28.2 C
Patiāla
Thursday, March 28, 2024
- Advertisement -spot_img

TAG

ਗਰਦਆਰ

ਦਿੱਲੀ ਗੁਰਦੁਆਰਾ ਕਮੇਟੀ ਜੰਮੂ-ਕਸ਼ਮੀਰ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ – Punjabi Tribune

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 18 ਜਨਵਰੀ ਦਿੱਲੀ ਗੁਰਦੁਆਰਾ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਉਹ ਜੰਮੂ-ਕਸ਼ਮੀਰ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦੇਵੇਗੀ,...

ਫਗਵਾੜਾ ਦੇ ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ

 ਜਸਬੀਰ ਸਿੰਘ ਚਾਨਾਫਗਵਾੜਾ, 16 ਜਨਵਰੀਇਥੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਿਤ ਬੇਅਦਬੀ ਕਰਨ ਆਏ ਨੌਜਵਾਨ ਦਾ ਨਿਹੰਗ ਸਿੰਘ ਨੇ ਤੇਜ਼ ਹਥਿਆਰ ਨਾਲ ਕਤਲ...

ਮੁੱਖ ਮੰਤਰੀ ਨੇ ਪਤਨੀ ਸਣੇ ਗੁਰਦੁਆਰਾ ਨਾਭਾ ਸਾਹਿਬ ਮੱਥਾ ਟੇਕਿਆ

ਜ਼ੀਰਕਪੁਰ (ਹਰਜੀਤ ਸਿੰਘ): ਨਵੇਂ ਸਾਲ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜ਼ੀਰਕਪੁਰ- ਪਟਿਆਲਾ ਰੋਡ ’ਤੇ ਸਥਿਤ ਇਤਿਹਾਸਕ...

ਅੰਮ੍ਰਿਤਸਰ: ਗੁਰਦੁਆਰਾ ਮੰਜੀ ਸਾਹਿਬ ਤੇ ਅਕਾਲ ਤਖ਼ਤ ’ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਾਹਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 28 ਦਸੰਬਰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਇਥੇ ਸ਼੍ਰੋਮਣੀ ਕਮੇਟੀ ਵੱਲੋਂ...

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਮਾਪਤ, ਗੁਰਦੁਆਰੇ ਦੇ ਕਵਿਾੜ ਸੰਗਤ ਲਈ ਬੰਦ ਕੀਤੇ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 11 ਅਕਤੂਬਰ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਦੁਪਹਿਰ ਅਰਦਾਸ ਮਗਰੋਂ ਸਮਾਪਤ ਹੋ ਗਈ ਹੈ ਅਤੇ ਗੁਰਦੁਆਰੇ ਦੇ ਕਵਿਾੜ ਸੰਗਤ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 10 ਅਕਤੂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦਾ ਜੋਤੀ ਜੋਤ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ...

ਗੁਰਦੁਆਰਾ ਤਾੜੀ ਸਾਹਿਬ ਦੇ ਬਰਸਾਤੀ ਨਾਲੇ ਨਾਲ ਲੱਗਦੇ ਸੱਤ ਕਮਰੇ ਡਿੱਗੇ

ਸੰਜੀਵ ਬੱਬੀ ਚਮਕੌਰ ਸਾਹਿਬ, 3 ਸਤੰਬਰ ਇਤਿਹਾਸਕ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਦੇ ਬਰਸਾਤੀ ਨਾਲੇ ਨਾਲ ਲੱਗਦੇ ਸੱਤ ਪੱਕੇ ਕਮਰੇ ਡਿੱਗ ਗਏ ਹਨ, ਜਿਨ੍ਹਾਂ ਵਿੱਚ ਪਿਆ...

ਗੁਰਦੁਆਰੇ ’ਤੇ ਹਮਲਾ ਕਰਨ ਦੇ ਮਾਮਲੇ ’ਚ ਪੰਜ ਮੁਲਜ਼ਮ ਕਾਬੂ

ਮਹੇਸ਼ ਸ਼ਰਮਾਮੰਡੀ ਅਹਿਮਦਗੜ੍ਹ, 2 ਜੁਲਾਈਡੇਹਲੋਂ ਪੁਲੀਸ ਨੇ ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜਰਖੜ ਦੇ ਇੱਕ ਗੁਰਦੁਆਰੇ ਦੇ ਕਬਜ਼ੇ ਨੂੰ ਲੈਕੇ ਅਦਾਲਤੀ ਕੇਸ ਲੜ...

Latest news

- Advertisement -spot_img