- Advertisement -spot_img

TAG

ਕਬਨਟ

Canada News: ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਬਣੇ ਮੈਨੀਟੋਬਾ ਦੇ ਕੈਬਨਿਟ ਮੰਤਰੀ

ਸੁਰਿੰਦਰ ਮਾਵੀਵਿਨੀਪੈਗ,  ਨਵੰਬਰ 15ਕੈਨੇਡੀਅਨ ਸੂਬੇ ਮੈਨੀਟੋਬਾ ਦੇ ਪ੍ਰੀਮੀਅਰ ਵੈੱਬ ਕੈਨਿਊ ਨੇ ਆਪਣੇ ਮੰਤਰੀ ਮੰਡਲ ਵਿਚ ਮਾਮੂਲੀ ਫੇਰਬਦਲ ਕਰਦਿਆਂ 3 ਨਵੇਂ ਮੰਤਰੀਆਂ ਨੂੰ ਕੈਬਨਿਟ...

ਕਰੋਨਾ ਘੁਟਾਲਾ: ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਹੋਵੇਗੀ ਕਾਰਵਾਈ: ਸਿੱਧਾਰਮੱਈਆ

ਬੰਗਲੁਰੂ, 10 ਨਵੰਬਰ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਕਿਹਾ ਕਿ ਕਰੋਨਾ ਮਹਾਮਾਰੀ ਨਾਲ ਸਬੰਧਤ ਬੇਨੇਮੀਆਂ ਦੀ ਜਾਂਚ ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਮਗਰੋਂ...

ਹਰਿਆਣਾ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ; ਜਾਣੋ ਕਿਸ ਮੰਤਰੀ ਕੋਲ ਆਇਆ ਕਿਹੜਾ ਵਿਭਾਗ

ਚੰਡੀਗੜ੍ਹ, 21 ਅਕਤੂਬਰਨਵੀਂ ਬਣੀ ਹਰਿਆਣਾ ਸਰਕਾਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਕੋਲ ਗ੍ਰਹਿ, ਵਿੱਤ, ਆਬਕਾਰੀ ਅਤੇ ਕਰ ਵਿਭਾਗ ਸਮੇਤ ਮੁੱਖ...

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕੈਬਨਿਟ ਮੰਤਰੀ ਦੇ ਦਫਤਰ ਦਾ ਘਿਰਾਓ – Punjabi Tribune

ਰਮੇਸ਼ ਭਾਰਦਵਾਜ ਲਹਿਰਾਗਾਗਾ, 19 ਅਕਤੂਬਰ ਇਥੇ ਪੁਰਾਣੀ ਅਨਾਜ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਨਿੱਜੀ ਦਫਤਰ ਅੱਗੇ ਅੱਜ ਤੀਜੇ ਦਿਨ ਵੀ ਭਾਰਤੀ ਕਿਸਾਨ ਯੂਨੀਅਨ...

ਕੈਬਿਨਟ ਮੰਤਰੀ ਈਟੀਓ ਨੇ ਤਰਸ ਦੇ ਆਧਾਰ ’ਤੇ 5 ਜਣਿਆਂ ਨੂੰ ਨਿਯੁਕਤੀ ਪੱਤਰ ਦਿੱਤੇ – Punjabi Tribune

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 20 ਅਗਸਤ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਸ ਦੇ ਆਧਾਰ ’ਤੇ ਪੰਜ ਜਣਿਆਂ ਨੂੰ...

ਮਜ਼ਦੂਰਾਂ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਗ ਪੱਤਰ – Punjabi Tribune

ਪੱਤਰ ਪ੍ਰੇਰਕ ਜਲੰਧਰ, 10 ਅਗਸਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਦੇ ਮਜ਼ਦੂਰ ਆਗੂਆਂ ਨੇ ਸਥਾਨਕ...

ਆਊਟਸੋਰਸ ਕਰਮਚਾਰੀਆਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਪੱਤਰ ਪ੍ਰੇਰਕ ਕੁਰਾਲੀ, 1 ਅਗਸਤ ਸਥਾਨਕ ਨਗਰ ਕੌਂਸਲ ਦੇ ਆਊਟਸੋਰਸ ਕਰਮਚਾਰੀਆਂ ਦੇ ਵਫ਼ਦ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਦਿਆਂ ਚੰਡੀਗੜ੍ਹ ਦੇ ਡੀਸੀ...

ਵਿਆਹ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 22 ਜੂਨ ਵਿਆਹ ਬੰਧਨ ’ਚ ਬੱਝੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਪਰਿਵਾਰ ਨਾਲ ਅਕਾਲ ਪੁਰਖ ਦਾ ਸ਼ੁਕਰਾਨਾ...

ਲੁਧਿਆਣਾ ਤੋਂ ਹਾਰੇ ਰਵਨੀਤ ਬਿੱਟੂ ਨੂੰ ਮਿਲ ਸਕਦੀ ਹੈ ਕੇਂਦਰੀ ਕੈਬਨਿਟ ਵਿਚ ਥਾਂ

ਆਦਿੱਤੀ ਟੰਡਨ ਨਵੀਂ ਦਿੱਲੀ, 9 ਜੂਨ ਸਾਬਕਾ ਮੰਤਰੀਆਂ ਰਾਜਨਾਥ ਸਿੰਘ ਤੇ ਅਮਿਤ ਸ਼ਾਹ ਸਣੇ ਕੁਝ ਹੋਰਨਾਂ ਸਾਬਕਾ ਕੇਂਦਰੀ ਮੰਤਰੀਆਂ ਨੂੰ ਨਵੀਂ ਮੋਦੀ ਸਰਕਾਰ ਵਿਚ ਮੁੜ...

Latest news

- Advertisement -spot_img