- Advertisement -spot_img

TAG

ਕਬ

ਜੰਡਿਆਲਾ ਗੁਰੂ: ਪੁਲੀਸ ਅਤੇ ਨਸ਼ਾ ਤਸਕਰ ਵਿਚਾਲ ਮੁਕਾਬਲਾ, ਕਿਲੋ ਹੈਰੋਇਨ ਤੇ ਪਿਸਤੋਲ ਸਮੇਤ ਮੁਲਜ਼ਮ ਕਾਬੂ – punjabitribuneonline.com

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 3 ਅਗਸਤ ਇੱਥੋਂ ਨਜ਼ਦੀਕੀ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਸਥਿਅਤ ਕਸਬਾ ਮਾਨਾਂਵਾਲਾ ਵਿਖੇ ਪੁਲੀਸ ਅਤੇ ਥਾਰ ਸਵਾਰ ਕਥਿਤ ਨਸ਼ਾ ਤਸਕਰ ਦਰਮਿਆਨ...

ਰੂਪਨਗਰ ਪੁਲੀਸ ਵੱਲੋਂ ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਚਾਰ ਮੈਂਬਰ ਕਾਬੂ

ਜਗਮੋਹਨ ਸਿੰਘ ਰੂਪਨਗਰ, 30 ਜੁਲਾਈ ਰੂਪਨਗਰ ਪੁਲੀਸ ਨੇ ਇੱਕ ਕਿਲੋਗ੍ਰਾਮ ਹੈਰੋਇਨ, 143 ਗ੍ਰਾਮ ਸੋਨੇ ਦੇ ਗਹਿਣੇ, ਇਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਫਾਰਚੂਨਰ ਗੱਡੀ...

ਪੰਜਾਬ ਪੁਲੀਸ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਰੋਹ ਦਾ ਪਰਦਾਫ਼ਾਸ਼ ਕੀਤਾ, ਦੋ ਮੁਲਜ਼ਮ ਹੈਰੋਇਨ ਤੇ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ, 29 ਜੁਲਾਈ ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਰਵੀ ਬਲਾਚੌਰੀਆ ਵੱਲੋਂ ਚਲਾਏ ਜਾ ਰਹੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਿਕ ਸਿੰਡੀਕੇਟ ਦਾ ਪਰਦਾਫਾਸ਼ ਕਰਨ ਦਾ...

ਪਟਿਆਲਾ ’ਚ ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ ਇੰਸਪੈਕਟਰ ਅਤੇ ਪੱਤਰਕਾਰ ਖ਼ਿਲਾਫ਼ ਵੀ ਕੇਸ ਦਰਜ

ਚੰਡੀਗੜ੍ਹ, 29 ਜੁਲਾਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ...

ਗੁਰਦਾਸਪੁਰ ਪੁਲੀਸ ਨੇ ਸ੍ਰੀਨਗਰ ਤੋਂ ਲਿਆਂਦੀ ਜਾ ਰਹੀ 18 ਕਿੱਲੋ ਹੈਰੋਇਨ ਸਣੇ ਤਿੰਨ ਕਾਬੂ ਕੀਤੇ, ਮੁਲਜ਼ਮਾਂ ’ਚ ਔਰਤ ਵੀ ਸ਼ਾਮਲ

ਕੇਪੀ ਸਿੰਘ ਗੁਰਦਾਸਪੁਰ, 27 ਜੁਲਾਈ ਗੁਰਦਾਸਪੁਰ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਪੁਰਸ਼ਾਂ ਅਤੇ ਇੱਕ ਮਹਿਲਾ ਕੋਲੋਂ 18 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।...

ਵਿਜੀਲੈਂਸ ਨੇ ਭਵਾਨੀਗੜ੍ਹ ਥਾਣੇ ਦੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਮੇਜਰ ਸਿੰਘ ਮੱਟਰਾਂਭਵਾਨੀਗੜ੍ਹ, 19 ਜੁਲਾਈਅੱਜ ਇਥੇ ਥਾਣੇ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਪਿੰਡ ਰਾਮਪੁਰਾ ਦੇ ਵਿਅਕਤੀ ਪਾਸੋਂ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ...

ਵਿਜੀਲੈਂਸ ਨੇ ਫ਼ਾਜ਼ਿਲਕਾ ਦੇ ਏਐੱਸਆਈ ਤੇ ਸਿਪਾਹੀ ਨੂੰ 15000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ

ਚੰਡੀਗੜ੍ਹ, 11 ਜੁਲਾਈਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1 ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ...

ਵਿਜੀਲੈਂਸ ਨੇ 20000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐੱਸਡੀਓ ਕਾਬੂ ਕੀਤਾ – punjabitribuneonline.com

ਚੰਡੀਗੜ੍ਹ, 7 ਜੁਲਾਈਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐੱਸਡੀਓ ਸੁਦੇਸ਼ ਕੁਮਾਰ, ਜੋ ਸਾਲ2016 ਵਿੱਚ ਪੰਜਾਬ ਮੰਡੀ...

ਸੰਗਰੂਰ: ਖਿਡੌਣਾ ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲਾ ਪੁਲੀਸ ਨੇ ਕਾਬੂ ਕੀਤਾ

ਗੁਰਦੀਪ ਸਿੰਘ ਲਾਲੀਸੰਗਰੂਰ, 5 ਜੁਲਾਈਸੁਨਾਮ ਸ਼ਹਿਰ ’ਚੋ ਪਿਸਤੌਲ ਦਿਖਾ ਕੇ ਕਾਰ ਖੋਹਣ ਦੇ ਮਾਮਲੇ ਨੂੰ ਪੁਲੀਸ ਵਲੋਂ 48 ਘੰਟਿਆਂ ਦੇ ਅੰਦਰ ਅੰਦਰ ਸੁਲਝਾ...

ਗੁਰਦੁਆਰੇ ’ਤੇ ਹਮਲਾ ਕਰਨ ਦੇ ਮਾਮਲੇ ’ਚ ਪੰਜ ਮੁਲਜ਼ਮ ਕਾਬੂ

ਮਹੇਸ਼ ਸ਼ਰਮਾਮੰਡੀ ਅਹਿਮਦਗੜ੍ਹ, 2 ਜੁਲਾਈਡੇਹਲੋਂ ਪੁਲੀਸ ਨੇ ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜਰਖੜ ਦੇ ਇੱਕ ਗੁਰਦੁਆਰੇ ਦੇ ਕਬਜ਼ੇ ਨੂੰ ਲੈਕੇ ਅਦਾਲਤੀ ਕੇਸ ਲੜ...

Latest news

- Advertisement -spot_img