33.4 C
Patiāla
Saturday, April 27, 2024
- Advertisement -spot_img

TAG

ਕਰਨਗ

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਗਵੰਤ ਮਾਨ ਤੇ ਪਾਰਟੀ ਵਿਧਾਇਕ 7 ਨੂੰ ਖਟਕੜ ਕਲਾਂ ’ਚ ਕਰਨਗੇ ਭੁੱਖ ਹੜਤਾਲ

ਚੰਡੀਗੜ੍ਹ, 6 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ...

ਵੋਟਰਾਂ ਨੂੰ ਜਾਗਰੂਕ ਕਰਨਗੇ ਆਟੋ ਚਾਲਕ

ਕੁਲਵਿੰਦਰ ਕੌਰ ਫਰੀਦਾਬਾਦ, 4 ਅਪਰੈਲ ਲੋਕ ਸਭਾ ਚੋਣ ਅਧਿਕਾਰੀ ਵਿਕਰਮ ਸਿੰਘ ਨੇ ਦੱਸਿਆ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ’ਚ ਭਾਰਤੀ ਚੋਣ ਕਮਿਸ਼ਨ ਦੀਆਂ...

ਈਡੀ ਦੇ ਕਈ ਛਾਪਿਆਂ ਦੇ ਬਾਵਜੂਦ ਇਕ ਪੈਸਾ ਨਹੀਂ ਮਿਲਿਆ, ਮੇਰੇ ਪਤੀ 28 ਨੂੰ ਕਰਨਗੇ ਸੱਚ ਦਾ ਖ਼ੁਲਾਸਾ: ਸੁਨੀਤਾ ਕੇਜਰੀਵਾਲ – Punjabi Tribune

ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ...

ਸਿਰਸਾ ਤੋਂ 16 ਨੂੰ ਭਾਰਤ ਬੰਦ ਦੌਰਾਨ ਬੈਰੀਅਰ ਤੋੜ ਕੇ ਦਿੱਲੀ ਕੂਚ ਕਰਨਗੇ ਕਿਸਾਨ

ਪ੍ਰਭੂ ਦਿਆਲ ਸਿਰਸਾ, 14 ਫਰਵਰੀ ਦਿੱਲੀ ਕੂਚ ਲਈ ਕਿਸਾਨ ਬਾਜ਼ਿਦ ਹਨ। ਕਿਸਾਨ ਆਗੂਆਂ ਨੇ ਆਪਣੀ ਰਣਨੀਤੀ ’ਚ ਤਬਦੀਲੀ ਕੀਤੀ ਹੈ। ਉਹ ਹੁਣ ਟਰੇਡ ਯੂਨੀਅਨ ਤੇ...

ਪੀਆਰਟੀਸੀ ਕਾਮੇ ਮੁੱਖ ਮੰਤਰੀ ਖਿਲਾਫ਼ ਕਰਨਗੇ ਪ੍ਰਦਰਸ਼ਨ – Punjabi Tribune

ਪਟਿਆਲਾ (ਖੇਤਰੀ ਪ੍ਰਤੀਨਿਧ): ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਦੇ ਹੱਕ ਵਿਚ ‘ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ’ ਨੇ 26...

ਫਰਾਂਸ ਦੇ ਰਾਸ਼ਟਰਪਤੀ ਮੈਕਰੌਂ ਜੈਪੁਰ ’ਚ ਮੋਦੀ ਨਾਲ ਕਰਨਗੇ ਵਾਰਤਾ

ਨਵੀਂ ਦਿੱਲੀ: ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਵੀਰਵਾਰ ਭਾਰਤ ਪਹੁੰਚਣਗੇ ਤੇ ਜੈਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੱਖ-ਵੱਖ ਮੁੱਦਿਆਂ ’ਤੇ ਵਾਰਤਾ ਕਰਨਗੇ।...

ਹਵਾਈ ਹਮਲਿਆਂ ਕਾਰਨ ਬਣੇ ਤਣਾਅ ਦਰਮਿਆਨ ਇਰਾਨ ਤੇ ਪਾਕਿਸਤਾਨ ਕਰਨਗੇ ਗੱਲਬਾਤ

ਇਸਲਾਮਾਬਾਦ: ਇਕ-ਦੂਜੇ ਦੀ ਧਰਤੀ ’ਤੇ ਕਥਿਤ ਅਤਿਵਾਦੀਆਂ ਵਿਰੁੱਧ ਮਿਜ਼ਾਈਲ ਹਮਲਿਆਂ ਮਗਰੋਂ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਪਾਕਿਸਤਾਨ ਤੇ ਇਰਾਨ ਦੇ ਵਿਦੇਸ਼...

ਅੱਜ ‘ਆਪ’ ਸਰਕਾਰ ਦਾ ਵਿਰੋਧ ਕਰਨਗੇ ਮੁਲਾਜ਼ਮ

ਖੇਤਰੀ ਪ੍ਰਤੀਨਿਧ ਪਟਿਆਲਾ, 30 ਸਤੰਬਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 2 ਅਕਤੂਬਰ ਨੂੰ ਸਿਹਤ ਵਿਭਾਗ ਦੇ ਇੱਕ ਸਮਾਗਮ ਮੌਕੇ ਪਟਿਆਲਾ ਪਹੁੰਚ ਰਹੇ ਮੁੱਖ...

ਅਮਰੀਕੀ ਰਾਸ਼ਟਰਪਤੀ ਬਾਇਡਨ ਭਾਰਤ ਫੇਰੀ ਮੌਕੇ ਕਰੋਨਾ ਨਿਯਮਾਂ ਦੀ ਪਾਲਣਾ ਕਰਨਗੇ

ਵਾਸ਼ਿੰਗਟਨ, 6 ਸਤੰਬਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਭਾਰਤ ਅਤੇ ਵੀਅਤਨਾਮ ਦੀ ਆਪਣੀ ਆਗਾਮੀ ਫੇਰੀ ਦੌਰਾਨ ਕੋਵਿਡ-19 ਬਾਰੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ...

Latest news

- Advertisement -spot_img