33.9 C
Patiāla
Thursday, April 25, 2024
- Advertisement -spot_img

TAG

ਕਰਉਣ

ਲੋਕ ਸਭਾ ਚੋਣਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਵਿੱਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਾਉਣ ਵਚਨਬੱਧਤਾ ਦੁਹਰਾਈ

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 18 ਮਾਰਚਲੋਕ ਸਭਾ ਚੋਣਾਂ-2024 ਦਾ ਐਲਾਨ ਹੁੰਦੇ ਹੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵਧੇਰੇ ਮੁਸਤੈਦ ਹੋ ਗਿਆ ਹੈ। ਹਾਲਾਂਕਿ...

ਹਰਿਆਣਾ ਪੁਲੀਸ ਨੇ ਦਿੱਲੀ ਚੱਲੋ ਅੰਦੋਲਨ ਦੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ, ਪਾਸਪੋਰਟ ਤੇ ਵੀਜ਼ੇ ਰੱਦ ਕਰਾਉਣ ਦਾ ਫ਼ੈਸਲਾ – Punjabi Tribune

https://www.youtube.com/watch?v=zfW6kDnYXrMhttps://www.youtube.com/watch?v=zfW6kDnYXrMਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 29 ਫਰਵਰੀ ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ...

ਕੇਂਦਰ ਦੀ ਭਾਜਪਾ ਸਰਕਾਰ ਈਡੀ ਦੇ ਛਾਪਿਆਂ ਨਾਲ ‘ਆਪ’ ਨੇਤਾਵਾਂ ਨੂੰ ਡਰਾਉਣ ਤੇ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਆਤਿਸ਼ੀ

ਨਵੀਂ ਦਿੱਲੀ, 6 ਫਰਵਰੀ ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਆਤਿਸ਼ੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ...

ਮੁਅੱਤਲ ਭਾਰਤੀ ਕੁਸ਼ਤੀ ਫੈਡਰੇਸ਼ਨ ਨੇ ਕੌਮੀ ਸੀਨੀਅਰ ਚੈਂਪੀਅਨਸ਼ਿਪ ਕਰਾਉਣ ਦਾ ਐਲਾਨ ਕੀਤਾ

ਨਵੀਂ ਦਿੱਲੀ, 27 ਜਨਵਰੀ ਮੁਅੱਤਲ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਨੇ ਅੱਜ ਕਿਹਾ ਕਿ ਪੰਜਾਬ ਅਤੇ ਉੜੀਸਾ ਨੂੰ ਛੱਡ ਕੇ ਸਾਰੀਆਂ ਮਾਨਤਾ ਪ੍ਰਾਪਤ ਰਾਜ ਇਕਾਈਆਂ...

ਅਮਰੀਕਾ ਨੇ ਪੰਨੂ ਮਾਮਲੇ’ਚ ਨਿਖਿਲ ਗੁਪਤਾ ਨੂੰ ਬਚਾਅ ਸਮੱਗਰੀ ਮੁਹੱਈਆ ਕਰਾਉਣ ਦਾ ਵਿਰੋਧ ਕੀਤਾ – punjabitribuneonline.com

ਨਿਊਯਾਰਕ (ਅਮਰੀਕਾ), 11 ਜਨਵਰੀ ਅਮਰੀਕੀ ਸਰਕਾਰ ਨੇ ਖ਼ਾਲਿਸਤਾਨੀ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ ਵਿਚ ਚੈੱਕ ਗਣਰਾਜ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ...

ਅਕਾਲ ਤਖ਼ਤ ਨੇ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਮਾਮਲੇ ’ਚ ਕਤਲ ਦਾ ਕੇਸ ਦਰਜ ਕਰਾਉਣ ਦਾ ਹੁਕਮ ਦਿੱਤਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਦਸੰਬਰ  ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲੀਸ ਰਿਪੋਰਟ ਸਾਹਮਣੇ...

ਕਾਨੂੰਨ ਕਮਿਸ਼ਨ 2029 ਤੋਂ ਲੋਕ ਸਭਾ ਤੇ ਵਿਧਾਨ ਸਭਾਵਾਂ ਚੋਣਾਂ ਇਕੋ ਵੇਲੇ ਕਰਾਉਣ ਲਈ ਤਿਆਰ ਕਰ ਰਿਹਾ ਹੈ ਫਾਰਮੂਲਾ

ਨਵੀਂ ਦਿੱਲੀ, 29 ਸਤੰਬਰ ਕਾਨੂੰਨ ਕਮਿਸ਼ਨ ਮੌਜੂਦਾ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਵਧਾ ਕੇ ਜਾਂ ਘਟਾ ਕੇ 2029 ਤੋਂ ਲੋਕ ਸਭਾ ਚੋਣਾਂ ਦੇ ਨਾਲ...

ਮੁਹਾਲੀ: ਸੈਰ ਸਪਾਟਾ ਸੰਮੇਲਨ ਚੱਪੜਚਿੜੀ ਯਾਦਗਾਰ ’ਤੇ ਕਰਾਉਣ ਦੀ ਮੰਗ

ਦਰਸ਼ਨ ਸਿੰਘ ਸੋਢੀ ਮੁਹਾਲੀ, 24 ਅਗਸਤ ਪੰਜਾਬ ਸਰਕਾਰ ਵੱਲੋਂ ਇੰਡੀਅਨ ਸਕੂਲ ਆਫ਼ ਬਿਜ਼ਨਸ ਮੁਹਾਲੀ ਵਿੱਚ 11 ਤੋਂ 13 ਸਤੰਬਰ ਤੱਕ ਸੈਰ ਸਪਾਟਾ ਸੰਮੇਲਨ ਕਰਵਾਇਆ ਜਾ...

ਪੰਥਕ ਸੰਸਥਾਵਾਂ ਆਜ਼ਾਦ ਕਰਾਉਣ ਲਈ ਇਕੱਠੇ ਹੋਣ ਦਾ ਸੱਦਾ

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 7 ਜੁਲਾਈਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੀ ਮੀਟਿੰਗ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਹੋਈ। ਇਸ ਵਿੱਚ...

Latest news

- Advertisement -spot_img