- Advertisement -spot_img

TAG

ਖਲਫ

ਹਰਿਆਣਾ ਭਾਜਪਾ ਪ੍ਰਧਾਨ ਖ਼ਿਲਾਫ਼ ਸਮੂਹਿਕ ਜਬਰ-ਜਨਾਹ ਦੇ ਦੋਸ਼ ਹੇਠ ਕੇਸ

ਟ੍ਰਿਬਿਊਨ ਨਿਊਜ਼ ਸਰਵਿਸ ਸੋਲਨ, 14 ਜਨਵਰੀ ਕਸੌਲੀ ਪੁਲੀਸ ਨੇ ਹਰਿਆਣਾ ਭਾਜਪਾ ਪ੍ਰਧਾਨ ਮਹੋਨ ਲਾਲ ਬੜੌਲੀ ਅਤੇ ਗਾਇਕ ਰੌਕੀ ਮਿੱਤਲ ਉਰਫ ਜੈ ਭਗਵਾਨ ਖ਼ਿਲਾਫ਼ ਸਮੂਹਿਕ ਜਬਰ-ਜਨਾਹ...

ਸ਼ਾਹ ਝੁੱਗੀ-ਝੌਂਪੜੀ ਵਾਲਿਆਂ ਖਿਲਾਫ਼ ਕੇਸ ਵਾਪਸ ਲੈਣ ਤਾਂ ਮੈਂ ਚੋਣਾਂ ਨਹੀਂ ਲੜਾਂਗਾ: ਕੇਜਰੀਵਾਲ

ਨਵੀਂ ਦਿੱਲੀ, 12 ਜਨਵਰੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਅਗਾਮੀ ਅਸੈਂਬਲੀ ਚੋਣਾਂ ਵਿਚ ਜੇ ਭਾਜਪਾ ਸੱਤਾ ਵਿਚ...

Karti Chidambaram ਸੀਬੀਆਈ ਵੱਲੋਂ ਕਾਰਤੀ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਤਾਜ਼ਾ ਮਾਮਲਾ ਦਰਜ – Punjabi Tribune

ਨਵੀਂ ਦਿੱਲੀ, 9 ਜਨਵਰੀ ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ...

ਯੂਪੀ: ਜ਼ਿਲ੍ਹਾ Jailer ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜ

ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ; ਹਾਲੇ ਨਹੀਂ ਕੀਤੀ ਗਈ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਗਪਤ (ਯੂਪੀ), 9 ਜਨਵਰੀ ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ...

Farmer Protest: ਡੱਲੇਵਾਲ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ

ਨਵੀਂ ਦਿੱਲੀ, 5 ਜਨਵਰੀਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦਾ...

ਨਸ਼ਿਆਂ ਖਿਲਾਫ਼ ਲੜਾਈ: ਨਵੇਂ ਸਾਲ ’ਚ ਨਵੀਂ ਸ਼ੁਰੂਆਤ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 4 ਜਨਵਰੀਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਵਾਸਤੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਇਸੇ...

ਘੁਡਾਣੀ ਕਲਾਂ ’ਚ ਨਸ਼ਿਆਂ ਖ਼ਿਲਾਫ਼ ਪੁਲੀਸ-ਪਬਲਿਕ ਮੀਟਿੰਗ

ਪੱਤਰ ਪ੍ਰੇਰਕਪਾਇਲ, 3 ਜਨਵਰੀ ਡੀਐੱਸਪੀ ਪਾਇਲ ਦੀਪਕ ਰਾਏ ਨੇ ਅੱਜ ਪਿੰਡ ਘੁਡਾਣੀ ਕਲਾਂ ਵਿੱਚ ਮੀਟਿੰਗ ਬੁਲਾਈ ਜਿਸ ਵਿੱਚ ਪੰਚ-ਸਰਪੰਚ ਤੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ...

ਕਾਂਗਰਸ ਨੇ ਕਾਲਕਾਜੀ ਸੀਟ ਤੋਂ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਅਲਕਾ ਲਾਂਬਾ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 3 ਜਨਵਰੀ ਕਾਂਗਰਸ ਨੇ ਦਿੱਲੀ ਅਸੈਂਬਲੀ ਦੀਆਂ ਅਗਾਮੀ ਚੋਣਾਂ ਵਿਚ ਕਾਲਕਾਜੀ ਹਲਕੇ ਤੋਂ ‘ਆਪ’ ਆਗੂ ਤੇ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਅਲਕਾ ਲਾਂਬਾ...

ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਮੁਜ਼ਾਹਰਾ

ਜੋਗਿੰਦਰ ਸਿੰਘ ਓਬਰਾਏ ਖੰਨਾ, 31 ਦਸੰਬਰ ਇਥੇ ਬਿਜਲੀ ਬੋਰਡ ਨਾਲ ਸਬੰਧਤ ਵੱਖ ਵੱਖ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਬਰਾਂ ਨੇ ਕਰਤਾਰ ਚੰਦ ਅਤੇ ਗੁਰਸੇਵਕ ਸਿੰਘ ਮੋਹੀ...

ਬਿਜਲੀ ਕਾਮਿਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸੁੱਚਾ ਸਿੰਘ ਪਸਨਾਵਾਲ ਕਾਦੀਆਂ, 30 ਦਸੰਬਰ ਅੱਜ ਇਥੇ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਕਾਦੀਆਂ, ਐਂਪਲਾਈਜ਼ ਫੈਡਰੇਸ਼ਨ ਚਾਹਲ, ਐਂਪਲਾਈਜ਼ ਫੈਡਰੇਸ਼ਨ ਏਟਕ ਆਦਿ ਬਿਜਲੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ...

Latest news

- Advertisement -spot_img