- Advertisement -spot_img

TAG

ਕਨਨ

Adani case: ਅਡਾਨੀ ਮਾਮਲਾ ਨਿੱਜੀ ਕੰਪਨੀਆਂ ਤੇ ਅਮਰੀਕੀ ਨਿਆਂ ਵਿਭਾਗ ਨਾਲ ਸਬੰਧਤ ਕਾਨੂੰਨੀ ਮਸਲਾ: ਭਾਰਤ

ਨਵੀਂ ਦਿੱਲੀ, 29 ਨਵੰਬਰਭਾਰਤ ਨੇ ਅੱਜ ਆਖਿਆ ਕਿ ਅਡਾਨੀ ਮਾਮਲਾ ਇਹ ਨਿੱਜੀ ਕੰਪਨੀਆਂ ਤੇ ਅਮਰੀਕੀ ਨਿਆਂ ਵਿਭਾਗ ਨਾਲ ਜੁੜਿਆ ਹੋਇਆ ਕਾਨੂੰਨੀ ਮਸਲਾ ਹੈ। ...

ਕਾਨੂੰਨ ਦੇ ਰਾਜ ਤਹਿਤ ‘ਬੁਲਡੋਜ਼ਰ ਨਿਆਂ’ ਬਿਲਕੁਲ ਸਵੀਕਾਰ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 9 ਨਵੰਬਰਸੁਪਰੀਮ ਕੋਰਟ ਨੇ ਕਿਹਾ ਹੈ ਕਿ ਨਾਗਰਿਕਾਂ ਦੀਆਂ ਸੰਪੱਤੀਆਂ ਨੂੰ ਢਾਹੁਣ ਦੀ ਧਮਕੀ ਦੇ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ...

Stubble Burning: ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ

ਨਵੀਂ ਦਿੱਲੀ, 23 ਅਕਤੂਬਰStubble Burning: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ ਖਿਚਾਈ ਕਰਦਿਆਂ ਵਾਤਾਵਰਣ ਸੁਰੱਖਿਆ ਕਾਨੂੰਨ ਨੂੰ “ਸ਼ਕਤੀਹੀਣ” ਦੱਸਿਆ ਅਤੇ ਕਿਹਾ ਕਿ...

ਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਫੈਸਲਾ ਵੀਰਵਾਰ ਨੂੰ

ਨਵੀਂ ਦਿੱਲੀ, 16 ਅਕਤੂਬਰਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਸੁਪਰੀਮ ਕੋਰਟ ਵੀਰਵਾਰ ਨੂੰ ਫੈਸਲਾ ਸੁਣਾ ਸਕਦਾ...

ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਬੰਗਾਲ ਸਰਕਾਰ ਮੌਜੂਦਾ ਕਾਨੂੰਨ ’ਚ ਸੋਧ ਕਰੇਗੀ: ਮਮਤਾ

ਕੋਲਕਾਤਾ, 28 ਅਗਸਤ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨੀਤੀ ‘ਬਲਾਤਕਾਰ ਨਾਲ ਸਬੰਧਤ ਘਟਨਾਵਾਂ ਲਈ...

ਮਹਿਲਾਵਾਂ ਦੀ ਸੁਰੱਖਿਆ ਸਬੰਧੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 21 ਅਗਸਤ ਦੇਸ਼ ਭਰ ਵਿੱਚ ਔਰਤਾਂ ਖ਼ਿਲਾਫ਼ ਅੱਤਿਆਚਾਰ ਅਤੇ ਜਬਰ-ਜਨਾਹ ਦੀਆਂ ਘਟਨਾਵਾਂ ਸਬੰਧੀ ਆਮ ਆਦਮੀ ਪਾਰਟੀ ਨੇ ਨਾਇਨਸਾਫ਼ੀ ਖ਼ਿਲਾਫ਼ ਮੋਰਚਾ...

ਮੁੱਖ ਮੰਤਰੀ ਸੂਬੇ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ: ਸੇਖੋਂ

ਪੱਤਰ ਪ੍ਰੇਰਕ ਨੂਰਪੁਰ ਬੇਦੀ, 18 ਅਗਸਤ ਸੀਪੀਆਈ(ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ...

ਲੋਕ ਮੋਰਚਾ ਪੰਜਾਬ ਵੱਲੋਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਸੂਬਾਈ ਕਨਵੈਨਸ਼ਨ ਅਤੇ ਮਾਰਚ

ਪਰਸ਼ੋਤਮ ਬੱਲੀ ਬਰਨਾਲਾ, 6 ਅਗਸਤਅੱਜ ਇੱਥੇ ਦਾਣਾ ਮੰਡੀ ਵਿਖੇ ਇਨਕਲਾਬੀ ਜਥੇਬੰਦੀ ਲੋਕ ਮੋਰਚਾ ਪੰਜਾਬ ਵੱਲੋਂ ਨਵੇਂ ਲਾਗੂ ਫ਼ੌਜਦਾਰੀ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਦੇ...

ਦਿੱਲੀ ਸਰਕਾਰ ਨਵਾਂ ਕਾਨੂੰਨ ਲਿਆਉਣ ਦੇ ਰੌਂਅ ’ਚ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 31 ਜੁਲਾਈ ਹੁਣ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਕੋਚਿਗ ਸੰਸਥਾਵਾਂ ਖ਼ਿਲਾਫ਼ ਦਿੱਲੀ ਵਿੱਚ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਕੇਜਰੀਵਾਲ ਸਰਕਾਰ...

Latest news

- Advertisement -spot_img