- Advertisement -spot_img

TAG

ਕਰਟ

ਨੈਸ਼ਨਲ ਹੈਰਾਲਡ ਕੇਸ: ਹਾਈ ਕੋਰਟ ਵੱਲੋਂ ਸਵਾਮੀ, ਸੋਨੀਆ ਅਤੇ ਰਾਹੁਲ ਨੂੰ ਪੱਖ ਪੇਸ਼ ਕਰਨ ਦੇ ਹੁਕਮ

ਨਵੀਂ ਦਿੱਲੀ, 22 ਜੁਲਾਈ ਦਿੱਲੀ ਹਾਈ ਕੋਰਟ ਨੇ ਅੱਜ ਨੈਸ਼ਨਲ ਹੈਰਾਲਡ ਮਾਮਲੇ ’ਚ ਟਰਾਇਲ ਕੋਰਟ ਅੱਗੇ ਸਬੂਤ ਪੇਸ਼ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ...

ਸੈਂਟਰ ਵਿਸਟਾ: ਹਾਈ ਕੋਰਟ ਦੀ ਦਿੱਲੀ ਵਕਫ਼ ਬੋਰਡ ਨੂੰ ਹਦਾਇਤ

ਨਵੀਂ ਦਿੱਲੀ, 22 ਜੁਲਾਈਹਾਈ ਕੋਰਟ ਨੇ ਅੱਜ ਦਿੱਲੀ ਵਕਫ਼ ਬੋਰਡ ਨੂੰ ਕਿਹਾ ਕਿ ਜਦੋਂ ਵੀ ਕੇਂਦਰ ‘ਸੈਂਟਰ ਵਿਸਟਾ’ ਪੁਨਰ-ਨਿਰਮਾਣ ਪ੍ਰਾਜੈਕਟ ਸਬੰਧੀ ਉਸ ਦੀ...

ਲਖੀਮਪੁਰ ਖੀਰੀ ਘਟਨਾ: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ

ਨਵੀਂ ਦਿੱਲੀ, 22 ਜੁਲਾਈ ਸੁਪੀਰਮ ਕੋਰਟ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ 2021 ਦੀ ਲਖੀਮਪੁਰ ਖੀਰੀ ਹਿੰਸਾ...

ਸੁਪਰੀਮ ਕੋਰਟ ਨੇ ਓਲੀ ਦੀ ਨਿਯੁਕਤੀ ਖ਼ਿਲਾਫ਼ ਪਟੀਸ਼ਨ ਸੰਵਿਧਾਨਕ ਬੈਂਚ ਕੋਲ ਭੇਜੀ

ਕਾਠਮੰਡੂ, 21 ਜੁਲਾਈ ਨੇਪਾਲ ਦੀ ਸੁਪਰੀਮ ਕੋਰਟ ਨੇ ਅੱਜ ਕੇਪੀ ਸ਼ਰਮਾ ਓਲੀ ਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ...

ਸੁਪਰੀਮ ਕੋਰਟ ਵੱਲੋਂ ਯੂਟਿਊਬਰ ‘ਸਾਵੁੱਕੂ’ ਸ਼ੰਕਰ ਨੂੰ ਰਿਹਾਅ ਕਰਨ ਦੇ ਹੁਕਮ

ਨਵੀਂ ਦਿੱਲੀ, 18 ਜੁਲਾਈ ਸੁਪਰੀਮ ਕੋਰਟ ਨੇ ਅੱਜ ਯੂਟਿਊਬਰ ‘ਸਾਵੁੱਕੂ’ ਸ਼ੰਕਰ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ ਜਿਸ ਨੂੰ ਤਾਮਿਲਨਾਡੂ ਸਰਕਾਰ ਵੱਲੋਂ ਮਈ...

ਸਮੁੱਚੀ ਪ੍ਰੀਖਿਆ ਪ੍ਰਭਾਵਿਤ ਹੋਣ ਦੇ ਠੋਸ ਆਧਾਰ ‘ਤੇ ਹੋਣੀ ਚਾਹੀਦੀ ਹੈ ਮੁੜ ਪ੍ਰੀਖਿਆ :ਸੁਪਰੀਮ ਕੋਰਟ

ਨਵੀਂ ਦਿੱਲੀ, 18 ਜੁਲਾਈਨੀਟ ਯੂਜੀ ਦੀ ਮੁੜ ਪ੍ਰੀਖਿਆ ਸਬੰਧੀ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਵੀਰਵਾਰ ਨੂੰ ਕਿਹਾ ਕਿ ਨੀਟ ਯੂਜੀ ਦੀ ਪ੍ਰੀਖਿਆ ਨਵੇਂ...

ਨੀਟ ਪ੍ਰੀਖਿਆ: ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨਾਂ ‘ਤੇ ਸੁਣਵਾਈ 18 ਜੁਲਾਈ ਨੂੰ

ਨਵੀਂ ਦਿੱਲੀ, 18 ਜੁਲਾਈਨੀਟ ਪ੍ਰੀਖਿਆ ਮਾਮਲੇ ਨਾਲ ਸਬੰਧਤ ਦਾਇਰ ਕੀਤੀਆਂ ਪਟੀਸ਼ਨਾਂ ਤੇ ਦੇਸ਼ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ...

ਜਸਟਿਸ ਸ਼ੀਲ ਨਾਗੂ ਬਣੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ

ਨਵੀਂ ਦਿੱਲੀ, 4 ਜੁਲਾਈ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਰਾਸ਼ਟਰਪਤੀ ਦਰੋਪਦੀ...

ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੁਣਵਾਈ ਲਈ ਹਾਈ ਕੋਰਟ ਤਿਆਰ – Punjabi Tribune

ਨਵੀਂ ਦਿੱਲੀ, 1 ਜੁਲਾਈ ਦਿੱਲੀ ਹਾਈ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਦੀ ਸੁਣਵਾਈ ’ਤੇ ਰਾਜ਼ੀ ਹੋ ਗਈ ਹੈ ਜਿਸ ਵਿਚ...

Latest news

- Advertisement -spot_img