇ ਚੀਨ ਦਾ ਹੱਥ: ਬਲੌਗਰ

ਨਿਊਯਾਰਕ ਸਿਟੀ, 9 ਅਕਤੂਬਰ ਕੈਨੇਡਾ ਵਿੱਚ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਚੀਨੀ ਕਮਿਊਨਿਸਟ ਪਾਰਟੀ (ਸੀਸੀਪੀ) ਦੇ ਏਜੰਟਾਂ ਦੇ ਹੱਥ ਹੋਣ ਦਾ...

ਭਾਰਤ ਦੇ ਅਲਟੀਮੇਟਮ ਤੋਂ ਬਾਅਦ ਕੈਨੇਡਾ ਨੇ ਹਾਈ ਕਮਿਸ਼ਨ ਦੇ ਸਟਾਫ਼ ਨੂੰ ਵਾਪਸ ਸੱਦਿਆ

ਟੋਰਾਂਟੋ, 6 ਅਕਤੂਬਰ ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦੇਸ਼ ਵਿਚਲੇ ਆਪਣੇ 62 ਵਿੱਚੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਹਿਣ ਤੋਂ ਬਾਅਦ...

Latest news

- Advertisement -spot_img