- Advertisement -spot_img

TAG

ਗਰਟਆ

ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾ

ਨਵੀਂ ਦਿੱਲੀ, 27 ਜਨਵਰੀ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ...

ਸੱਤਾ ’ਚ ਆਉਣ ’ਤੇ ਕਾਂਗਰਸ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ: ਕੁਮਾਰੀ ਸ਼ੈਲਜਾ

ਪ੍ਰਭੂ ਦਿਆਲ/ਭੁਪਿੰਦਰ ਪੰਨੀਵਾਲੀਆ ਸਿਰਸਾ/ਕਾਲਾਂਵਾਲੀ, 27 ਸਤੰਬਰ ਕਾਲਾਂਵਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ’ਚ ਇਕ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਸਿਰਸਾ...

ਹਰਿਆਣਾ: ਕੇਜਰੀਵਾਲ ਦੀ ਪਤਨੀ ਵੱਲੋਂ ਪੰਜ ਗਾਰੰਟੀਆਂ ਦਾ ਐਲਾਨ – Punjabi Tribune

ਪੰਚਕੂਲਾ, 20 ਜੁਲਾਈਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਰਿਆਣਾ ਲਈ ਕੇਜਰੀਵਾਲ ਦੀਆਂ 5 ਗਾਰੰਟੀਆਂ ਦਾ ਐਲਾਨ ਕੀਤਾ ਹੈ।...

ਝੂਠੀਆਂ ਗਾਰੰਟੀਆਂ ਦੇਣ ਵਾਲਿਆਂ ਤੋਂ ਸੁਚੇਤ ਰਹਿਣ ਲੋਕ: ਢਿੱਲੋਂ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 25 ਮਈ ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਹਲਕਾ ਪੂਰਬੀ ਦੇ ਇਲਾਕੇ ਨੂਰਵਾਲਾ ਰੋਡ ਵਿਖੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ...

ਭੱਠਲ ਵੱਲੋਂ ਗਰੰਟੀਆਂ ਪੂਰੀਆਂ ਨਾ ਕਰਨ ਵਾਲੀਆਂ ਪਾਰਟੀਆਂ ਖਿਲਾਫ਼ ਕਾਰਵਾਈ ਦੀ ਮੰਗ

ਰਮੇਸ਼ ਭਾਰਦਵਾਜਲ਼ਹਿਰਾਗਾਗਾ, 18 ਮਾਰਚਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਚੋਣ ਕਮਿਸ਼ਨ ਅਤੇ ਉੱਚ ਅਦਾਲਤ ਤੋਂ ਮੰਗ ਕੀਤੀ ਹੈ ਕਿ...

Latest news

- Advertisement -spot_img