- Advertisement -spot_img

TAG

ਕਰਟ

ਪੁੱਤ ਨੂੰ ਬਚਾਉਂਦਿਆਂ ਕਰੰਟ ਲੱਗਣ ਕਾਰਨ ਪਿਤਾ ਦੀ ਮੌਤ

ਟੋਹਾਣਾ: ਮੀਂਹ ਦਾ ਪਾਣੀ ਬਾਲਕੋਨੀ ’ਚੋਂ ਕੱਢਦੇ ਸਮੇਂ ਅੱਜ ਪੁੱਤ ਨੂੰ ਕਰੰਟ ਲੱਗਣ ਤੋਂ ਬਚਾਉਂਦਿਆਂ ਪਿਤਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੱਜ...

ਸੁਪਰੀਮ ਕੋਰਟ ਨੇ ਬਗ਼ੈਰ ਪਛਾਣ ਪੱਤਰ ਤੋਂ 2000 ਦਾ ਨੋਟ ਬਦਲਣ ਬਾਰੇ ਆਰਬੀਆਈ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 10 ਜੁਲਾਈਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ 2,000 ਰੁਪਏ ਦੇ ਨੋਟਾਂ ਨੂੰ ਸਲਿੱਪ ਅਤੇ ਪਛਾਣ ਦੇ ਸਬੂਤ ਤੋਂ ਬਨਿਾਂ ਬਦਲਣ...

ਰਾਹੁਲ ਆਦਤਨ ਅਪਰਾਧੀ ਹੈ ਤੇ ਭਾਜਪਾ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਦਾ ਸੁਆਗਤ ਕਰਦੀ ਹੈ: ਰਵੀਸ਼ੰਕਰ ਪ੍ਰਸਾਦ

ਨਵੀਂ ਦਿੱਲੀ, 7 ਜੁਲਾਈਭਾਜਪਾ ਦੇ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਹੈ ਕਿ ਉਹ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਦੋਸ਼ੀ ਠਹਿਰਾਉਣ ‘ਤੇ ਰੋਕ...

ਸਿਸੋਦੀਆ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼

ਨਵੀਂ ਦਿੱਲੀ, 6 ਜੁਲਾਈਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਅਾਈ ਤੇ ਈਡੀ ਦੇ ਕੇਸਾਂ...

ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ’ਤੇ ਰੋਕ ਦੀ ਮਿਆਦ ਵਧਾੲੀ

ਨਵੀਂ ਦਿੱਲੀ, 5 ਜੁਲਾਈਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ ਰੇਲ ਤ੍ਰਾਸਦੀ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਕਾਰਕੁਨ ਤੀਸਤਾ ਸੀਤਲਵਾੜ...

ਸੁਪਰੀਮ ਕੋਰਟ ਨੇ ਬਲਾਤਕਾਰ ਮਾਮਲੇ ’ਚ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕੀਤਾ – punjabitribuneonline.com

ਨਵੀਂ ਦਿੱਲੀ, 5 ਜੁਲਾਈਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 2021 ਦੇ ਬਲਾਤਕਾਰ ਦੇ ਕੇਸ ਵਿੱਚ ਮਿਲੀ ਜ਼ਮਾਨਤ ਰੱਦ...

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਸਰਕਾਰ ਨੂੰ ਰਾਹਤ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 4 ਜੁਲਾਈਸੁਪਰੀਮ ਕੋਰਟ ਨੇ ਅੱਜ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀਈਆਰਸੀ) ਦੇ ਚੇਅਰਪਰਸਨ ਜਸਟਿਸ (ਸੇਵਾਮੁਕਤ) ਉਮੇਸ਼ ਕੁਮਾਰ ਦਾ ਸਹੁੰ ਚੁੱਕ...

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ 3 ਸਾਲਾਂ ’ਚ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੀ ਰਾਸ਼ੀ ਦਾ ਵੇਰਵਾ ਮੰਗਿਆ

ਨਵੀਂ ਦਿੱਲੀ, 3 ਜੁਲਾਈਸੁਪਰੀਮ ਕੋਰਟ ਨੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ) ਪ੍ਰਾਜੈਕਟ ਦੇ ਨਿਰਮਾਣ ਲਈ ਫੰਡ ਮੁਹੱਈਆ ਕਰਾਉਣ ਵਿੱਚ ਅਸਮਰਥਾ ਜ਼ਾਹਰ ਕਰਨ ’ਤੇ...

ਦਿੱਲੀ ਹਾੲੀ ਕੋਰਟ ਨੇ 2000 ਰੁਪਏ ਦੇ ਨੋਟ ਵਾਪਸ ਲੈਣ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 3 ਜੁਲਾਈਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੁਣੌਤੀ...

ਦਿੱਲੀ ਹਾੲੀ ਕੋਰਟ ਸਾਬਕਾ ਮੁੱਖ ਮੰਤਰੀ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਾਏਗੀ ਫ਼ੈਸਲਾ – punjabitribuneonline.com

ਨਵੀਂ ਦਿੱਲੀ, 3 ਜੁਲਾਈਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ...

Latest news

- Advertisement -spot_img