27.8 C
Patiāla
Monday, May 13, 2024
- Advertisement -spot_img

TAG

ਕਰਮਚਰਆ

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਨਿਯੁਕਤੀ ਨੂੰ ਅਯੋਗ ਕਰਾਰ...

ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 4 ਮਾਰਚਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਅੱਜ ਮੁਹਾਲੀ ਵਿੱਚ ਸਿੱਖਿਆ ਭਵਨ ਦਾ ਘਿਰਾਓ ਕਰ ਕੇ ਹੁਕਮਰਾਨਾਂ...

ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਰੈਲੀ ਦਾ ਐਲਾਨ

 ਦਰਸ਼ਨ ਸਿੰਘ ਸੋਢੀ ਮੁਹਾਲੀ, 5 ਫਰਵਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਖ਼ਿਲਾਫ਼ ਲੜੀਵਾਰ ਧਰਨਾ ਸੋਮਵਾਰ ਨੂੰ ਪੰਜਵੇਂ...

ਦਿਵਿਆਂਗ ਕਰਮਚਾਰੀਆਂ ਨੂੰ ਤਰੱਕੀਆਂ ’ਚ ਮਿਲੇਗਾ ਰਾਖਵਾਂਕਰਨ: ਕੇਂਦਰ

ਨਵੀਂ ਦਿੱਲੀ, 29 ਦਸੰਬਰਕੇਂਦਰ ਨੇ ਦਿਵਿਆਂਗ ਕਰਮਚਾਰੀਆਂ ਨੂੰ ਤਰੱਕੀਆਂ ਵਿੱਚ ਰਾਖਵਾਂਕਰਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਅਮਲਾ ਮੰਤਰਾਲੇ ਵੱਲੋਂ ਜਾਰੀ ਕੀਤੇ...

ਰੁਜ਼ਗਾਰ ਮੇਲਾ: ਪ੍ਰਧਾਨ ਮੰਤਰੀ ਨੇ 51000 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ

ਨਵੀਂ ਦਿੱਲੀ, 26 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਸੰਸਦ ਦੀ ਨਵੀਂ ਇਮਾਰਤ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦੇ ਪਾਸ ਹੋਣ...

ਫ਼ਾਜ਼ਿਲਕਾ: ਰੂਪਨਗਰ ਦੇ ਵਿਧਾਇਕ ਵਿਰੁੱਧ ਡੀਸੀ ਦਫਤਰ ਕਰਮਚਾਰੀਆਂ ਨੇ ਧਰਨਾ ਦਿੱਤਾ – punjabitribuneonline.com

ਪਰਮਜੀਤ ਸਿੰਘ ਫਾਜ਼ਿਲਕਾ, 25 ਜੁਲਾਈ ਰੂਪਨਗਰ ਵਿਧਾਇਕ ਵੱਲੋਂ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਡੀਸੀ ਦਫਤਰ ਕਾਮੇ ਹੜਤਾਲ...

ਸੁੱਕੇ ਪ੍ਰਸ਼ਾਦਿਆਂ ਦਾ ਘਪਲਾ: ਸ਼੍ਰੋਮਣੀ ਕਮੇਟੀ ਨੇ 52 ਕਰਮਚਾਰੀਆਂ ਨੂੰ ਮੁਅੱਤਲ ਕੀਤਾ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 4 ਜੁਲਾਈਸ਼੍ਰੋਮਣੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਵਿੱਚ 52 ਕਰਮਚਾਰੀਆਂ...

Latest news

- Advertisement -spot_img