- Advertisement -spot_img

TAG

ਕਲਜ

Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Three Holidays in Punjab : ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਘੁੰਮਣ-ਫਿਰਣ ਦੀ ਯੋਜਨਾ ਬਣਾ ਰਹੇ ਹੋ ਤਾਂ...

Australia Student Visa Rules: ਆਸਟ੍ਰੇਲੀਆ ਨੇ ਵਿਦਿਆਰਥੀਆਂ ਦੇ ਬਦਲੇ ਨਿਯਮ, ਪ੍ਰਾਈਵੇਟ ਕਾਲਜਾਂ 'ਤੇ ਨਵੀਂ ਰੋਕ

Australia Student Visa Rules: ਦੁਨੀਆ ਭਰ ਵਿੱਚ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।...

ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Patiala News: ਪਟਿਆਲਾ ਦੀ ਨਿਊ ਲਾਲ ਬਾਗ ਕਾਲੋਨੀ ਵਿੱਚ ਪੀਜੀ 'ਚ ਰਹਿ ਰਹੇ ਸਰਕਾਰੀ ਮੈਡੀਕਲ ਕਾਲਜ ਦੇ ਸੈਕਿੰਡ ਈਅਰ...

ਰੂਸ 'ਚ ਚਾਰ ਭਾਰਤੀ ਵਿਦਿਆਰਥੀਆਂ ’ਤੇ ਹਮਲਾ, ਕਾਲਜ ਦੇ ਹੋਸਟਲ 'ਚ ਵੜ੍ਹ ਕੇ ਛੁਰੇਬਾਜ਼ੀ, ਜਾਣੋ ਪੂਰਾ ਮਾਮਲਾ

ਰੂਸ ਦੇ ਬਸ਼ਕੋਰਤੋਸਤਾਨ ਗਣਰਾਜ ਦੇ ਉਫ਼ਾ ਸ਼ਹਿਰ ਵਿੱਚ ਇਕ ਮੈਡੀਕਲ ਯੂਨੀਵਰਸਿਟੀ ਵਿੱਚ ਛੁਰੇ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ...

ਪ੍ਰੀਖਿਆ ਤੋਂ ਪਹਿਲਾਂ Punjab University ਨੇ ਕਾਲਜਾਂ ਨੂੰ ਸਖਤ ਫੁਰਮਾਨ ਕੀਤੇ ਜਾਰੀ

Chandigarh News: ਪੰਜਾਬ ਯੂਨੀਵਰਸਿਟੀ (Punjab University) ਨੇ ਸਾਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਆਪਣੇ ਸਾਰੇ ਐਫੀਲੀਏਟਿਡ ਕਾਲਜਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ...

ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਤਿੰਨ ਦਿਨ ਲਈ ਛੁੱਟੀ

ਆਤਿਸ਼ ਗੁਪਤਾ/ਕੁਲਦੀਪ ਸਿੰਘ ਚੰਡੀਗੜ੍ਹ, 8 ਮਈਪੰਜਾਬ ਸਰਕਾਰ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਨੂੰ ਵੇਖਦਿਆਂ ਸੂਬੇ ਵਿੱਚ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ...

ਕਾਲਜ ਦੇ ਦਰਜਾ ਚਾਰ ਕਿਰਤੀਆਂ ਦਾ ਸਨਮਾਨ

ਗੜ੍ਹਸ਼ੰਕਰ: ਇਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕੰਮ ਕਰਦੇ ਦਰਜਾ ਚਾਰ ਕਿਰਤੀ ਮੁਲਾਜ਼ਮਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਕੇ ਮਜ਼ਦੂਰ...

ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਵਰਕਸ਼ਾਪ 

ਮਾਛੀਵਾੜਾ: ਇਥੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਨਿਰਦੇਸ਼ਾਂ ਹੇਠ ਫੈਸ਼ਨ ਡਿਜ਼ਾਈਨਿੰਗ ਵਿਭਾਗ...

Latest news

- Advertisement -spot_img